- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ
ਚੰਡੀਗੜ੍ਹ, 7 ਦਸੰਬਰ 2024 : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ