ਸਿਓਲ, 9 ਦਸੰਬਰ 2024 : ਤੱਟ ਰੱਖਿਅਕ ਨੇ ਦੱਸਿਆ ਕਿ ਸੋਮਵਾਰ ਨੂੰ ਦੱਖਣ-ਪੂਰਬੀ ਤੱਟ 'ਤੇ ਮੱਛੀ ਫੜਨ ਵਾਲੀ ਕਿਸ਼ਤੀ ਦੇ ਪਲਟਣ ਤੋਂ ਬਾਅਦ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਲਾਪਤਾ ਹੈ। ਸਵੇਰੇ 5:43 ਵਜੇ ਸਿਓਲ ਤੋਂ ਲਗਭਗ 270 ਕਿਲੋਮੀਟਰ ਦੱਖਣ-ਪੂਰਬ 'ਚ ਗਯੋਂਗਜੂ ਨੇੜੇ ਪਾਣੀ 'ਚ ਡੁੱਬਣ ਕਾਰਨ 29 ਟਨ ਭਾਰੇ ਜਿਉਮਗਵਾਂਗ 'ਤੇ ਚਾਲਕ ਦਲ ਦੇ ਅੱਠ ਮੈਂਬਰ ਸਵਾਰ ਸਨ।
news
Articles by this Author

ਰਾਏਕੋਟ, 09 ਦਸੰਬਰ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਬੱਸੀਆਂ ਵਿਖੇ ਪੰਜਾਬ ਪੁਲਿਸ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੰਪਰਕ’ਮੁਹਿੰਮ ਦੇ ਤਹਿਤ ਅੱਜ ਰਾਏਕੋਟ ਪੁਲਿਸ ਨੇ ਆਮ ਲੋਕਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਵੱਲੋਂ ਸਮੂਲੀਅਤ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਐਸਪੀ ਨਵਨੀਤ

ਅੰਮ੍ਰਿਤਸਰ, 9 ਦਸੰਬਰ 2024 : ਸਰਹੱਦ ਪਾਰੋਂ ਨਸ਼ਿਆਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਕੰਮ ਕਰਦੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਵਿੱਚ ਵੱਖ-ਵੱਖ ਭੇਸ ਬਦਲ ਕੇ ਘੁੰਮ

- ਪਾਈਟੈਕਸ ਵਿੱਚ ਰੀਜਨਲ ਸਟਾਰਟਅੱਪ ਐਂਡ ਐਮਐਸਐਮਈ ਕਨਕਲੇਵ ਦਾ ਆਯੋਜਨ
- ਅਗਲੇ ਦੋ ਸਾਲਾਂ ਵਿੱਚ 50 ਹਜ਼ਾਰ ਹੋਣਗੀਆਂ ਆਈਟੀਆਈ ਸੀਟਾਂ
- ਪੰਜਾਬ ਦੇ ਸਕੂਲਾਂ 'ਚ ਤਿਆਰ ਹੋ ਰਹੇ ਹਨ ਬਿਜ਼ਨੈੱਸ ਬਲਾਸਟਰ, 50 ਹਜ਼ਾਰ ਨੂੰ ਦਿੱਤੀ ਸੀਡ ਮਨੀ
ਅੰਮ੍ਰਿਤਸਰ, 9 ਦਸੰਬਰ 2024 : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਸਟਾਰਟ-ਅੱਪ ਤਿਆਰ

- ਅਕਾਲੀ ਦਲ ਨੇ ਸੁਖਬੀਰ ਬਾਦਲ 'ਤੇ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ
ਚੰਡੀਗੜ੍ਹ, 9 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਕਾਤਲਾਨਾ ਹਮਲੇ ਦੀ ਸਾਜ਼ਿਸ਼ ’ਤੇ ਪਰਦਾ ਪਾਉਣ ਲਈ ਝੂਠੀ ਐਫਆਈਆਰ ਦਰਜ ਕਰ ਕੇ ਕਵਰ ਅਪ

- ਇੱਕ ਹੋਰ ਹਾਦਸੇ ਵਿੱਚ 3 ਲੋਕਾਂ ਦੀ ਮੌਤ
ਜੂਨਾਗੜ੍ਹ, 9 ਦਸੰਬਰ 2024 : ਗੁਜਰਾਤ ਦੇ ਜੂਨਾਗੜ੍ਹ ਵਿੱਚ ਇੱਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ। ਇੱਥੇ ਤੇਜ਼ ਰਫਤਾਰ ਨਾਲ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਅਤੇ ਇੱਕ ਕਾਰ ਵਿੱਚ ਬੈਠੇ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੂਜੀ ਕਾਰ 'ਚ ਸਵਾਰ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਸਾਰੇ ਪੰਜ

ਚੰਡੀਗੜ੍ਹ, 9 ਦਸੰਬਰ 2024 : ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਮੀਂਹ ਪਵੇਗਾ।

- ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ
ਚੰਡੀਗੜ੍ਹ, 9 ਦਸੰਬਰ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ

- ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
ਚੰਡੀਗੜ੍ਹ, 9 ਦਸੰਬਰ 2024 : ਚੰਡੀਗੜ੍ਹ :ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਵਿਧਾਨ ਸਭਾ ਦੇ ਸਪੀਕਰ

- ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ
- ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼
- ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 9 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ