ਨਵੀਂ ਦਿੱਲੀ, 3 ਅਪ੍ਰੈਲ 2025 : ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ ਹੈ। ਅੱਜ ਵੀਰਵਾਰ (3 ਅਪ੍ਰੈਲ) ਨੂੰ ਰਾਜ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸੋਨੀਆ ਗਾਂਧੀ ਨੇ ਇਸ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਵਕਫ਼ ਸੋਧ ਬਿੱਲ ਸਿਰਫ਼ ਫਿਰਕੂ ਧਰੁਵੀਕਰਨ ਲਈ ਹੈ ਤੇ ਬਿੱਲ ਨੂੰ
news
Articles by this Author

- ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ
ਚੰਡੀਗੜ੍ਹ, 3 ਅਪ੍ਰੈਲ 2025 : ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ

- ਰਾਜਪਾਲ ਪੰਜਾਬ ਨੇ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੱਦਾ ਦਿੱਤਾ, ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਅਗਵਾਈ
- ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਮੁਹਿੰਮ ਨਾਲ ਸਮਾਜ ਦਾ ਸਹਿਯੋਗ ਵੀ ਲਾਜ਼ਮੀ
ਡੇਰਾ ਬਾਬਾ ਨਾਨਕ, 3 ਅਪ੍ਰੈਲ 2025 : ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ

ਚੰਡੀਗੜ੍ਹ, 3 ਅਪਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ

- ਕਿਹਾ, ਸਾਲ 25-26 ਲਈ ਕੁੱਲ ਆਬਕਾਰੀ ਮਾਲੀਆ 11500 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰੇਗਾ
- ਵਿੱਤੀ ਸਾਲ 2025-26 ਲਈ ਰਾਖਵੀਂ ਕੀਮਤ 9,017 ਕਰੋੜ ਰੁਪਏ ਦੇ ਮੁਕਾਬਲੇ ਨਿਲਾਮੀ ਵਿੱਚ 9.5% ਦਾ ਵਾਧਾ
- ਵਿੱਤੀ ਸਾਲ 2025-26 ਲਈ ਸਾਰੇ 207 ਰਿਟੇਲ ਆਬਕਾਰੀ ਸਮੂਹ ਕੀਤੇ ਅਲਾਟ
- ਕਿਹਾ, ਆਬਕਾਰੀ ਨੀਤੀ 2025-26 ਦੀ ਪ੍ਰਗਤੀਸ਼ੀਲ ਅਤੇ ਹਿੱਸੇਦਾਰ-ਕੇਂਦਰਿਤ ਪਹੁੰਚ ਸਦਕਾ

ਅੰਮ੍ਰਿਤਸਰ, 3 ਅਪ੍ਰੈਲ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ

ਚੰਡੀਗੜ੍ਹ, 3 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ (ਸਪੈਸ਼ਲ ਸੈੱਲ) ਦੀ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਨਜਾਇਜ਼ ਪਿਸਤੌਲ ਅਤੇ ਇੱਕ ਮੋਟਰਸਾਇਕਲ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ

- ਕਿਹਾ ਕਿ ਮੈਨੇਜਮੈਂਟ ਬੋਰਡਾਂ ਦੇ ਵਿਸਥਾਰ ਦੀ ਆੜ ਵਿਚ ਸਿੱਖ ਧਾਰਮਿਕ ਸੰਸਥਾਵਾਂ ’ਤੇ ਵੀ ਕਬਜ਼ੇ ਕੀਤੇ ਜਾ ਰਹੇ ਹਨ
- ਧਾਰਾ 25 ਬੀ ਵਿਚ ਸੋਧ ਮੰਗੀ ਤਾਂ ਜੋ ਸਿੱਖਾਂ ਦੀ ਹਿੰਦੂਆਂ ਨਾਲ ਵੱਖਰੀ ਪਛਾਣ ਸਥਾਪਿਤ ਹੋ ਸਕੇ
ਚੰਡੀਗੜ੍ਹ, 3 ਅਪ੍ਰੈਲ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ

ਬਟਾਲਾ, 3 ਅਪ੍ਰੈਲ 2025 : ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਲਾਈਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖੁਲਾਸਾ ਕਰਦਿਆਂ ਕਿਹਾ ਕਿ 2

ਲੁਧਿਆਣਾ, 3 ਅਪ੍ਰੈਲ 2025 : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਟਰਾਂਸਜੈਂਡਰ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਉਨ੍ਹਾਂ ਦੀ ਭਲਾਈ ਲਈ ਇੱਕ ਸਮਰਪਿਤ ਬੋਰਡ ਸਥਾਪਤ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨਗੇ। ਬੁੱਧਵਾਰ ਸ਼ਾਮ ਨੂੰ ਫਿੱਕੀ ਫਲੋ ਲੁਧਿਆਣਾ ਦੇ ਇੱਕ ਸਮਾਗਮ ਵਿੱਚ ਬੋਲਦੇ ਹੋਏ, ਟਰਾਂਸਜੈਂਡਰ ਭਾਈਚਾਰੇ ਦੇ ਇੱਕ ਮੈਂਬਰ ਨੇ ਅਰੋੜਾ