news

Jagga Chopra

Articles by this Author

ਜ਼ਿਲ੍ਹੇ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ, 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਨ੍ਹਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਗਿਣਤੀ
  • ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਜਾ ਰਿਹਾ ਦਰਜ 
  • ਜ਼ਿਲ੍ਹਾ ਵਾਸੀਆਂ ਨੂੰ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ

ਗੁਰਦਾਸਪੁਰ, 18 ਦਸੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਇਸ ਗਣਨਾ ਦੌਰਾਨ ਕੁੱਲ 16 ਵੱਖ

ਸਰਕਾਰੀ ਆਈ.ਟੀ.ਆਈ. ਕਲਾਨੌਰ ਵਿਖੇ ਸੈਮੀਨਾਰ ਲਗਾ ਕੇ ਸਿੱਖਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਗੁਰਦਾਸਪੁਰ, 18 ਦਸੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਸਕੱਤਰ ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਐਡਵੋਕੇਟ ਅਤੇ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਆਈ.ਟੀ.ਆਈ. ਕਲਾਨੌਰ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵਲੋਂ ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਬਟਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

ਬਟਾਲਾ, 18 ਦਸੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਵੱਲੋਂ ਪੁਲਿਸ ਲਾਈਨ, ਨੇੜੇ ਜੁਡੀਸ਼ੀਅਲ  ਕੰਪਲੈਕਸ ਬਟਾਲਾ ਵਿਖੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ, ਅਭਿਸ਼ੇਕ ਵਰਮਾ ਤੇ ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਹਰਜੋਤ ਸਿੰਘ ਐਕਸੀਅਨ ਪੀ

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ -- ਜਿ਼ਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ  ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  19 ਦਸੰਬਰ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ

ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ’ਤੇ ਕੀਤੀ ਸਖ਼ਤਾਈ
  • ਗਿੱਦੜਬਾਹਾ ਵਿਖੇ ਚੈਕਿੰਗ ਦੌਰਾਨ ਚਾਰ ਸਕੂਲੀ ਬੱਸਾਂ ਦੇ ਕੱਟੇ ਚਲਾਨ

ਗਿੱਦੜਬਾਹਾ, 18 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਬੀਤੇ ਦਿਨੀਂ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ, ਸ. ਜਸਪਾਲ ਸਿੰਘ ਵੱਲੋਂ ਆਪਣੇ

ਨਗਰ ਪੰਚਾਇਤ ਬਰੀਵਾਲਾ ਦੀ ਵੋਟਿੰਗ ਤੋਂ 48 ਘੰਟੇ ਪਹਿਲਾਂ ਪਬਲਿਕ ਮੀਟਿੰਗਾਂ ਧਰਨੇ ਅਤੇ ਰੈਲੀਆਂ ਕਰਨ ਦੀ ਸਖਤ ਮਨਾਹੀ

ਸ੍ਰੀ ਮੁਕਤਸਰ ਸਾਹਿਬ 18 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਦੀ ਹਦੂਦ ਅੰਦਰ 19 ਦਸੰਬਰ  6.00 ਵਜੇ ਤੋਂ 21 ਦਸੰਬਰ 2024 ਨੂੰ ਵੋਟਾਂ ਦੀ

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ

ਪੀਏਯੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਆਯੋਜਿਤ

ਤਰਨ ਤਾਰਨ 18 ਦਸੰਬਰ 2024 : ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਕਰਵਾਈ ਗਈ ਜਿਸ ਵਿਚ 80 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ

ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਵੱਲੋਂ ਨਸਿਆ ਵਿਰੁੱਧ ਜਾਗਰੁਕਤਾ ਹਿਤ ਨਾਟਕ ਦਾ ਆਯੋਜਨ
  • ਨਾਟਕਾਂ ਰਾਹੀ ਲੋਕਾਂ ਨੂੰ ਜਾਗਰੂਕ ਕਰਨਾ ਵਿਭਾਗ ਦਾ ਨਿਵੇਕਲਾ ਕਦਮ-ਪ੍ਰੀਤ ਕੋਹਲੀ

ਤਰਨਤਾਰਨ, 18 ਦਸੰਬਰ 2024 : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਤਹਿਤ ਯੁੁਵਕ ਸੇਵਾਵਾਂ ਦਫ਼ਤਰ ਤਰਨਤਾਰਨ ਨਾਲ ਸਬੰਧਤ ਨੌਜਵਾਨਾਂ ਦੇ ਕਲੱਬਾਂ ਲਈ ਜਾਗਰੂਕਤਾ ਨਾਟਕਾਂ ਦਾ ਮੰਚਨ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਜ਼ਿਲੇ ਦੇ ਪਿੰਡ ਢੋਲਣ ਵਿੱਚ ਨਸ਼ਿਆਂ ਵਿਰੁੱਧ ਨਾਟਕ ਦਾ