ਮਾਲੇਰਕੋਟਲਾ 17 ਦਸੰਬਰ 2024 : ਕਿਸਾਨਾਂ ਨੂੰ ਕਣਕ-ਝੋਨੇ ਵਰਗੀਆਂ ਰਵਾਇਤੀ ਫ਼ਸਲਾਂ ਦੇ ਚੱਕਰ ਵਿੱਚੋਂ ਕੱਢ ਕੇ ਖੇਤੀ ਵਿੱਚ ਵਿਭਿੰਨਤਾ ਅਪਣਾ ਕੇ ਵੱਖ-ਵੱਖ ਮੁਨਾਫ਼ੇ ਵਾਲੀਆਂ ਫ਼ਸਲਾਂ ਵੱਲ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕੁਦਰਤੀ ਸੋਮਿਆਂ ਦੀ ਸੰਭਾਲ ਕੀਤੀ ਜਾ ਸਕੇ।
news
Articles by this Author

- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ : ਸਹਾਇਕ ਡਾਇਰੈਕਟਰ ਰਵੀ ਪਾਲ
ਨਵਾਂਸ਼ਹਿਰ, 17 ਦਸੰਬਰ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਵੀ ਪਾਲ ਦੀ ਅਗਵਾਈ ਹੇਠ ਜ਼ਿਲ੍ਹਾ ਖੇਡ ਦਫ਼ਤਰ ਤੋਂ ਫੁੱਟਬਾਲ ਕੋਚ ਗੁਰਪ੍ਰੀਤ ਸਿੰਘ ਵੱਲੋਂ ਪਿੰਡ

ਫ਼ਤਹਿਗੜ੍ਹ ਸਾਹਿਬ, 17 ਦਸੰਬਰ 2024 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਵੱਖੋ-ਵੱਖ ਵਿਕਾਸ ਪ੍ਰੋਜੈਕਟ ਵੱਡੇ ਪੱਧਰ ਉੱਤੇ ਜਾਰੀ ਹਨ। ਇਹਨਾਂ ਪ੍ਰੋਜੈਕਟਾਂ ਦੀ ਲੜੀ ਤਹਿਤ ਹੀ ਕਰੀਬ 85 ਲੱਖ ਰੁਪਏ ਦੀ ਲਾਗਤ ਨਾਲ ਸਰਹਿੰਦ ਅਤੇ ਫ਼ਤਹਿਗੜ੍ਹ ਸਾਹਿਬ ਵਿਚਲੀਆਂ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਵੋਟਾਂ ਪੈਣ ਲਈ ਮਿਤੀ 21/12/2024 ਦਿਨ ਸ਼ਨੀਵਾਰ ਨੂੰ ਮਿਊਂਸੀਪਲ ਬਾਡੀਜ਼ ਦੇ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ 2024 : ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ

- ਨਸ਼ਾ ਰੋਕਣ ਲਈ ਸਮੂਹਿਕ ਯਤਨ ਜ਼ਰੂਰੀ -ਪ੍ਰੀਤ ਕੋਹਲੀ
ਤਰਨਤਾਰਨ, 17 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਤਰਨਤਾਰਨ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ

- ਸਾਂਸ, ਟੀਬੀ ਜਾਗਰੂਕਤਾ ਮੁਹਿੰਮ, ਅਨਮੀਆ ਭਾਰਤ ਅਤੇ ਟੀਕਾਕਰਨ ਮੁਹਿੰਮ ਬਾਰੇ ਹੋਈ ਅਹਿਮ ਮੀਟਿੰਗ
ਤਰਨ ਤਾਰਨ, 17 ਦਸੰਬਰ 2024 : ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ

ਪਟਿਆਲਾ, 16 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ ਗਾਰੰਟੀ ਜਨਤਕ ਆਵਾਜਾਈ (ਪਬਲਿਕ

ਵਾਸ਼ਿੰਗਟਨ, 16 ਦਸੰਬਰ 2024 : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁਧ ਇਕ ਐਂਕਰ ਵਲੋਂ ਕੀਤੀ ਟਿੱਪਣੀ ਉਸ ਦੇ ਪੂਰੇ ਨਿਊਜ਼ ਚੈਨਲ ਨੂੰ ਭਾਰੀ ਪੈ ਗਈ ਹੈ। ਦਸਿਆ ਗਿਆ ਹੈ ਕਿ ਏ.ਬੀ.ਸੀ ਮੀਡੀਆ ਗਰੁੱਪ ਹੁਣ ਡੋਨਾਲਡ ਟਰੰਪ ਵਲੋਂ 1.5 ਕਰੋੜ ਡਾਲਰ (ਲਗਭਗ 127 ਕਰੋੜ ਰੁਪਏ) ਦੇ ਦਾਇਰ ਮਾਣਹਾਨੀ ਦੇ ਕੇਸ ਦਾ ਨਿਪਟਾਰਾ ਕਰਨ ਲਈ ਸਹਿਮਤ ਹੋ ਗਿਆ ਹੈ। ਅਦਾਲਤ ਦੇ

- 6 ਗੋਲਡ, 4 ਸਿਲਵਰ ਅਤੇ 11 ਬਰੌਨਜ਼ ਮੈਡਲ ਜਿੱਤੇ
- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬੱਚਿਆਂ ਦਾ ਕੀਤਾ ਸਵਾਗਤ
ਨਵਾਂਸ਼ਹਿਰ, 16 ਦਸੰਬਰ 2024 : ਲੁਧਿਆਣਾ ਵਿਖੇ ਹੋਈਆਂ 25 ਵੀਆਂ ਸਪੈਸ਼ਲ ਓਲੰਪਿਕ-2024 ਰਾਜ ਪੱਧਰੀ ਖੇਡਾਂ ਵਿਚ ਸ. ਤਾਰਾ ਸਿੰਘ ਕਾਹਮਾ ਰੈੱਡ ਕ੍ਰਾਸ ਸਪੈਸ਼ਲ ਸਕੂਲ ਨਵਾਂਸ਼ਹਿਰ ਦੇ 14 ਬੱਚਿਆਂ ਨੇ ਵੱਖ-ਵੱਖ ਖੇਡਾਂ ਵਿਚ ਭਾਗ ਲੈਂਦਿਆਂ 6 ਗੋਲਡ, 4