news

Jagga Chopra

Articles by this Author

ਯੁਵਕ ਸੇਵਾਵਾਂ ਵਿਭਾਗ ਅਮ੍ਰਿਤਸਰ ਵੱਲੋਂ ਨਸਿਆ ਵਿਰੁੱਧ  ਨਾਟਕ ਦਾ ਆਯੋਜਨ
  • ਨਸ਼ਾ ਖ਼ਤਮ ਕਰਨ ਲਈ ਯੁਵਾ ਵਰਗ ਦਾ ਜਾਗਰੂਕ ਹੋਣਾ ਜ਼ਰੂਰੀ - ਪ੍ਰੀਤ ਕੋਹਲੀ 

ਅਮ੍ਰਿਤਸਰ , 20 ਦਸੰਬਰ, 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁਵਕ ਸੇਵਾਵਾਂ ਦਫ਼ਤਰ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਸ਼ਾਮਨਗਰ ਵਿੱਚ ਨਸ਼ਿਆਂ ਵਿਰੁੱਧ ਨਾਟਕ

ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ

ਮਾਨਸਾ, 20 ਦਸੰਬਰ 2024 : ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਆਈਏਐਸ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ ਦੋਵਾਂ ਨਗਰ ਪੰਚਾਇਤਾਂ ਵਿਖੇ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਦੋਵਾਂ ਨਗਰ ਪੰਚਾਇਤਾਂ

ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ : ਡਾ. ਹਰਪ੍ਰੀਤ ਪਾਲ ਕੌਰ

ਮਾਨਸਾ, 20 ਦਸੰਬਰ 2024 : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਦੀ ਵਰਤੋਂ ਮਾਹਿਰਾਂ ਦੀ ਸ਼ਿਫਾਰਿਸ ਕੀਤੀ ਗਈ ਮਾਤਰਾ ਅਨੁਸਾਰ ਹੀ ਪਾਈ ਜਾਵੇ। ਇਸ ਲਈ ਬਿਹਤਰ ਹੋਵੇਗਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਪਰਖ ਕਰਵਾਉਣ ਅਤੇ ਮਿੱਟੀ ਪਰਖ ਦੇ ਅਧਾਰ ’ਤੇ ਵਿਭਾਗ ਵੱਲੋਂ ਦਿੱਤੇ ਗਏ ਮਿੱਟੀ ਸਿਹਤ ਕਾਰਡ

ਸੂਬਾ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੱਲੋਂ 22 ਦਸੰਬਰ ਨੂੰ ਬਟਾਲਾ ਵਿਖੇ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ 
  • ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾਵੇਗਾ ਮਰੀਜ਼ਾਂ ਦਾ ਚੈੱਕਅਪ

ਬਟਾਲਾ, 20 ਦਸੰਬਰ 2024 : ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਲਸੀ ਕੇ.ਜੇ. ਚੈਰੀਟੇਬਲ ਹਸਪਤਾਲ, ਬਟਾਲਾ ਵੱਲੋਂ ਮਿਤੀ 22 ਦਸੰਬਰ 2024 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਬਾਅਦ

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ
  • ਕਣਕ ਦੀ ਫ਼ਸਲ  ਵਿਚ  ਯੂਰੀਆ ਦੀ  ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਦੀ  ਸਲਾਹ

ਫਰੀਦਕੋਟ, 20 ਦਸੰਬਰ 2024 : ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਕਣਕ ਦੀ ਫ਼ਸਲ ਤਕਰੀਬਨ 115000 ਹੈਕਟੇਅਰ ਰਕਬੇ ਅਤੇ ਹੋਰ ਫ਼ਸਲਾਂ ਦੀ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ ਜਿਸ ਲਈ ਤਕਰੀਬਨ 43000 ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ

ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ
  • ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਹੋਈ ਮੀਟਿੰਗ

ਫ਼ਰੀਦਕੋਟ 20 ਦਸੰਬਰ 2024 : ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਸਤਵੀਂ ਮੀਟਿੰਗ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ

ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਵੱਲੋਂ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 20 ਦਸੰਬਰ 2024 : ਰਜਿਸਟਰਾਰ-ਕਮ-ਕੰਟਰੋਲਰ ਪ੍ਰੀਖਿਆਵਾਂ, ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟੀਅਲ ਟ੍ਰੇਨਿੰਗ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੋਲੀਟੈਕਨਿਕ ਅਤੇ ਫਾਰਮੇਸੀ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਡਾ

ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਨ ਵੇਅ ਟਰੈਫਿਕ ਦਾ ਰੂਟ ਜਾਰੀ

ਫ਼ਤਹਿਗੜ੍ਹ ਸਾਹਿਬ, 20 ਦਸੰਬਰ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜ਼ਿਲ੍ਹਾ ਪੁਲਿਸ ਵੱਲੋਂ ਵਨ ਵੇਅ ਟਰੈਫਿਕ ਦਾ ਰੂਟ ਜਾਰੀ ਕੀਤਾ ਗਿਆ ਹੈ। ਪਟਿਆਲਾ ਸਾਇਡ ਤੋਂ ਮਾਧੋਪੁਰ ਚੌਂਕ ਰਾਹੀਂ ਆਉਣ ਵਾਲੀ ਟਰੈਫਿਕ ਵਾਇਆ ਰੇਲਵੇ ਅੰਡਰ ਬ੍ਰਿਜ ਰਾਹੀਂ ਸਮਸ਼ੇਰ ਨਗਰ ਚੌਂਕ ਤੋਂ ਵਿਕਟੋਰੀਆ

ਕਿਸੇ ਵਿਅਕਤੀ ਨੂੰ ਠਹਿਰ ਲਈ ਕਿਰਾਏ ਤੇ ਦੇਣ ਤੋਂ ਪਹਿਲਾਂ ਉਸਦੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ ਕਰਵਾਉਣ

ਫ਼ਤਹਿਗੜ੍ਹ ਸਾਹਿਬ, 20 ਦਸੰਬਰ 2024 : ਜਿ਼ਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਜੋੜ ਮੇਲ ਦੌਰਾਨ ਕਿਸੇ ਵਿਅਕਤੀ ਨੂੰ ਹੋਮ ਸਟੇਅ, ਗੈਸਟ ਹਾਊਸ, ਰਿਜੋਰਟ, ਸ਼ਰਾ ਆਦਿ ਵਿੱਚ ਠਹਿਰ ਲਈ ਕਿਰਾਏ ਤੇ ਦੇਣ ਤੋਂ ਪਹਿਲਾਂ ਉਸਦੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ

ਯੁਵਕ ਸੇਵਾਵਾਂ ਵਿਭਾਗ ਤਰਨ ਤਾਰਨ ਵੱਲੋਂ ਠਰੂ ਵਿਖੇ ਕੀਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
  • ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ 

ਤਰਨਤਾਰਨ, 20 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ  ਤਰਨਤਾਰਨ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ