news

Jagga Chopra

Articles by this Author

ਅਕਾਲੀ ਦਲ ਵੀਡੀਓ ਸਬੂਤ ਸੌਂਪ ਕੇ ਸਾਬਤ ਕਰੇਗਾ ਕਿ ਆਪ ਸਰਕਾਰ ਨੇ ਸੁਖਬੀਰ ਬਾਦਲ ’ਤੇ ਕਾਤਲਾਨਾ ਹਮਲਾ ਕਰਵਾਇਆ : ਮਜੀਠੀਆ
  • ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅਤਿਵਾਦੀ ਨਰਾਇਣ ਚੌੜਾ ਵੱਲੋਂ ਸਰਦਾਰ ਬਾਦਲ ’ਤੇ ਹਮਲਾ ਕਰਨ ਵਿਚ ਮਦਦ ਵਾਸਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਤੇ ਐਸ ਪੀ ਹਰਪਾਲ ਰੰਧਾਵਾ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ
  • ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰੇ ਦਾ ਮਾਹੌਲ ਖਰਾਬ ਦੇ ਯਤਨਾਂ ਲਈ ਕੇਜਰੀਵਾਲ ਸਿੱਧੇ ਤੌਰ ’ਤੇ ‌ਜ਼ਿੰਮੇਵਾਰ

ਚੰਡੀਗੜ੍ਹ, 7

ਖਟਕੜ ਕਲਾਂ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਤਰੁਨਪ੍ਰੀਤ ਸੌਂਦ
  • ਹੈਰੀਟੇਜ ਸਿਟੀ ਆਫ ਅੰਮ੍ਰਿਤਸਰ ਨੂੰ ਮਿਲਿਆ ਪੰਜਾਬ ਟੂਰਿਜ਼ਮ ਡੈਸਟੀਨੇਸ਼ਨ ਆਫ ਦਿ ਈਅਰ ਐਵਾਰਡ  
  • ਪੀਐਚਡੀਸੀਸੀਆਈ ਨੇ ਕੀਤਾ ਪੰਜਾਬ ਟੂਰਿਜ਼ਮ ਅਵਾਰਡ 2024 ਦਾ ਆਯੋਜਨ

ਅੰਮ੍ਰਿਤਸਰ, 7 ਦਸੰਬਰ 2024 : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲਦਿਆਂ

ਮਾਨਸਾ ‘ਚ ਸਿਰਫਿਰੇ ਆਸ਼ਕ ਨੇ ਵਿਆਹੁਤਾ ਔਰਤ ਦਾ ਕੀਤਾ ਕਤਲ, ਖੁਦ ਵੀ ਕੀਤੀ ਖੁਦਕੁਸ਼ੀ

ਮਾਨਸਾ, 07 ਦਸੰਬਰ 2024 : ਜਿਲ੍ਹਾ ਮਾਨਸਾ ਦੇ ਪਿੰਡ ਬੋੜਾਵਾਲ ਵਿਖੇ ਇੱਕ ਸਿਰਫਿਰੇ ਆਸ਼ਕ ਨੇ ਇੱਕ ਵਿਅਹੁਤਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ, ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਲੜਕੇ ਦੇ ਗੁਆਂਢ ਵਿੱਚ ਰਹਿੰਦੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਇੰਚਾਰਜ ਜਸਪ੍ਰੀਤ ਸਿੰਘ ਨੇ

ਸ਼੍ਰੋਮਣੀ ਅਕਾਲੀ ਦਲ ਦਾ ਜੋ ਨਵਾਂ ਪ੍ਰਧਾਨ ਹੋਵੇਗਾ ਉਸਨੂੰ ਸਵੀਕਾਰ ਕੀਤਾ ਜਾਵੇਗਾ : ਸੁਖਦੇਵ ਢੀਂਡਸਾ  

ਚੰਡੀਗੜ੍ਹ, 7 ਦਸੰਬਰ 2024 : ਸ੍ਰੀ ਅਕਾਲ ਤਖ਼ਤ ਵੱਲੋ ਜਾਰੀ ਹੁਕਮ ਅਨੁਸਾਰ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਅਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਭੁਗਤ ਰਹੇ ਹਨ। ਇਸ ਵਿਚਾਲੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ

ਕੈਮਰੂਨ 'ਚ  ਦੋ ਟਰੱਕਾਂ ਦੀ ਟੱਕਰ ਵਿੱਚ 4 ਲੋਕਾਂ ਦੀ ਮੌਤ

ਯੌਂਡੇ, 7 ਦਸੰਬਰ 2024 : ਸਥਾਨਕ ਪੁਲਿਸ ਅਤੇ ਗਵਾਹਾਂ ਨੇ ਦੱਸਿਆ ਕਿ ਕੈਮਰੂਨ ਦੇ ਸੈਂਟਰ ਖੇਤਰ ਵਿੱਚ ਦੋ ਟਰੱਕਾਂ ਦੀ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਸਮਾਚਾਰ ਏਜੰਸੀ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਤੜਕੇ ਖੇਤਰ ਦੇ ਨਯੋਂਗ ਅਤੇ ਮਫੌਮਊ ਡਿਵੀਜ਼ਨ ਦੇ ਅਯੋਸ ਕਸਬੇ ਵਿੱਚ ਹੋਇਆ। ਪੁਲਿਸ ਨੇ ਦੱਸਿਆ ਕਿ ਵਪਾਰਕ ਮਾਲ ਦੀ ਢੋਆ-ਢੁਆਈ

ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਕੈਬਨਿਟ ਮੰਤਰੀ ਧਾਲੀਵਾਲ
  • ਮਿਸ਼ਨ ਰੋਜ਼ਗਾਰ ਤਹਿਤ ਡਾ. ਰਵਜੋਤ ਸਿੰਘ ਨੇ 85 ਵਿਅਕਤੀਆਂ ਨੂੰ ਵੰਡੇ ਨਿਯੁਕਤੀ ਪੱਤਰ
  • ਕੈਬਨਿਟ ਮੰਤਰੀ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ
  • ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ

ਚੰਡੀਗੜ੍ਹ/ਅੰਮ੍ਰਿਤਸਰ 7 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ

ਕੋਟ ਡਿਵੁਆਰ ‘ਚ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 26 ਲੋਕਾਂ ਦੀ ਮੌਤ 

ਕੋਟ ਡਿਵੁਆਰ, 7 ਦਸੰਬਰ, 2024 : ਪੱਛਮੀ ਅਫਰੀਕਾ ‘ਚ ਸਥਿਤ ਦੇਸ਼ ਕੋਟ ਡਿਵੁਆਰ ‘ਚ ਅੱਜ ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ ‘ਚ 26 ਲੋਕਾਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖਮੀ ਹੋ ਗਏ, ਜਿਸ ਦਾ ਪੁਰਾਣਾ ਨਾਂ ਆਈਵਰੀ ਕੋਸਟ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਟਰਾਂਸਪੋਰਟ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਦੇਸ਼ ਦੇ ਮੱਧ-ਪੱਛਮ ‘ਚ ਬ੍ਰੋਕੋਆ ਪਿੰਡ ‘ਚ ਦੋ

ਸੀਨੀਅਰ ਵਕੀਲ ਐਚਐਸ ਫੂਲਕਾ ਨੇ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।

ਚੰਡੀਗੜ੍ਹ, 7 ਦਸੰਬਰ, 2024 : ਹਾਈਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਐੱਚਐੱਸ ਫੂਲਕਾ ਇੱਕ ਵਾਰ ਫਿਰ ਸਿਆਸਤ ਵਿੱਚ ਆਉਣ ਜਾ ਰਹੇ ਹਨ। ਐੱਚਐੱਸ ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ

ਚੰਡੀਗੜ੍ਹ, 7 ਦਸੰਬਰ, 2024 : ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਕਾਰਨ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇੱਥੇ

ਅਮਲੋਹ ਵਿਚ ਵਾਪਰੇ ਸੜਕ ਹਾਦਸੇ ’ਚ ਐਸਐਚਓ ਦੀ ਮੌਤ

ਅਮਲੋਹ, 7 ਦਸੰਬਰ, 2024 : ਅਮਲੋਹ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਸਐਚਓ ਦੀ ਮੌਤ ਹੋ ਗਈ। ਐਸਐਚਓ ਦੀ ਪਛਾਣ ਦਵਿੰਦਰਪਾਲ ਵਜੋਂ ਹੋਈ ਹੈ, ਜੋ ਸਮਰਾਲਾ ਵਿਚ ਤਾਇਨਾਤ ਸੀ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹਨਾਂ ਦੀ ਇਨੋਵਾ ਗੱਡੀ ਟਰੱਕ ਵਿਚ ਜਾ ਵੱਜੀ। ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ