ਅਬੋਹਰ 13 ਦਸੰਬਰ 2024 : ਅਬੋਹਰ ਡਾਕਟਰਾਂ ਦੀ ਸੰਸਥਾ ਆਈ ਏਮ ਏ ਨਾਲ ਸਿਹਤ ਵਿਭਾਗ ਵਲੋ ਅਬੋਹਰ ਸਿਵਲ ਹਸਪਤਾਲ ਵਿਖੇ ਹੋਈ ਜਿਸ ਵਿਚ ਫਾਜ਼ਿਲਕਾ ਸਿਵਲ ਸਰਜਨ ਦਫਤਰ ਤੋਂ ਡੀ.ਐਫ.ਪੀ.ਓ ਡਾਕਟਰ ਕਵਿਤਾ ਸਿੰਘ ਅਤੇ ਡਾਕਟਰ ਏਰਿਕ ਨੇ ਭਾਗ ਲਿਆ। ਇਸ ਦੋਰਾਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਐਚ.ਆਈ.ਐਮ. ਐਸ. ਸਾਫਟਵੇਅਰ ਦਾ ਡਾਟਾ ਪ੍ਰਾਈਵੇਟ ਹਸਪਤਾਲਾਂ ਵਲੋਂ ਵਿਭਾਗ ਨੂੰ ਦਿੱਤਾ
news
Articles by this Author

ਫਾਜ਼ਿਲਕਾ, 13 ਦਸੰਬਰ 2024 : ਖੇਤੀ ਵਿਗਿਆਨ ਕੇਂਦਰ ਫਾਜ਼ਿਲਕਾ ਵਿਖੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਇੱਕ ਸਿਖਲਾਈ ਅਤੇ ਪ੍ਰਦਰਸ਼ਨੀ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ 9 ਦਸੰਬਰ ਤੋਂ 13 ਦਸੰਬਰ ਤੱਕ ਆਯੋਜਿਤ ਕੀਤਾ ਗਿਆ ਜਿਸ ਵਿੱਚ 25 ਕਿਸਾਨਾਂ ਨੇ ਭਾਗ ਲਿਆ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ। ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਨੇ

- ਛੋਟੇ ਬੱਚਿਆਂ, ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਦੀ ਸਲਾਹ
- ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ
ਫਾਜ਼ਿਲਕਾ 13 ਦਸੰਬਰ 2024 : ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ ਪੰਜਾਬ ਦੇ ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਹੋਣ ਠੰਡ ਦਾ ਪਰਕੋਪ ਵਧ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ

ਅੰਮ੍ਰਿਤਸਰ, 12 ਦਸੰਬਰ 2204 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਨਾ ਕਿ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਅੰਸ਼ ਪਿਛਲੇ ਦਰਵਾਜ਼ੇ ਰਾਹੀਂ ਮੁੜ ਤੋਂ ਲਾਗੂ ਕਰਨ ਦਾ ਯਤਨ ਕਰੇ। ਇਥੇ ਪੱਤਰਕਾਰਾਂ

ਖਨੌਰੀ, 12 ਦਸੰਬਰ 2024 : ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੌਤ ਦੀ ਸਜ਼ਾ ਸੁਣਾਏ 16 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 17ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ

ਖਾਰਟੂਮ, 12 ਦਸੰਬਰ 2024 : ਸਥਾਨਕ ਸਿਹਤ ਅਧਿਕਾਰੀ ਨੇ ਦੱਸਿਆ ਕਿ ਸੁਡਾਨ ਦੇ ਉੱਤਰੀ ਦਾਰਫੁਰ ਰਾਜ ਦੀ ਰਾਜਧਾਨੀ ਅਲ ਫਾਸ਼ਰ ਦੇ ਦੱਖਣ ਵਿੱਚ ਇੱਕ ਵਿਸਥਾਪਨ ਕੈਂਪ ਅਤੇ ਇੱਕ ਬਾਜ਼ਾਰ ਉੱਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰਐਸਐਫ) ਦੁਆਰਾ ਤੋਪਖਾਨੇ ਦੇ ਹਮਲੇ ਵਿੱਚ 15 ਲੋਕ ਮਾਰੇ ਗਏ ਅਤੇ 64 ਹੋਰ ਜ਼ਖਮੀ ਹੋ ਗਏ। ਉੱਤਰੀ ਡਾਰਫੁਰ ਰਾਜ ਦੇ ਸਿਹਤ ਮੰਤਰਾਲੇ ਦੇ ਡਾਇਰੈਕਟਰ

ਚੰਡੀਗੜ੍ਹ, 12 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋ ਰਹੀਆਂ ਮੌਤਾਂ ਦਾ ਮੁੱਦਾ ਉਠਾਇਆ ਅਤੇ ਇਸ ’ਤੇ ਡੂੰਘੀ ਚਿੰਤਾ ਪ੍ਰਗਟਾਈ। ਮੀਤ ਹੇਅਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਇਸ ਬਾਰੇ ਸਵਾਲ ਕੀਤਾ ਅਤੇ ਨੈਸ਼ਨਲ ਹਾਈਵੇਅ ਨੂੰ ਤੇਜ਼ੀ

ਟੋਰਾਟੋਂ, 12 ਦਸੰਬਰ 2024 : ਕੈਨੇਡੀਅਨ ਪੁਲਸ ਨੇ ਡਾਕੇ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਨਾਲ ਹੀ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ। ਯਾਰਕ ਰੀਜਨਲ ਪੁਲਸ ਨੇ ਗ੍ਰੇਟਰ ਟੋਰਾਂਟੋ ਏਰੀਆ ਦੇ ਘਰਾਂ ਵਿਚ ਡਾਕੇ ਮਾਰਨ, ਹਥਿਆਰਬੰਦ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਅਤੇ ਨਸ਼ਾ ਤਸਕਰੀ ਲਈ ਜ਼ਿੰਮੇਵਾਰ ਇਕ ਵੱਡੇ ਗਿਰੋਹ ਦਾ ਪਰਦਾਫਾਸ਼

ਨਵੀਂ ਦਿੱਲੀ, 12 ਦਸੰਬਰ 2024 : ਸੁਪਰੀਮ ਕੋਰਟ 'ਚ ਵੀਰਵਾਰ ਨੂੰ ਪਲੇਸ ਆਫ ਵਰਸ਼ਿਪ ਐਕਟ, 1991 ਦੇ ਖਿਲਾਫ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਹੋਈ। ਸੀਜੇਆਈ ਸੰਜੀਵ ਖੰਨਾ ਨੇ ਕਿਹਾ ਕਿ ਕੇਸ ਦੀ ਅਗਲੀ ਸੁਣਵਾਈ ਤੱਕ ਮੰਦਰ-ਮਸਜਿਦ ਨਾਲ ਸਬੰਧਤ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਚੀਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ

ਚੰਡੀਗੜ੍ਹ, 12 ਦਸੰਬਰ 2024 : ਸਥਾਪਤ ਨਿਯਮਾਂ ਅਤੇ ਕਾਨੂੰਨ ਦੇ ਵੱਖ-ਵੱਖ ਉਪਬੰਧਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਖ਼ਤ ਨਿਗਰਾਨੀ ਹੇਠ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 22 ਆਈ.ਏ.ਐਸ ਅਧਿਕਾਰੀਆਂ ਨੂੰ ਚੋਣ