news

Jagga Chopra

Articles by this Author

1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ

ਲੁਧਿਆਣਾ, 14 ਦਸੰਬਰ 2024 : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀਆਂ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ

ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ
  • ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਇਸ ਜਨਤਕ ਪਹੁੰਚ ਪ੍ਰੋਗਰਾਮ ਨੂੰ ਵੱਡੀ ਸਫਲਤਾ ਦੱਸਿਆ
  • ਪੁਲਿਸ ਅਤੇ ਭਾਈਚਾਰੇ ਦਰਮਿਆਨ ਮਜ਼ਬੂਤ ਸਬੰਧ ਸਥਾਪਤ ਕਰਨਾ ਇਸ ਆਪਰੇਸ਼ਨ ਸੰਪਾਰਕ ਦਾ ਉਦੇਸ਼
  • ਸਪੈਸ਼ਲ ਡੀਜੀਪੀ ਨੇ ਤਰਨਤਾਰਨ ਵਿੱਚ ਤਿੰਨ ਥਾਣਿਆ ਦਾ ਵੀ ਕੀਤਾ ਅਚਨਚੇਤ ਦੌਰਾ, ਪੁਲਿਸ ਅਧਿਕਾਰੀਆਂ, ਪੈਰਾ ਮਿਲਟਰੀ ਫੋਰਸਿਜ਼ ਨਾਲ
ਬਾਲ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਸੰਸਥਾਵਾਂ ਦਾ ਰਜਿਸਟਰਡ ਹੋਣਾ ਲਾਜ਼ਮੀ : ਕੰਚਨ ਅਰੋੜਾ
  • ਅਣ-ਰਜਿਸਟਰਡ ਸੰਸਥਾਵਾਂ 20 ਤੋਂ ਪਹਿਲਾਂ ਦਸਤਾਵੇਜ਼ ਜਮ੍ਹਾ ਕਰਵਾਉਣ 

ਨਵਾਂਸ਼ਹਿਰ, 13 ਦਸੰਬਰ 2024 : ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਅਨੁਸਾਰ ਰਾਜ ਸਰਕਾਰ ਜਾਂ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ, ਜੋ ਮੁਕੰਮਲ ਤੌਰ 'ਤੇ ਜਾਂ ਅੰਸ਼ਿਕ ਰੂਪ ਵਿਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ

ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ 

ਨਵਾਂਸ਼ਹਿਰ, 13 ਦਸੰਬਰ 2024 : ਰੋਪੜ-ਬਲਾਚੌਰ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਟੌਂਸਾਂ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਿੰਡ ਟੌਂਸਾਂ ਅਤੇ ਲਾਗਲੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ

ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ (ਪੂਰਬੀ) ਦਫਤਰ ਦਾ ਅਚਨਚੇਤ ਨਿਰੀਖਣ ਕੀਤਾ
  • ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕਰਕੇ ਦਫਤਰੀ ਕੰਮਕਾਜ ਬਾਰੇ ਫੀਡਬੈਕ ਇਕੱਠਾ ਕੀਤਾ 
  • ਮਾਲ ਅਧਿਕਾਰੀਆਂ ਨੂੰ ਨਿਰਵਿਘਨ ਜ਼ਮੀਨ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਲੁਧਿਆਣਾ, 13 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟ ਨਗਰ ਇਲਾਕੇ ਵਿੱਚ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ

ਡੀ.ਸੀ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐਚ.ਸੀ) ਜਵੱਦੀ ਦਾ ਅਚਨਚੇਤ ਨਿਰੀਖਣ ਕੀਤਾ
  • ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਨੂੰ ਅਪੀਲ ਕਿ ਉਹ ਸਾਰਿਆਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ

ਲੁਧਿਆਣਾ, 13 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ.ਸੀ.ਐਚ.ਸੀ) ਜਵੱਦੀ ਦਾ ਅਚਨਚੇਤ ਨਿਰੀਖਣ ਕੀਤਾ।  ਉਨ੍ਹਾਂ ਡਾਕਟਰੀ ਸੇਵਾਵਾਂ, ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ

ਨਹਿਰੀ ਜਲ ਸਪਲਾਈ ਪ੍ਰੋਜੈਕਟ: ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੀ.ਐਮ.ਸੀ ਦੀ ਪਹਿਲੀ ਮੀਟਿੰਗ ਹੋਈ; ਕੰਮਾਂ ਨੂੰ ਤੇਜ਼ ਕਰਨ ਲਈ ਨਿਰਦੇਸ਼ ਕੀਤੇ ਜਾਰੀ

ਲੁਧਿਆਣਾ, 13 ਦਸੰਬਰ 2024 : ਵਰਲਡ ਬੈਂਕ ਦੁਆਰਾ ਫੰਡ ਪ੍ਰਾਪਤ ਨਹਿਰੀ ਜਲ ਸਪਲਾਈ ਪ੍ਰੋਜੈਕਟ ਅਧੀਨ ਪ੍ਰੋਜੈਕਟ ਮੋਨਿਟਰਿੰਗ ਕਮੇਟੀ (ਪੀ.ਐਮ.ਸੀ) ਦੀ ਪਹਿਲੀ ਮੀਟਿੰਗ ਸ਼ੁੱਕਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਹੋਈ। ਮੀਟਿੰਗ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਹੋਈ। ਨਗਰ ਨਿਗਮ ਦੇ

ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਤੇ ਆਂਗਨਵਾੜੀਆਂ ਦੀ ਚੈਕਿੰਗ
  • ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮਿਡ-ਡੇਅ ਮੀਲ ਦਾ ਜਾਂਚਿਆ ਮਿਆਰ
  • ਰਾਸ਼ਨ ਡੀਪੂਆਂ ਦਾ ਵੀ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 13 ਦਸੰਬਰ 2024 : ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਸਰਕਾਰੀ ਹਾਈ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ, ਰਾਸ਼ਨ ਡੀਪੂ, ਆਂਗਨਵਾੜੀ ਸੈਂਟਰ ਖਨਿਆਣ, ਬਲਾਕ ਅਮਲੋਹ, ਸਰਕਾਰੀ ਪ੍ਰਾਇਮਰੀ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ

ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ IAS ਅਧਿਕਾਰੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 13 ਦਸੰਬਰ 2024 : ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਪੰਜਾਬ ਰਾਜ ਚੋਣ ਕਮਿਸ਼ਨ

ਅਸੀਂ ਬਹਾਦਰ ਸ਼ਹੀਦਾਂ ਦੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸੰਸਦ ਦੀ ਰੱਖਿਆ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ: ਮੁਰਮੂ

ਨਵੀਂ ਦਿੱਲੀ, 13 ਦਸੰਬਰ 2024 : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ 2001 ਵਿੱਚ ਅੱਜ ਦੇ ਦਿਨ ਸੰਸਦ ਦੀ ਰੱਖਿਆ ਕਰਦੇ ਹੋਏ ਸਰਵਉੱਚ ਕੁਰਬਾਨੀ ਦਿੱਤੀ ਅਤੇ ਕਿਹਾ ਕਿ ਰਾਸ਼ਟਰ ਉਨ੍ਹਾਂ ਦਾ ਬਹੁਤ ਧੰਨਵਾਦੀ ਹੈ। ਅਤਿਵਾਦ ਨਾਲ ਲੜਨ ਲਈ ਭਾਰਤ ਦੇ ਅਟੱਲ ਸੰਕਲਪ ਨੂੰ ਦੁਹਰਾਉਂਦੇ ਹੋਏ, ਮੁਰਮੂ ਨੇ