news

Jagga Chopra

Articles by this Author

ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਇਆ ਜਾ ਰਿਹੈ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ
  • ਪਿੰਡ ਡਗਰੂ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਸੈਮੀਨਾਰ ਤੇ ਨੁੱਕੜ ਨਾਟਕ ਆਯੋਜਿਤ

ਮੋਗਾ, 9 ਦਸੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ

ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
  • ਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ

ਅੰਮ੍ਰਿਤਸਰ 9 ਦਸੰਬਰ 2024 : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ 
  • ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ

ਅੰਮ੍ਰਿਤਸਰ, 9 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ

ਜਿਲ੍ਹੇ ਵਿੱਚ 14 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
  • ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫਰੀਦਕੋਟ  09 ਦਸੰਬਰ, 2024 : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ  ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14

ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ

ਫਰੀਦਕੋਟ 9 ਦਸੰਬਰ 2024 : ਬਜਟ 2024-25 ਵਿੱਚ ਐਲਾਨ ਕੀਤੀ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਦਾ ਮਕਸਦ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ

ਖੇਡਾਂ ਵਤਨ ਪੰਜਾਬ ਦੀਆਂ 2024, ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ
  • ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਫਰੀਦਕੋਟ 9 ਦਸੰਬਰ 2024 : ਖੇਡਾਂ ਵਤਨ ਪੰਜਾਬ ਦੀਆਂ 2024, ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ, 9 ਦਸੰਬਰ 2024 : ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟਚ, ਚਾਈਲਡ ਐਬਿਊਜ਼ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ

ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਅੱਗੇ ਵਧਾਇਆ ਜਾਵੇਗਾ-ਚੇਅਰਮੈਨ ਪਨੂੰ
  • ਚੇਅਰਮੈਨ ਬਲਬੀਰ ਸਿੰਘ ਪਨੂੰ, ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ

ਫਤਿਹਗੜ੍ਹ ਚੂੜੀਆਂ, 9 ਦਸੰਬਰ 2024 : ਆਮ ਆਦਮੀ ਪਾਰਟੀ ਵਲੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੂੰ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਪਾਰਟੀ

ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 ਦੀ ਉਪ ਚੋਣ 21 ਦਸੰਬਰ ਨੂੰ
  • ਅੱਜ ਪਹਿਲੇ ਦਿਨ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ

ਬਟਾਲਾ, 9 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ) ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ, ਤਹਿਸੀਲਦਾਰ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ

ਉਰਦੂ ਆਮੋਜ਼ ਜਮਾਤਾਂ ਦਾ ਦਾਖ਼ਲਾ 10 ਜਨਵਰੀ ਤੱਕ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

ਬਟਾਲਾ, 9 ਦਸੰਬਰ 2024 : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ)  ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 01 ਜਨਵਰੀ , 2025 ਤੋਂ ਜੂਨ , 2025 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ