ਲੁਧਿਆਣਾ 11 ਦਸੰਬਰ, 2024 : ਅੱਜ ਆਕਾਸ਼ਵਾਣੀ ਜਲੰਧਰ ਅਤੇ ਲੁਧਿਆਣਾ ਦੇ ਕੇਂਦਰ ਨਿਰਦੇਸ਼ਕ ਸ ਪਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪੀਏਯੂ ਦੇ ਦੌਰੇ ਤੇ ਯੂਨੀਵਰਸਿਟੀ ਪਹੁੰਚੇ ਉਹਨਾਂ ਨੇ ਇਸ ਦੌਰਾਨ ਪੀਏਯੂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਯੂਨੀਵਰਸਿਟੀ ਵੱਲੋਂ ਖੋਜ ਪਸਾਰ ਅਤੇ ਅਕਾਦਮਿਕ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਨੇੜਿਓਂ ਵਾਚਿਆ। ਸ ਪਰਮਜੀਤ ਸਿੰਘ
news
Articles by this Author

- ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਕਪੂਰਥਲਾ ਦੇ 135 ਭਾਗੀਦਾਰਾਂ ਵੱਲੋਂ ਸ਼ਮੂਲੀਅਤ
ਲੁਧਿਆਣਾ, 11 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਲੁਧਿਆਣਾ ਸ਼੍ਰੀ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਵਿੱਚ 11 ਦਸੰਬਰ ਤੋ 14 ਦਸੰਬਰ, 2024 ਤੱਕ ਦਿੱਲੀ ਵਿਖੇ ਚਾਰ ਦਿਨ੍ਹਾਂ ਦਾ

- ਡੀ.ਸੀ ਨੇ ਸੱਤ ਦਿਨ ਚੱਲਣ ਵਾਲੀਆਂ ਰਾਸ਼ਟਰੀ ਖੇਡਾਂ ਦਾ ਉਦਘਾਟਨ ਕੀਤਾ
- ਸਾਰੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਲਗਭਗ 3000 ਖਿਡਾਰੀ ਚਾਰ ਖੇਡਾਂ ਵਿੱਚ ਭਾਗ ਲੈ ਰਹੇ ਹਨ
ਲੁਧਿਆਣਾ, 11 ਦਸੰਬਰ 2024 : 68ਵੀਆਂ ਰਾਸ਼ਟਰੀ ਸਕੂਲ ਖੇਡਾਂ ਬੁੱਧਵਾਰ ਨੂੰ ਬੜੇ ਉਤਸ਼ਾਹ ਨਾਲ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਗੁਰੂ ਨਾਨਕ

- 48 ਗੈਰਹਾਜ਼ਰ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ
ਲੁਧਿਆਣਾ, 11 ਦਸੰਬਰ 2024 : ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ

- ਕੱਲ 12 ਦਸੰਬਰ ਨੂੰ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ
ਬਟਾਲਾ, 11 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ) ਦੀ ਉਪ ਚੋਣ 21 ਦਸੰਬਰ ਨੂੰ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ, ਤਹਿਸੀਲਦਾਰ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ

ਬਟਾਲਾ,11 ਦਸੰਬਰ 2024 : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਯੋਗ ਅਗਵਾਈ ਅਤੇ ਸਿਵਲ ਵਿਭਾਗ ਦੇ ਮੁਖੀ ਸ਼ਿਵਰਾਜਨ ਪੁਰੀ ਦੀ ਦੇਖਰੇਖ ਹੇਠ ਸਿਵਲ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ। ਇਸ ਅਲੂਮਨੀ ਮੀਟ ਵਿੱਚ ਕਰੀਬ ਪੰਜ ਦਹਾਕੇ ਪਹਿਲਾਂ ਕਾਲਜ ਦੇ ਸ਼ੁਰੂਆਤੀ ਦੌਰ ਸਮੇਂ ਸਿਵਲ ਇੰਜੀਨੀਅਰਿੰਗ ਦਾ ਡਿਪਲੋਮਾ ਕਰਨ

ਅੰਮ੍ਰਿਤਸਰ, 11 ਦਸੰਬਰ 2024 : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਵੱਲੋਂ ਕੀਤੀ ਗਈ ਭੁੱਖ ਹੜਤਾਲ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 15-16 ਦਨਿਾਂ ਤੋਂ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਤੇ ਮਰਨ

ਪਟਿਆਲਾ, 11 ਦਸੰਬਰ 2024 : ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੇ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਵੀ ਤੰਗ ਕੀਤਾ ਜਾ ਰਿਹਾ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਐਲਾਨੇ

ਤਰਨ ਤਾਰਨ 11 ਦਸੰਬਰ 2024 : ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਹੋਰ ਵਧੇਰੇ ਦਿਲਚਸਪੀ ਵਧਾਉਣ ਲਈ ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ ਵਿਖੇ ਵਿਸ਼ਾ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ

ਚੰਡੀਗੜ੍ਹ, 11 ਦਸੰਬਰ 2024 : ਪੰਜਾਬ ਸਰਕਾਰ ਨੇ ਅੱਜ ਪਲੇਵੇਅ ਸਕੂਲਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸ ਦੇਈਏ ਕਿ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਵਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਲਗਾਏ ਜਾਣੇ ਚਾਹੀਦੇ ਹਨ।