ਖਨੌਰੀ, 19 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਾਰੇ ਰਲ ਮਿਲ ਕੇ ਉਘੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਵਾਸਤੇ ਕੰਮ ਕਰਨ। ਖਨੌਰੀ ਵਿਖੇ ਕਿਸਾਨ ਆਗੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ
news
Articles by this Author

- ਮੁੱਖ ਮੰਤਰੀ ਭਗਵੰਤ ਮਾਨ ਦਾ ਲੁਧਿਆਣਾ ਵਿੱਚ ਵੱਡਾ ਰੋਡ ਸ਼ੋਅ, ਲੋਕਾਂ ਨੂੰ 'ਆਪ' ਉਮੀਦਵਾਰਾਂ ਨੂੰ ਚੁਣਨ ਦੀ ਕੀਤੀ ਅਪੀਲ
- ਲੁਧਿਆਣਾ ਮੇਰੀ ਕਰਮ ਭੂਮੀ ਹੈ, ਇਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਵਾਪਸ ਦੇਣ ਦੀ ਵਾਰੀ ਮੇਰੀ ਹੈ - ਮਾਨ
- ਸੂਬੇ 'ਚ 'ਆਪ' ਦੀ ਸਰਕਾਰ ਹੈ, ਜੇਕਰ ਮੇਅਰ ਵੀ 'ਆਪ' ਦਾ ਹੋਵੇਗਾ ਤਾਂ ਲੁਧਿਆਣਾ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹੇਗੀ: ਮੁੱਖ

- ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ
- ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ
ਚੰਡੀਗੜ੍ਹ, 19 ਦਸੰਬਰ 2024 : ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ

- ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ
- ਅਮਿਤ ਸ਼ਾਹ ਨੂੰ ਡਾ. ਅੰਬੇਡਕਰ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਹਰਭਜਨ ਸਿੰਘ ਈ.ਟੀ.ਓ
- ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਏਜੰਡਾ ਕਦੀ ਸਫਲ ਨਹੀਂ ਹੋਵੇਗਾ, ਅਸੀਂ ਕਿਸੇ ਨੂੰ ਵੀ

- ਈਟੀਓ ਵੱਲੋਂ ਸੰਸਦ ਵਿੱਚ ਡਾਕਟਰ ਬੀ.ਆਰ. ਅੰਬੇਡਕਰ ਦਾ ਅਪਮਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ
ਚੰਡੀਗੜ੍ਹ, 19 ਦਸੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੰਸਦ ਵਿੱਚ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ

ਕਾਬੁਲ, 19 ਦਸੰਬਰ 2024 : ਪੂਰਬੀ ਅਫਗਾਨਿਸਤਾਨ ਦੇ ਗਜ਼ਨੀ ਸੂਬੇ 'ਚ ਬੁੱਧਵਾਰ ਰਾਤ ਨੂੰ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਘੱਟੋ-ਘੱਟ 44 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਅਤੇ 76 ਹੋਰ ਜ਼ਖਮੀ ਹੋ ਗਏ ਹਨ, ਇਕ ਸਥਾਨਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ। ਸੂਚਨਾ ਅਤੇ ਸੱਭਿਆਚਾਰ ਦੇ ਸੂਬਾਈ ਨਿਰਦੇਸ਼ਕ ਮੁੱਲਾ ਹਮੀਦੁੱਲਾ ਨੇਸਰ ਨੇ ਦੱਸਿਆ ਕਿ ਇਹ ਦੁਰਘਟਨਾਵਾਂ ਰਾਜਧਾਨੀ

ਸਨਾ, 19 ਦਸੰਬਰ 2024 : ਹੂਤੀ ਦੁਆਰਾ ਚਲਾਏ ਜਾ ਰਹੇ ਅਲ-ਮਸੀਰਾਹ ਟੀਵੀ ਨੇ ਦੱਸਿਆ ਕਿ ਵੀਰਵਾਰ ਸਵੇਰੇ ਯਮਨ ਦੀ ਰਾਜਧਾਨੀ ਇੱਥੇ ਅਤੇ ਪੱਛਮੀ ਪ੍ਰਾਂਤ ਹੋਦੀਦਾਹ ਵਿੱਚ ਲਾਲ ਸਾਗਰ ਬੰਦਰਗਾਹਾਂ ਉੱਤੇ ਇਜ਼ਰਾਈਲੀ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਟੀਵੀ ਪ੍ਰਸਾਰਕ ਨੇ ਕਿਹਾ, "ਅਸ-ਸਲੀਫ ਦੀ ਬੰਦਰਗਾਹ ਵਿੱਚ ਸੱਤ ਮਾਰੇ ਗਏ, ਅਤੇ ਦੋ

ਮੌਸਕੋ, 18 ਦਸੰਬਰ 2024 : ਰੂਸ ਨੇ ਮੈਡੀਕਲ ਵਿਗਿਆਨ ਵਿਚ ਇਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਐਲਾਨ ਕੀਤਾ ਹੈ। ਰੂਸ ਦੀ ਸਰਕਾਰ ਨੇ ਕੈਂਸਰ ਨੂੰ ਰੋਕਣ ਦੇ ਸਮਰੱਥ mRNA ਵੈਕਸੀਨ ਬਣਾਉਣ ਦਾ ਦਾਅਵਾ ਕੀਤਾ ਹੈ। ਰੂਸ ਨੇ ਕਿਹਾ ਹੈ ਕਿ 2025 ਤੋਂ ਇਹ ਟੀਕਾ ਦੇਸ਼ ਦੇ ਨਾਗਰਿਕਾਂ ਨੂੰ ਮੁਫ਼ਤ ਦਿਤਾ ਜਾਵੇਗਾ। ਰੂਸ ਦੇ ਸਿਹਤ ਮੰਤਰਾਲੇ ਨੇ ਇਸ ਨੂੰ ਸਦੀ ਦੀ ਸਭ ਤੋਂ ਵੱਡੀ ਖੋਜ ਦਸਿਆ ਹੈ।

- 21 ਦਸੰਬਰ ਨੂੰ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ ( ਗੈਰ ਰਾਜਨੀਤਿਕ) ਨਾਲ ਸੰਯੁਕਤ ਕਿਸਾਨ ਮੋਰਚਾ ਦੀ ਕਮੇਟੀ ਕਰੇਗੀ ਗੱਲਬਾਤ।
- ਐਸਕੇਐਮ, ਕੌਮੀ ਖੇਤੀ ਮੰਡੀ ਫਰੇਮਵਰਕ ਨੂੰ ਕਾਨੂੰਨ ਬਣਾਉਣ ਦੀ ਨਹੀਂ ਦੇਵੇਗਾ ਇਜਾਜ਼ਤ।
- 24 ਦਸੰਬਰ ਨੂੰ ਕੌਮੀ ਖੇਤੀ ਮੰਡੀ ਫ੍ਰੇਮਵਰਕ ਖਿਲਾਫ ਕੀਤਾ ਜਾਵੇਗਾ ਵੱਡੇ ਜਥੇਬੰਦਕ ਐਕਸ਼ਨ ਦਾ ਐਲਾਨ।
ਚੰਡੀਗੜ੍ਹ 18 ਦਸੰਬਰ 2024 : ਸੰਯੁਕਤ

ਚੰਡੀਗੜ੍ਹ, 18 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਅਨੁਸਾਰ ਭਾਰਤ 'ਚ ਹਰ ਰੋਜ਼ ਲਗਪਗ 1,400 ਸੜਕੀ ਹਾਦਸੇ ਤੇ 400 ਮੌਤਾਂ ਹੁੰਦੀਆਂ ਹਨ। ਜਦਕਿ ਇਕੱਲੇ ਪੰਜਾਬ 'ਚ ਹਰ ਸਾਲ