news

Jagga Chopra

Articles by this Author

ਰਾਮ ਚੰਦਰ ਦੇ ਬਿਆਨ ਤੋਂ ਭੜਕੇ ਪੰਧੇਰ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਾ ਕਰੋ ਕੋਸ਼ਿਸ਼

ਸ਼ੰਭੂ ਬਾਰਡਰ, 13 ਦਸੰਬਰ 2024 : ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਦੌਰਾਨ ਹੁਣ ਸਰਵਨ ਸਿੰਘ ਪੰਧੇਰ ਦੇ ਵੱਲੋਂ ਭਾਜਪਾ ਦੇ ਐਮਪੀ ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਬੀਤੇ ਦਿਨ ਭਾਜਪਾ ਐਮਪੀ ਰਾਮ ਚੰਦਰ ਜਾਂਗੜਾ ਨੇ ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਵਿੱਚ ਨਸ਼ਾ ਫੈਲਾਉਣ ਦਾ ਆਰੋਪ ਕਿਸਾਨਾਂ ਸਿਰ ਮੜਿਆ ਸੀ। ਇਸ ਤੋਂ ਇਲਾਵਾਂ ਉਨ੍ਹਾਂ ਕਿਹਾ ਕਿ 2021 ਵਿੱਚ

ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ 27 ਫਲਸਤੀਨੀਆਂ ਦੀ ਮੌਤ

ਗਾਜ਼ਾ, 13 ਦਸੰਬਰ 2024 : ਫਲਸਤੀਨੀ ਸੂਤਰਾਂ ਨੇ ਦੱਸਿਆ ਕਿ ਮੱਧ ਗਾਜ਼ਾ ਪੱਟੀ ਵਿੱਚ ਅਲ-ਨੁਸੀਰਤ ਦੇ ਸ਼ਰਨਾਰਥੀ ਕੈਂਪ ਵਿੱਚ ਰਿਹਾਇਸ਼ੀ ਘਰਾਂ ਉੱਤੇ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 27 ਫਲਸਤੀਨੀ ਮਾਰੇ ਗਏ ਅਤੇ ਦਰਜਨਾਂ ਹੋਰ ਜ਼ਖਮੀ ਹੋ ਗਏ। ਫਲਸਤੀਨੀ ਸਿਵਲ ਡਿਫੈਂਸ ਦੇ ਬੁਲਾਰੇ ਮਹਿਮੂਦ ਬਾਸਲ ਨੇ ਦੱਸਿਆ ਕਿ ਇਜ਼ਰਾਈਲੀ ਬੰਬਾਰੀ ਨੇ ਇਕ ਰਿਹਾਇਸ਼ੀ ਬਲਾਕ ਨੂੰ ਨਿਸ਼ਾਨਾ

ਭਾਜਪਾ ਦੇ ਬੇਬੁਨਿਆਦ ਇਲਜ਼ਾਮ ਉਸ ਦੀ ਘਟੀਆ ਅਤੇ ਪੱਖਪਾਤੀ ਮਾਨਸਿਕਤਾ ਨੂੰ ਦਰਸਾਉਂਦੇ ਹੈ : ਨੀਲ ਗਰਗ
  • ਕਿਸਾਨਾਂ ਖਿਲਾਫ ਝੂਠ ਫੈਲਾਉਣ ਅਤੇ ਕੂੜ ਪ੍ਰਚਾਰ ਕਰਨ ਲਈ ਭਾਜਪਾ ਮੁਆਫੀ ਮੰਗੇ-‘ਆਪ’
  • ਆਪ ਆਗੂ ਨੇ ਪੰਜਾਬੀਆਂ ਦੇ ਨਾਲ-ਨਾਲ ਭਾਰਤੀਆਂ ਨੂੰ ਭਾਜਪਾ ਦੀ ਫੁੱਟ ਪਾਓ ਰਾਜਨੀਤੀ ਵਿਰੁੱਧ ਇਕਜੁੱਟ ਹੋਣ ਦੀ ਕੀਤੀ ਅਪੀਲ

ਚੰਡੀਗੜ੍ਹ, 13 ਦਸੰਬਰ 2024 : ਆਮ ਆਦਮੀ ਪਾਰਟੀ ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਕੀਤੀ ਗਈ

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ 

ਚੰਡੀਗੜ੍ਹ 13 ਦਸੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਮੰਗੇ ਬਿਨੈ ਪੱਤਰ 

ਚੰਡੀਗੜ੍ਹ, 13 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ

ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ : ਡਾ.ਬਲਜੀਤ ਕੌਰ
  • ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਸਬੰਧੀ ਸਖਤ ਕਦਮ ਪੁੱਟਣ ਦੀ ਕੀਤੀ ਅਪੀਲ
  • ਵਿਧਾਨ ਸਭਾ ਹਲਕਾ ਮਲੋਟ ਦੇ ਮੋਹਤਵਰਾਂ ਨੇ ਨਸ਼ਿਆਂ ਖਿਲਾਫ ਪਾਏ ਮਤੇ

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ 2024 : ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ

ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਸੂਬਾ ਸਰਕਾਰ ਅਤੇ ਕੇਂਦਰ ਦੀ ਜ਼ਿੰਮੇਵਾਰੀ ਹੈ : ਸੁਪਰੀਮ ਕੋਰਟ
  • ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਤੁਰੰਤ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ : ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ 2024 : ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੰਭੂ ਸਰਹੱਦ ‘ਤੇ ਖੜ੍ਹੇ ਹਨ। ਉਹਨਾਂ ਵੱਲੋਂ ਦਿੱਲੀ ਜਾਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਪੁਲੀਸ ਨੇ ਉਹਨਾਂ ਨੂੰ ਰੋਕ ਲਿਆ। ਕਿਸਾਨਾਂ ਦੇ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ

ਸੁਖਬੀਰ ਬਾਦਲ ਅਤੇ ਅਕਾਲੀ ਆਗੂਆਂ ਧਾਰਮਿਕ ਤਨਖਾਹ ਭੁਗਤਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਈ ਅਰਦਾਸ

ਅੰਮ੍ਰਿਤਸਰ, 13 ਦਸੰਬਰ 2024 : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ। ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ

ਖਨੌਰੀ ਬਾਰਡਰ ਪਹੁੰਚੇ ਰਾਕੇਸ਼ ਟਿਕੈਤ, ਕਿਹਾ : ਸਿੱਖ ਕੌਮ ਸ਼ਹਾਦਤਾਂ ਤੋਂ ਡਰਦੀ ਨਹੀਂ ਹੈ   

ਖਨੌਰੀ, 13 ਦਸੰਬਰ 2024 : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 ਦਸੰਬਰ ਨੂੰ (ਐਸਕੇਐਮ) ਆਗੂ ਰਾਕੇਸ਼ ਟਿਕੈਤ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ। ਇੱਥੇ ਉਨ੍ਹਾਂ ਦੀ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਮਾਨ
  • ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ
  • ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
  • ਸੁਖਬੀਰ ਬਾਦਲ ‘ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐਸ.ਜੀ.ਪੀ.ਸੀ. ਦੀ ਨਿੰਦਾ

ਨਵੀਂ ਦਿੱਲੀ, 13 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ