news

Jagga Chopra

Articles by this Author

ਪਰਿਵਾਰਕ ਉਲਝਣਾਂ ਦਾ ਸਾਰਥਕ ਹੱਲ ਦੱਸਦੀਆਂ ਫ਼ਿਲਮਾਂ ਅਜੋਕੇ ਸਮੇਂ ਦੀ ਮੁੱਖ ਲੋੜ : ਰਾਜੀਵ ਵਰਮਾ  
  • ਵਧੀਕ ਡਿਪਟੀ ਕਮਿਸ਼ਨਰ ਨੇ ਪਰਿਵਾਰਕ ਫ਼ਿਲਮ 'ਅਹਿਸਾਸ' ਦਾ ਪੋਸਟਰ ਕੀਤਾ ਜਾਰੀ  

ਨਵਾਂਸ਼ਹਿਰ, 16 ਦਸੰਬਰ 2024 : ਪਰਿਵਾਰਕ ਉਲਝਣਾਂ ਦਾ ਸਾਰਥਕ ਹੱਲ ਦੱਸਦੀਆਂ ਫ਼ਿਲਮਾਂ ਅਜੋਕੇ ਸਮੇਂ ਦੀ ਮੁੱਖ ਲੋੜ ਹੈ, ਜਿਨ੍ਹਾਂ ਨਾਲ ਪਰਿਵਾਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕਦਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਮਝੂਰ ਦੁਆਬਾ ਫ਼ਿਲਮਜ਼ ਦੀ ਪਰਿਵਾਰਕ

ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ’ਤੇ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 16 ਦਸੰਬਰ 2024 : ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ

100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਫੀਲਡ ਸਟਾਫ ਨੂੰ ਦਿੱਤੀ ਗਈ ਟਰੇਨਿੰਗ
  • ਸਿਹਤ ਵਿਭਾਗ ਵਲੋ ਸ਼ੁਰੂ ਕੀਤੀ ਟੀ.ਬੀ. ਮੁਕਤ ਭਾਰਤ ਮੁਹਿੰਮ ਰਾਹੀਂ ਸਮਾਜ ਨੂੰ ਟੀ.ਬੀ ਤੋ ਮੁਕਤ ਕੀਤਾ ਜਾ ਰਿਹਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 16  ਦਸੰਬਰ 2024 : ਸਿਹਤ ਵਿਭਾਗ ਪੰਜਾਬ ਨੂੰ ਟੀ.ਬੀ ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਪੰਜਾਬ ਨੂੰ 2025 ਤੱਕ ਟੀ.ਬੀ ਮੁਕਤ ਕੀਤਾ ਜਾ ਰਿਹਾ ਹੈ । ਇਸ ਸਬੰਧ ਵਿਚ 100 ਦਿਨਾਂ ਟੀਬੀ

17 ਦਸੰਬਰ ਨੂੰ ਇਸ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਸ ਜਗਜੀਤ ਸਿੰਘ ਡੱਲੇਵਾਲ ਨਾਲ਼ ਮੁਲਾਕਾਤ ਕਰੇਗਾ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ
  • ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ

ਚੰਡੀਗੜ੍ਹ, 16 ਦਸੰਬਰ 2024 : ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ , ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਪੰਥਕ ਆਗੂ , ਭਾਈ ਜਰਨੈਲ ਸਿੰਘ ਸਖੀਰਾ ਨੇ ਇੱਕ ਸਾਂਝੇ

ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ
  • ਚੋਣਾਂ ਲਈ 6 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲੱਗੀ ਡਿਊਟੀ, ਕੱਲ ਹੋਵੇਗੀ ਦੂਜੀ ਤੇ ਅੰਤਮ ਰਿਹਰਸਲ

ਅੰਮ੍ਰਿਤਸਰ 16 ਦਸੰਬਰ 2024 :  ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ

ਅਸਲਾ ਲਾਇਸੰਸ ਸਬੰਧੀ
  • ਸੇਵਾ ਕੇਂਦਰਾਂ 'ਚੋ ਈ-ਸੇਵਾ ਪੋਰਟਲ ਰਾਹੀਂ ਕੋਈ ਵੀ ਸੇਵਾ ਨਾ ਲੈਣ ਵਾਲੇ ਅਸਲਾ ਧਾਰਕਾਂ ਨੂੰ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਹਦਾਇਤ

ਤਰਨ ਤਾਰਨ 16 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਦੱਸਿਆ ਕਿ ਪੰਜਾਬ ਸਟੇਟ ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸਿਕਾਇਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹੇ ਦੇ

ਡੀ.ਸੀ. ਨੇ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ ਦਾ ਸਨਮਾਨ ਕੀਤਾ
  • ਪਟਿਆਲਾ ਦਾ ਮਾਣ ਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਸ੍ਰੋਤ ਹੈ ਪਟਿਆਲਾ ਸਕੂਲ ਫਾਰ ਡੈਫ਼ ਐਂਡ ਬਲਾਇੰਡ ਦੀ ਵਿਦਿਆਰਥਣ ਮਿਲਨਮੀਤ ਕੌਰ-ਡਾ. ਪ੍ਰੀਤੀ ਯਾਦਵ

ਪਟਿਆਲਾ, 16 ਦਸੰਬਰ 2024 : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ 10ਵੀਂ ਏਸ਼ੀਆ ਪੈਸੇਫਿਕ ਗੇਮਜ਼ ਫਾਰ ਡੈਫ਼, ਜੋਕਿ ਮਲੇਸ਼ੀਆ ਦੇ ਕੁਆਲਾਲਮਪੁਰ ਵਿਖੇ ਹੋਈਆਂ ਸਨ, ਵਿੱਚ ਜੂਡੋ ਖੇਡ ਵਿੱਚ ਸੋਨ ਤੇ ਕਾਂਸੀ ਤਗ਼ਮਾ ਜੇਤੂ

ਨਸ਼ਾ ਲੈਣਾ ਬਿਲਕੁਲ ਵੀ 'ਕੂਲ' ਨਹੀਂ ਹੈ : ਸੁਪਰੀਮ ਕੋਰਟ
  • ਸੁਪਰੀਮ ਕੋਰਟ ਨੇ ਦੇਸ਼ ਦੇ ਨੌਜਵਾਨਾਂ 'ਚ ਵੱਧ ਰਹੇ ਨਸ਼ੇ 'ਤੇ ਪ੍ਰਗਟਾਈ ਚਿੰਤਾ 

ਨਵੀਂ ਦਿੱਲੀ, 16 ਦਸੰਬਰ 2024 : ਸੁਪਰੀਮ ਕੋਰਟ ਨੇ ਦੇਸ਼ ਦੇ ਨੌਜਵਾਨਾਂ 'ਚ ਵੱਧ ਰਹੇ ਨਸ਼ੇ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੇਸ਼ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਅਤੇ ਨਸ਼ਿਆਂ ਦੀ ਖਪਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਾ ਲੈਣਾ ਬਿਲਕੁਲ ਵੀ 'ਕੂਲ' ਨਹੀਂ ਹੈ।

ਰਾਜੌਰੀ 'ਚ ਕੰਟਰੋਲ ਰੇਖਾ 'ਤੇ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, 5.50 ਕਿਲੋਗ੍ਰਾਮ ਹੈਰੋਇਨ ਜ਼ਬਤ

ਰਾਜੌਰੀ, 16 ਦਸੰਬਰ 2024 : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 5.50 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਸ਼ਹਿਰਾ ਸੈਕਟਰ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨੇ ਨਸ਼ਾ ਤਸਕਰਾਂ

ਪਟਿਆਲਾ 'ਚ ਵਾਪਰੇ ਦਰਦਨਾਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ

ਪਟਿਆਲਾ, 16 ਦਸੰਬਰ 2024 : ਪਟਿਆਲਾ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 4 ਨੌਜਵਾਨ ਮਟਿਰਸਾਈਕਲ ਤੇ ਸਵਾਰ ਹੋ ਕੇ ਮੁਰਾਦਮਾਜਰਾ ਤੋਂ ਦੇਵੀਗੜ੍ਹ ਸਾਇਡ ਨੂੰ ਜਾ ਰਹੇ ਸਨ ਕਿ ਉਨ੍ਹਾਂ ਦਾ ਮੋਟਰਸਾਈਕ ਇੱਕ ਟੋਏ ਵਿੱਚ ਜਾ ਡਿੱਗਾ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ