news

Jagga Chopra

Articles by this Author

ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ) ਨੇ ਆਪਣਾ 46ਵਾਂ ਸਾਲਾਨਾ ਪੁਰਸਕਾਰ ਸਮਾਰੋਹ ਸ਼ਾਨਦਾਰ ਢੰਗ ਨਾਲ ਸਮਾਪਤ ਕੀਤਾ

ਲੁਧਿਆਣਾ, 18 ਦਸੰਬਰ 2024 : ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐਲ.ਐਮ.ਏ), ਆਲ ਇੰਡੀਆ ਮੈਨੇਜਮੈਂਟ ਐਸੋਸੀਏਸ਼ਨ (ਏ.ਆਈ.ਐਮ.ਏ) ਦੇ ਸਹਿਯੋਗ ਨਾਲ ਲੁਧਿਆਣਾ ਦੇ ਪਾਰਕ ਪਲਾਜ਼ਾ ਵਿਖੇ ਆਪਣੇ 46ਵੇਂ ਸਾਲਾਨਾ ਪੁਰਸਕਾਰ ਸਮਾਰੋਹ ਦੀ ਸਫਲਤਾਪੂਰਵਕ ਮੇਜ਼ਬਾਨੀ ਕੀਤੀ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਮੁੱਖ

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਨਾਲ ਕੀਤੀ ਮੀਟਿੰਗ,ਵਿਭਾਗ ਦੀ ਕਾਰਜਗੁਜਾਰੀ ਦੀ ਕੀਤੀ ਸਮੀਖਿਆ
  • ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੇਵਾਵਾਂ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
  • ਕਿਹਾ, ਇੰਤਕਾਲ, ਵੰਡ,ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ  ਨੇਪਰੇ ਚਾੜ੍ਹਿਆ ਜਾਵੇ
  • ਲੰਬਿਤ ਝਗੜਾ ਰਹਿਤ ਇੰਤਕਾਲਾਂ ਨੂੰ ਦਰਜ ਕਰਨ ਲਈ ਮਾਲੇਰਕੋਟਲਾ ਤਹਿਸੀਲ ਵਿਖੇ 26 ਦਸੰਬਰ ਨੂੰ ਲੱਗੇਗਾ ਵਿਸ਼ੇਸ ਕੈਂਪ

ਮਾਲੇਰਕੋਟਲਾ 18 ਦਸੰਬਰ 2024 : ਡਿਪਟੀ

ਪ੍ਰਧਾਨ ਧਾਮੀ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਜਾਣਿਆ ਸਿਹਤ ਦਾ ਹਾਲ 

ਖਨੌਰੀ, 18 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ਉੱਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ
  • ਐਮ.ਸੀ ਲੁਧਿਆਣਾ ਵਿੱਚ 11.65 ਲੱਖ ਵੋਟਰ, ਜਿਸ ਵਿੱਚ 95 ਵਾਰਡ ਹਨ, 447 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ
  • ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ 62438 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ਵਿੱਚੋਂ 160 ਉਮੀਦਵਾਰ ਇਨ੍ਹਾਂ ਚੋਣਾਂ ਵਿੱਚ ਚੋਣ ਲੜ ਰਹੇ ਹਨ
  • ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ
ਕੀ? ਪੰਜਾਬੀਆਂ ਨੂੰ ਦਿੱਲੀ ਜਾਣ ਲਈ ਵੀਜ਼ੇ ਦੀ ਲੋੜ ਪਵੇਗੀ : ਅਰਸ਼ਦੀਪ ਸਿੰਘ ਕਲੇਰ 

ਚੰਡੀਗੜ੍ਹ, 17 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਪੰਜਾਬੀਆਂ ਨੂੰ ਹੁਣ ਆਪਣੀ ਕੌਮੀ ਰਾਜਧਾਨੀ ਦਿੱਲੀ ਜਾਣ ਵਾਸਤੇ ਵੀਜ਼ੇ ਦੀ ਲੋੜ ਪਵੇਗੀ ? ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ

ਮੁੱਖ ਮੰਤਰੀ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਣ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 17 ਦਸੰਬਰ 2024 : ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਦੀ ਵਿਵਸਥਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਜਿੰਮਵਾਰੀ ਲੈਣ ਅਤੇ ਤੁਰੰਤ ਗ੍ਰਹਿ ਮੰਤਰੀ ਦੇ ਪਦ ਤੋਂ ਅਸਤੀਫਾ ਦੇਣ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਅਤੇ ਕਮਿਸ਼ਨਰ ਭੁੱਲਰ ਅਪ੍ਰੇਸ਼ਨ ਕਵਰਅੱਪ ਵਿੱਚ ਲੱਗੇ ਹੋਏ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ
  • ਕਿਹਾ ਸਰਕਾਰ ਲੋਕਾਂ ਲਈ ਕਰ ਰਹੀ ਹੈ ਕੰਮ

ਅਰਨੀਵਾਲਾ, 17 ਦਸੰਬਰ 2024 : ਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)  ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ

ਅਰਨੀਵਾਲਾ ਲਈ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 65 ਕਰੋੜ ਰੁਪਏ ਦੇ ਪ੍ਰੋਜੈਕਟ ਦਿੱਤੇ : ਅਮਨ ਅਰੋੜਾ
  • ਮੁੱਖ ਮੰਤਰੀ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਫਾਜ਼ਿਲਕਾ, 17 ਦਸੰਬਰ 2024 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ

ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ

ਫਾਜ਼ਿਲਕਾ 17 ਦਸੰਬਰ 2024 : ਵਿਜੈ ਦਿਵਸ ਦੇ ਸੰਬੰਧ ਵਿੱਚ ਆਸਫ ਵਾਲਾ ਵਿਖੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਮੈਰਾਥਾਨ ਕਰਵਾਈ ਗਈ । ਲੜਕੇ ਅਤੇ ਲੜਕੀਆਂ ਦੀ ਅਲੱਗ ਅਲੱਗ ਹੋਈ ਮੈਰਾਥਨ ਨੂੰ ਕਰਨਲ ਚੰਦਰਕਾਂਤ ਸ਼ਰਮਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਵਿਦਿਆਰਥੀਆਂ ਨੇ ਉਤਸਾਹ ਨਾਲ ਇਸ ਮੈਰਾਥੋਨ ਵਿੱਚ ਭਾਗ ਲਿਆ ਅਤੇ ਦੇਸ਼ ਲਈ ਆਪਾਂ

ਜਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟੰਗ
  • ਕੇਸਾਂ ਦੀ ਤਫਤੀਸ਼ ਨਿਸ਼ਚਿਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨੀ ਯਕੀਨੀ ਬਣਾਈ ਜਾਵੇ-ਓਜਸਵੀ

ਫਰੀਦਕੋਟ 17 ਦਸੰਬਰ 2024 : ਅਨੁਸੂਚਿਤ ਜਾਤੀਆਂ/ਅਨੁਸੂਚਿਤ ਕਬੀਲਿਆਂ ਤੇ ਅਤਿਆਚਾਰ ਰੋਕਥਾਮ ਐਕਟ,1989 ਤਹਿਤ ਗਠਿਤ ਜਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ