news

Jagga Chopra

Articles by this Author

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਵੀ ਮੰਡੀ ਬਟਾਲਾ ਵਿਖੇ ਕਿਸਾਨ ਮੇਲਾ 7 ਅਪ੍ਰੈਲ ਨੂੰ ਲੱਗੇਗਾ- ਡਾ.ਅਮਰੀਕ ਸਿੰਘ
  • ਜ਼ਿਲਾ ਪੱਧਰੀ ਕਿਸਾਨ ਮੇਲੇ ਦੌਰਾਨ ਕਿਸਾਨਾਂ ਦੀ ਈ ਕੇ ਵਾਈ ਸੀ ਅਤੇ ਲੈਂਡ ਸੀਡਿੰਗ ਵਿਸ਼ੇਸ਼ ਤੌਰ ਤੇ ਕੀਤੀ ਜਾਵੇਗੀ।

ਬਟਾਲਾ, 3 ਅਪ੍ਰੈਲ 2025 : ਸ. ਗੁਰਮੀਤ ਸਿੰਘ ਖੁੱਡੀਆਂ,ਖੇਤੀਬਾੜੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ

ਮਾਣਯੋਗ ਰਾਜਪਾਲ ਪੰਜਾਬ ਕੱਲ੍ਹ ਦੂਜੇ ਦਿਨ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਨਸ਼ਿਆਂ ਵਿਰੁੱਧ ਕਰਨਗੇ ਪੈਦਲ ਯਾਤਰਾ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪੈਦਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ

ਫਤਿਹਗੜ੍ਹ ਚੂੜੀਆਂ, 3 ਅਪ੍ਰੈਲ 2025 : ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਗੁਲਾਬ ਚੰਦ ਕਟਾਰੀਆ ਕੱਲ ਦੂਜੇ ਦਿਨ 4 ਅਪ੍ਰੈਲ ਨੂੰ  ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਸ਼ੁਰੂ ਕਰਨਗੇ। ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ

ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ

ਬਟਾਲਾ, 3 ਅਪ੍ਰੈਲ 2025 : ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ 'ਦਿਮਾਗੀ ਤੰਦਰੁਸਤੀ ਅਤੇ ਮਾਨਸਿਕ ਤਣਾਅ ਦੇ ਪ੍ਰਭਾਵ ਸਬੰਧੀ' ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਡਾ

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ
  • ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ
  • ਮੰਡੀਆਂ 'ਚ ਗੱਡੀਆਂ ਦੀ ਆਵਾਜਾਈ ਕੀਤੀ ਜਾਵੇਗੀ ਨਿਯੰਤਰਿਤ

ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ

ਮਲੋਟ ਫੋਕਲ ਪੁਆਇੰਟ ਵਿਖੇ 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ, ਮੰਤਰੀ ਡਾ. ਬਲਜੀਤ ਕੌਰ
  • 90 ਏਕੜ ਤੋਂ ਵੱਧ ਰਕਬੇ ਨੂੰ ਮਿਲੇਗੀ ਪੀਣ ਵਾਲੇ ਪਾਣੀ ਦੀ ਸਪਲਾਈ

ਮਲੋਟ, 03 ਅਪ੍ਰੈਲ 2025 : ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ
  • ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ

ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਕੰਬਾਈਨਾਂ ਨਾਲ ਕਣਕ ਦੀ ਕਟਾਈ ’ਤੇ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਪਾਬੰਦੀ
  • ਕਣਕ ਦੀ ਰਹਿੰਦ-ਖੂੰਹਦ ਤੇ ਨਾੜ ਨੂੰ ਅੱਗ ਲਾਉਣ ’ਤੇ ਵੀ ਲੱਗੀ ਰੋਕ 

ਨਵਾਂਸ਼ਹਿਰ, 3 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਚੰਡੀਗੜ੍ਹ ਦੇ ਪੱਤਰ ਅਤੇ ਰਬੀ ਸੀਜ਼ਨ 2025-26 ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023

ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
  • ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ
  • ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਕੀਤੀ ਵਿਚਾਰ-ਚਰਚਾ
  • ਸ਼ਾਨਦਾਰ ਕਾਰਗੁਜਾਰੀ ਲਈ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ

ਚੰਡੀਗੜ੍ਹ, 2 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ

ਅਮਨ ਅਰੋੜਾ ਨੇ ਪੰਨੂ ਨੂੰ ਦਿੱਤੀ ਚੁਣੌਤੀ, ਕਿਹਾ : ਜੇਕਰ ਹਿੰਮਤ ਹੈ ਤਾਂ ਉਹ ਖ਼ੁਦ ਆਵੇ ਪੰਜਾਬ
  • 'ਆਪ' ਨੇ ਡਾ. ਬੀ.ਆਰ. ਅੰਬੇਡਕਰ ਵਿਰੁੱਧ ਗੁਰਪਤਵੰਤ ਪੰਨੂ ਦੇ ਬਿਆਨ ਦੀ ਕੀਤੀ ਸਖ਼ਤ ਨਿੰਦਾ
  • “ਪੰਨੂ ਸਿੱਖਾਂ ਲਈ ਨਿਆਂ ਦੀ ਗੱਲ ਕਰਦਾ ਹੈ, ਪਰ ਉਹ ਖ਼ੁਦ ਸਿੱਖ ਧਰਮ ਦਾ ਸਤਿਕਾਰ ਨਹੀਂ ਕਰਦਾ” - ਅਮਨ ਅਰੋੜਾ
  • ਅਮਨ ਅਰੋੜਾ ਨੇ ਕਿਹਾ, 'ਆਪ' ਵਰਕਰ 14 ਅਪ੍ਰੈਲ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੀ ਕਰਨਗੇ ਰੱਖਿਆ- ਅਰੋੜਾ

ਚੰਡੀਗੜ੍ਹ, 2 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ

ਮੁਜ਼ੱਫਰਨਗਰ 'ਚ ਵੱਡਾ ਸੜਕ ਹਾਦਸਾ, ਟਰੈਕਟਰ-ਟਰਾਲੀ ਨਾਲ ਕਾਰ ਦੀ ਟੱਕਰ, ਮਾਂ-ਧੀ ਸਮੇਤ 4 ਦੀ ਮੌਤ

ਸਹਾਰਨਪੁਰ, 2 ਅਪ੍ਰੈਲ 2025 : ਈਦ ਮਿਲਨ ਲਈ ਮੇਰਠ ਤੋਂ ਸਹਾਰਨਪੁਰ ਦੇ ਗੋਪਾਲੀ ਪਿੰਡ ਜਾ ਰਹੇ ਇਕ ਪਰਿਵਾਰ ਦੀ ਕਾਰ ਬਰਾਲਾ-ਬਸੇਰਾ ਰੋਡ 'ਤੇ ਅੱਗੇ ਜਾ ਰਹੇ ਇਕ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਖੁਸ਼ਨੁਮਾ (35) ਅਤੇ ਉਸ ਦੀ ਬੇਟੀ ਸਾਨੀਆ (15) ਤੋਂ ਇਲਾਵਾ ਦੋ ਬੱਚਿਆਂ ਦੀ ਮੌਤ ਹੋ ਗਈ। ਕਾਰ ਵਿੱਚ ਸਵਾਰ ਤਿੰਨ ਬੱਚੇ ਜ਼ਖ਼ਮੀ ਹੋ ਗਏ। ਪੁਲਸ ਨੇ ਜ਼ਖਮੀਆਂ ਨੂੰ