ਅੰਮ੍ਰਿਤਸਰ, 11 ਦਸੰਬਰ 2024 : ਸਿੱਖ ਜਥੇਬੰਦੀਆਂ ਦੇ ਵਲੋਂ ਇੱਕ ਫ਼ਰਿਆਦ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ, ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕਿਆ ਜਾਵੇ।ਦੱਸ ਦਈਏ ਕਿ, 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਹੋਈ ਇਕੱਤਰਤਾ ਦੇ ਵਿੱਚ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ
news
Articles by this Author

ਚੰਡੀਗੜ੍ਹ, 11 ਦਸੰਬਰ 2024 : ਪਹਾੜਾਂ ਵਿੱਚ ਬਰਫਬਾਰੀ ਦੇ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲ ਰਹੀ ਹੈ। ਮੌਸਮ ਵਿਭਾਗ ਵੱਲੋਂ 14 ਦਸੰਬਰ ਤੱਕ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਚਲਦਿਆਂ ਸਵੇਰ ਅਤੇ ਸ਼ਾਮ ਨੂੰ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪਠਾਨਕੋਟ

- ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਨੰਗਲ, 11 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ

- ਐਨ.ਜੀ.ਓਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ
ਫ਼ਰੀਦਕੋਟ 11 ਦਸੰਬਰ, 2024 : ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦੇ ਕੰਮ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ

- ਦੀਵਾਨ ਟੋਡਰ ਮੱਲ ਹੈਰੀਟੇਜ ਫਾਊਂਡੇਸ਼ਨ, ਸ਼੍ਰੋਮਣੀ ਕਮੇਟੀ ਅਤੇ ਪੰਜਾਬ ਟੂਰਿਜ਼ਮ ਅਤੇ ਪੁਰਾਤੱਤਵ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ
ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ

- ਕੰਪਨੀ ਸੂਬੇ ਦੇ ਚਾਰ ਹੋਰ ਜ਼ਿਲ੍ਹਿਆਂ ਵਿੱਚ ਆਪਣਾ ਦਾਇਰਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ
ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ

- ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ – ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਨੂੰ ਆਪਣਾ ਆਦਰਸ਼ ਮੰਨਦਾ ਹਾਂ, ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਵਾਨੀ ਅਤੇ ਜੀਵਨ ਕੁਰਬਾਨ ਕਰ ਦਿੱਤਾ
- ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇ ਕੇ ਉਨ੍ਹਾਂ ਦੇ ਬਲਿਦਾਨ ਦਾ ਕੀਤਾ ਜਾਵੇ ਸੱਚਾ ਸਨਮਾਨ
- ਰਾਘਵ ਚੱਢਾ ਨੇ ਕਿਹਾ – ਸ਼ਹੀਦ ਭਗਤ ਸਿੰਘ ਦਾ ਸਨਮਾਨ ਕਰਨ ਨਾਲ ਭਾਰਤ ਰਤਨ ਦਾ ਵਧੇਗਾ ਮਾਣ

ਨਵੀਂ ਦਿੱਲੀ, 09 ਦਸੰਬਰ 2024 : ਪੰਜਾਬ ਵਿਚ ਕੌਮੀ ਸਾਹ ਰਾਹ ਮਾਰਗਾਂ ਤੋਂ ਤੁਰੰਤ ਅੜਿੱਕੇ ਹਟਾਉਣ ਦੇ ਕੇਂਦਰ ਸਰਕਾਰ ਤੇ ਹੋਰਾਂ ਨੂੰ ਨਿਰਦੇਸ਼ ਦੇਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ। ਇਨ੍ਹਾਂ ਥਾਵਾਂ ’ਤੇ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸੁਰੱਖਿਆ ਬਲਾਂ ਵੱਲੋਂ ਦਿੱਲੀ ਮੋਰਚੇ ਨੂੰ ਰੋਕੇ ਜਾਣ ਲਈ 13 ਫਰਵਰੀ ਤੋਂ ਸੰਯੁਕਤ ਕਿਸਾਨ

ਪਾਣੀਪਤ, : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ LIC 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ ਅਤੇ ਪਾਣੀਪਤ, ਹਰਿਆਣਾ ਵਿੱਚ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਪੀਐਮ ਮੋਦੀ ਨੇ ਕਿਹਾ ਕਿ ਸੰਵਿਧਾਨ ਸਭਾ ਦੀ ਪਹਿਲੀ ਬੈਠਕ ਅੱਜ 9 ਦਸੰਬਰ ਨੂੰ ਹੋਈ ਸੀ। ਅਜਿਹੇ ਸਮੇਂ ਜਦੋਂ ਦੇਸ਼ ਸੰਵਿਧਾਨ ਦੇ 75 ਸਾਲਾਂ ਦਾ ਜਸ਼ਨ

ਕਾਹਿਰਾ, 9 ਦਸੰਬਰ 2024 : ਮਿਸਰ ਦੇ ਅਸਯੁਤ ਪ੍ਰਾਂਤ ਵਿੱਚ ਬਚਾਅ ਟੀਮਾਂ ਨੇ ਡੇਰੂਟ ਜ਼ਿਲ੍ਹੇ ਵਿੱਚ 14 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਦੇ ਨਹਿਰ ਵਿੱਚ ਡਿੱਗਣ ਤੋਂ ਬਾਅਦ ਚਾਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਸਰਕਾਰੀ ਅਲ-ਅਹਰਮ ਅਖਬਾਰ ਨੇ ਦੱਸਿਆ ਕਿ ਬਾਕੀ ਲਾਪਤਾ ਯਾਤਰੀਆਂ ਦੀ ਭਾਲ ਲਈ ਕੋਸ਼ਿਸ਼ਾਂ ਜਾਰੀ ਹਨ, ਜਦੋਂ ਕਿ ਗੋਤਾਖੋਰ ਅਤੇ ਜਲ ਪੁਲਿਸ ਇਸ