- ਮੁੱਖ ਮੰਤਰੀ ਮਾਨ ਨੇ ਫਗਵਾੜਾ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਨਿਗਮ ਚੋਣਾਂ ਵਿੱਚ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
- ਕਿਹਾ - ਪਹਿਲਾਂ ਫਗਵਾੜਾ ਦਾ ਫੁੱਟਬਾਲ ਕਲੱਬ ਬਹੁਤ ਮਸ਼ਹੂਰ ਹੁੰਦਾ ਸੀ, ਪਿਛਲੀਆਂ ਸਰਕਾਰਾਂ ਨੇ ਸਭ ਕੁਝ ਤਬਾਹ ਕਰ ਦਿੱਤਾ
- ਸੱਤਾ ਸੰਭਾਲਣ ਤੋਂ ਬਾਅਦ ਅਸੀਂ ਮੁੜ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸ਼ੁਰੂ ਕੀਤਾ ਅਤੇ
news
Articles by this Author


ਕੋਟਕਪੂਰਾ 18 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ

ਨਵੀਂ ਦਿੱਲੀ, 18 ਦਸੰਬਰ 2024 : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ (ਸੀ.ਸੀ.ਆਈ.) ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ

ਚੰਡੀਗੜ੍ਹ, 18 ਦਸੰਬਰ 2024 : ਪੰਜਾਬ-ਹਰਿਆਣਾ ਸਰਹੱਦ ਤੇ ਸ਼ੰਭੂ-ਖਨੌਰੀ ਸਰਹੱਦ ਤੇ ਹੜਤਾਲ ਤੇ ਬੈਠੇ ਕਿਸਾਨਾਂ ਦੇ ਹੱਕ ਵਿੱਚ ਅੱਜ ਪੰਜਾਬ ਭਰ ਵਿੱਚ ਰੇਲਾਂ ਰੋਕੀਆਂ ਗਈਆਂ। ਹਰ ਜ਼ਿਲ੍ਹੇ ਵਿੱਚ ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਪਟੜੀਆਂ ‘ਤੇ ਬੈਠੇ ਰਹੇ। ਲੁਧਿਆਣਾ ਦੇ ਸਾਹਨੇਵਾਲ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀ ਤੇ ਬੈਠਣ ਕਾਰਨ ਦਿੱਲੀ-ਅੰਮ੍ਰਿਤਸਰ-ਦਿੱਲੀ

ਨਵੀਂ ਦਿੱਲੀ, 18 ਦਸੰਬਰ 2024: ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਅੰਬੇਡਕਰ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇ ਜ਼ਬਰਦਸਤ ਹੰਗਾਮਾ ਕੀਤਾ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨਾਲ ਸਬੰਧਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਥਿਤ ਟਿੱਪਣੀ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ 'ਚ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ

ਅੰਮ੍ਰਿਤਸਰ, 18 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲੱਗੇ ਹਨ ਤੇ ਪੰਜਾਬ ਵਿਚ ਪੁਲਿਸ ਥਾਣਿਆਂ ਵਿਚ ਖਾਸ ਤੌਰ ’ਤੇ ਸਰਹੱਦੀ ਪੱਟੀ ਵਿਚ ਲੜੀਵਾਰ ਧਮਾਕੇ ਹੋ ਰਹੇ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ

ਕਾਠੂਆ, 18 ਦਸੰਬਰ 2024 : ਜੰਮੂ-ਕਸ਼ਮੀਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਠੂਆ 'ਚ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਦਮ ਘੁਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 4 ਲੋਕ ਬੇਹੋਸ਼ ਹਨ। ਚਾਰਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਕਠੂਆ ਦੇ ਸ਼ਿਵਾ ਨਗਰ 'ਚ ਸੇਵਾਮੁਕਤ ਡੀਐੱਸਪੀ ਅਵਤਾਰ ਕ੍ਰਿਸ਼ਨ ਪੁੱਤਰ

- 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ : ਭਗਵੰਤ ਮਾਨ
- ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਇਸ ਲਈ ਸਾਡਾ ਇੱਥੇ ਵੀ ਮੇਅਰ ਬਣਾਓ ਤਾਂ ਜੋ ਸ਼ਹਿਰ ਦਾ ਦੁੱਗਣਾ ਵਿਕਾਸ ਹੋ ਸਕੇ-ਮਾਨ
- ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ- ਅਸੀਂ ਰੇਤ ਦੀਆਂ ਖੱਡਾਂ, ਬੱਸਾਂ, ਢਾਬਿਆਂ 'ਚ ਹਿੱਸਾ

ਬੀਕਾਨੇਰ, 18 ਦਸੰਬਰ 2024 : ਰਾਜਸਥਾਨ ਦੇ ਬੀਕਾਨੇਰ ‘ਚ ਮਹਾਜਨ ਫੀਲਡ ਫਾਇਰਿੰਗ ਰੇਂਜ ‘ਚ ਇਕ ਵਾਰ ਫਿਰ ਤੋਂ ਵੱਡਾ ਹਾਦਸਾ ਵਾਪਰਿਆ ਹੈ, ਜਿਸ ‘ਚ ਦੋ ਫੌਜੀ ਜਵਾਨਾਂ ਦੀ ਜਾਨ ਚਲੀ ਗਈ ਹੈ। ਇਸ ਹਾਦਸੇ ‘ਚ ਇੱਕ ਗੰਭੀਰ ਰੂਪ ਨਾਲ ਜ਼ਖਮੀ ਹੈ। ਜ਼ਖਮੀ ਫੌਜੀ ਨੂੰ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਦੇ ਹਸਪਤਾਲ ਭੇਜਿਆ ਗਿਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਧਿਕਾਰੀ

ਚੰਡੀਗੜ੍ਹ, 18 ਦਸੰਬਰ 2024 : ਕਿਸਾਨ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।