ਅੰਮ੍ਰਿਤਸਰ, 13 ਦਸੰਬਰ 2024 : ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ ਹਰਵਿੰਦਰ
news
Articles by this Author

ਅੰਮ੍ਰਿਤਸਰ, 13 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮਾਫੀ ਮੰਗੀ ਹੈ। ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਉਹਨਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਜੋ ਕਿ ਨਹੀਂ ਵਰਤਣੀ ਚਾਹੀਦੀ ਸੀ। ਹੁਣ ਐਡਵੋਕੇਟ ਧਾਮੀ

- ਚੋਣ ਨਿਗਰਾਨ ਅਮ੍ਰਿਤ ਸਿੰਘ ਨੇ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਸਥਾਨਕ ਸਰਕਾਰ ਚੋਣਾਂ ਨੂੰ ਯਕੀਨੀ ਬਣਾਉਣ ਲਈ ਆਖਿਆ
- ਸ਼ਿਕਾਇਤ ਦਰਜ ਕਰਵਾਉਣ ਲਈ ਸੰਪਰਕ ਨੰਬਰ ਅਤੇ ਈਮੇਲ ਜਾਰੀ ਕੀਤੇ
- ਐਸ.ਏ.ਐਸ ਨਗਰ ਵਿੱਚ ਘੜੂੰਆਂ ਵਿਖੇ ਆਮ ਚੋਣਾਂ ਤੋਂ ਇਲਾਵਾ ਬਨੂੜ, ਖਰੜ ਅਤੇ ਨਵਾਂ ਗਾਓਂ ਵਿਖੇ ਇੱਕ ਇੱਕ ਵਾਰਡ ਦੀ ਜ਼ਿਮਨੀ ਚੋਣ 21 ਨੂੰ
ਐਸਏਐਸਨਗਰ, 13 ਦਸੰਬਰ

- ਮੁੱਖ ਮੰਤਰੀ ਨੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾ
- ਅਧਿਆਪਕਾਂ ਨੂੰ ਬਿਹਤਰ ਸਿੱਖਿਆ ਦੇ ਕੇ ਵਿਦਿਆਰਥੀਆਂ ਨੂੰ ਮੁਲਕ ਦਾ ਅਨਮੋਲ ਸਰਮਾਇਆ ਬਣਾਉਣ ਲਈ ਆਖਿਆ
- ਅਧਿਆਪਕਾਂ ਦੇ ਵਿਦੇਸ਼ੀ ਦੌਰਿਆਂ ਨਾਲ ਸਿੱਖਿਆ ਖੇਤਰ ਵਿੱਚ ਨਵੀਂ ਸ਼ੁਰੂਆਤ ਹੋਈ
ਚੰਡੀਗੜ੍ਹ, 13 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਤੋਂ ਸਿਖਲਾਈ ਲੈ ਕੇ ਪਰਤੇ ਅਧਿਆਪਕਾਂ ਨੂੰ

ਡਿੰਡੀਗੁਲ, 13 ਦਸੰਬਰ 2024 : ਤਾਮਿਲਨਾਡੂ ਦੇ ਡਿੰਡੀਗੁਲ ‘ਚ ਇਕ ਨਿੱਜੀ ਹਸਪਤਾਲ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਘਟਨਾ ਰਾਤ 9 ਵਜੇ ਦੀ ਹੈ। ਤ੍ਰਿਚੀ ਰੋਡ ‘ਤੇ ਸਥਿਤ

- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਕੀਤਾ ਕੈਂਪ ਦਾ ਉਦਘਾਟਨ
ਮੋਗਾ, 13 ਦਸੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵੱਲੋਂ ਗਰੀਨ ਟੀ.ਵੀ., ਇਫਕੋ-ਐਮ.ਸੀ. ਅਤੇ ਮਹਿੰਦਰਾ ਫਾਇਨੈਂਸ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਦੀ ਸਫ਼ਲ ਕਾਸ਼ਤ, ਆਧੁਨਿਕ ਖੇਤੀ ਤਕਨੀਕਾਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਸਬੰਧੀ ਜ਼ਿਲ੍ਹਾ ਮੋਗਾ ਦੇ ਕਿਸਾਨਾ ਦੀ

- 15ਵੇਂ ਕੋਰਸ ਲਈ 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ, ਵੱਧ ਤੋਂ ਵੱਧ ਨੌਜਵਾਨ ਲੈਣ ਮੌਕੇ ਦਾ ਲਾਹਾ-ਡਿਪਟੀ ਕਮਿਸ਼ਨਰ
ਮੋਗਾ, 13 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਨੌਜਵਾਨ ਲੜਕਿਆਂ ਨੂੰ ਰਾਸ਼ਟਰੀ ਰੱਖਿਆ ਸੇਵਾਵਾਂ ਵਿੱਚ ਸ਼ਾਮਿਲ ਕਰਵਾਉਣ ਲਈ ਬਿਹਤਰ ਮੌਕੇ ਪ੍ਰਦਾਨ ਕਰਵਾਉਣ ਦੇ ਮਨੋਰਥ ਨਾਲ ਸ਼ੁਰੂ

- ਸਮਾਇਲ ਵੋਮੈਨ ਫਾਉਂਡੇਸ਼ਨ ਵੱਲੋਂ 350 ਦੇ ਕਰੀਬ ਵਿਦਿਆਰਥੀਆ ਨੂੰ ਦੰਦ ਸਾਫ ਕਰਨ ਲਈ ਬਰੁਸ਼,ਪੇਸਟ ਦੀ ਵੰਡ
ਮੋਗਾ, 13 ਦਸੰਬਰ 2024 : ਪੰਜਾਬ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਅੱਜ ਸ਼ਹੀਦ ਸਿਪਾਹੀ ਲਖਵੀਰ

- ਫੂਡ ਸੇਫ਼ਟੀ ਪ੍ਰਤੀ ਜਾਗਰੂਕਤਾ ਨੂੰ ਹੋਰ ਤੇਜ਼ ਕਰਨ ਦੇ ਸਖਤ ਆਦੇਸ਼ ਜਾਰੀ
- ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ
ਮੋਗਾ, 13 ਦਸੰਬਰ 2024 : ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ

ਫਾਜ਼ਿਲਕਾ 13 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਅਬੋਹਰ ਨਗਰ ਨਿਗਮ ਦੇ ਵਾਰਡ ਨੰਬਰ 22 ਦੀ ਉਪਚੋਣ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ- ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਦੀ ਨਿਗਰਾਨੀ ਹੇਠ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਕੀਤੀ ਗਈ। ਇਸ ਮੌਕੇ ਵਧੀਕ