news

Jagga Chopra

Articles by this Author

ਅਮਲੋਹ ਵਿਚ ਵਾਪਰੇ ਸੜਕ ਹਾਦਸੇ ’ਚ ਐਸਐਚਓ ਦੀ ਮੌਤ

ਅਮਲੋਹ, 7 ਦਸੰਬਰ, 2024 : ਅਮਲੋਹ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਸਐਚਓ ਦੀ ਮੌਤ ਹੋ ਗਈ। ਐਸਐਚਓ ਦੀ ਪਛਾਣ ਦਵਿੰਦਰਪਾਲ ਵਜੋਂ ਹੋਈ ਹੈ, ਜੋ ਸਮਰਾਲਾ ਵਿਚ ਤਾਇਨਾਤ ਸੀ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹਨਾਂ ਦੀ ਇਨੋਵਾ ਗੱਡੀ ਟਰੱਕ ਵਿਚ ਜਾ ਵੱਜੀ। ਜਾਣਕਾਰੀ ਅਨੁਸਾਰ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ
  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ

ਚੰਡੀਗੜ੍ਹ, 7 ਦਸੰਬਰ 2024 : ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰਵਿਸ਼ੇਸ਼ ਇਕੱਤਰਤਾ 9 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ : ਜਥੇ: ਵਡਾਲਾ

ਚੰਡੀਗੜ 7 ਦਸੰਬ, 2024 : ਅੱਜ ਇੱਥੋਂ ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਅਤੇ  ਪੰਜ ਸਿੰਘ ਸਹਿਬਾਨ ਵੱਲੋਂ ਹੋਏ ਹੁਕਮ ਦੀ  ਪਾਲਣਾ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਫੈਸਲਾ ਉਸੇ ਹੀ ਦਿਨ ਕਰ ਲਿਆ ਗਿਆ ਸੀ। ਇਸ ਫੈਸਲੇ ਨੂੰ ਰਸਮੀ ਤੌਰ ਤੇ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, 92 ਕਰੋੜ ਵਿੱਚੋਂ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਜਾ ਚੁੱਕੀ ਹੈ ਵੰਡੀ : ਡਾ. ਬਲਜੀਤ ਕੌਰ
  • ਕਿਹਾ, ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ*
  • ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ*
  • ਸਕਾਲਰਸ਼ਿਪ ਸਕੀਮ ਅਧੀਨ 60 ਫੀਸਦੀ ਹਿੱਸਾ ਜਾਰੀ ਕਰਨ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ

ਚੰਡੀਗੜ੍ਹ, 07 ਦਸੰਬਰ 2024

ਜ਼ਿਲਾ ਗੁਰਦਾਸਪੁਰ ਵਿੱਚ 'ਯੋਗਾ ਅਧਿਅਨ ਕੇਂਦਰ' ਦੀ ਸ਼ੁਰੂਆਤ

ਬਟਾਲਾ, 7 ਦਸੰਬਰ  2024 : ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਸਮੇਂ ਸਮੇਂ ਉੱਪਰ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਵਿੱਚ ਯੋਗਾ ਅਧਿਅਨ ਕੇਂਦਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਵਿੱਚ ਵਿਸ਼ੇਸ਼ ਤੌਰ ਤੇ ਸੀ. ਐਮ. ਟੀਮ , ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੀਵ ਗੋਇਲ

ਉੱਤਰ ਪ੍ਰਦੇਸ਼ ਦੇ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਦੀ ਮੌਤ

ਪੀਲੀਭੀਤ, 6 ਦਸੰਬਰ 2024 : ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਕੇ ਟੋਏ 'ਚ ਜਾ ਡਿੱਗੀ। ਇਸ ਹਾਦਸੇ 'ਚ ਕੁੱਲ 11 ਲੋਕ ਸ਼ਾਮਲ ਸਨ, ਜਿਨ੍ਹਾਂ 'ਚੋਂ 6 ਦੀ ਮੌਤ ਹੋ ਗਈ ਹੈ ਅਤੇ 5 ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਭਿਆਨਕ ਹਾਦਸਾ, ਡਬਲ ਡੇਕਰ ਬੱਸ ਪਲਟਣ ਨਾਲ 8 ਮੌਤਾਂ, 19 ਜ਼ਖਮੀ

ਲਖਨਊ, 6 ਦਸੰਬਰ 2024 : ਆਗਰਾ ਐਕਸਪ੍ਰੈਸ ਵੇਅ 'ਤੇ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਆਗਰਾ ਜਾ ਰਹੀ ਇੱਕ ਡਬਲ ਡੇਕਰ ਬੱਸ ਅਚਾਨਕ ਪਲਟ ਗਈ। ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ ਹੈ। 19 ਤੋਂ ਵੱਧ ਲੋਕ ਜ਼ਖਮੀ ਹਨ। ਇਹ ਹਾਦਸਾ ਕੰਨੌਜ ਨੇੜੇ ਔਰੀਆ ਸਰਹੱਦ 'ਤੇ ਵਾਪਰਿਆ। ਜ਼ਖਮੀਆਂ ਨੂੰ ਸੈਫਈ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਡਬਲ ਡੇਕਰ ਬੱਸ

ਇਕਵਾਡੋਰ ਵਿਚ ਹਥਿਆਰਬੰਦ ਹਮਲਿਆਂ ਵਿਚ 9 ਦੀ ਮੌਤ

ਕਿਊਟੋ, 6 ਦਸੰਬਰ 2024 : ਇਕਵਾਡੋਰ 'ਚ ਦੋ ਹਥਿਆਰਬੰਦ ਹਮਲਿਆਂ 'ਚ 9 ਲੋਕ ਮਾਰੇ ਗਏ ਹਨ। ਪੁਲਿਸ ਨੇ 17-25 ਸਾਲ ਦੀ ਉਮਰ ਦੇ ਛੇ ਪੁਰਸ਼ਾਂ ਦੀਆਂ ਲਾਸ਼ਾਂ ਦੀ ਖੋਜ ਦੀ ਪੁਸ਼ਟੀ ਕੀਤੀ, ਸਾਰੀਆਂ ਇਕੱਠੀਆਂ ਪਈਆਂ ਸਨ। ਸਥਾਨਕ ਮੀਡੀਆ ਰਿਪੋਰਟਾਂ ਨੇ ਸੰਕੇਤ ਦਿੱਤਾ ਕਿ ਕੁਝ ਲਾਸ਼ਾਂ ਬੰਨ੍ਹੀਆਂ ਹੋਈਆਂ ਸਨ ਅਤੇ ਗੋਲੀਆਂ ਦੇ ਜ਼ਖ਼ਮ ਦਿਖਾਏ ਗਏ ਸਨ। ਸਮਾਚਾਰ ਏਜੰਸੀ ਨੇ ਦੱਸਿਆ ਕਿ

ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਇੱਟਾਂ ਥੱਲੇ ਆਉਣ ਕਾਰਨ ਦੋ ਬੱਚਿਆਂ ਦੀ ਮੌਤ

ਬਟਾਲਾ, 06 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਗਾਲੋਵਾਲ ‘ਚ ਇੱਕ ਇੱਟਾਂ ਦੇ ਭੱਠੇ ਤੇ ਵਾਪਰੀ ਇੱਕ ਘਟਨਾਂ ਵਿੱਚ ਦੋ ਬੱਚਿਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਜੋ ਭੱਠੇ ਤੇ ਕੰਮ ਕਰਦਾ ਸੀ ਦੇ ਬੱਚਿਆਂ ਤੇ ਕੱਚੀਆਂ ਇੱਟਾਂ ਦੀ ਲਗਾਈ ਵਾਰ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲੜਕਾ ਗੋਪੀ

ਟਰੱਕ ਅਤੇ ਇੱਕ ਬੋਲੈਰੋ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ 6 ਲੋਕਾਂ ਦੀ ਮੌਤ, 5 ਜ਼ਖਮੀ 

ਚਿੱਤਰਕੂਟ, 6 ਦਸੰਬਰ 2024 : ਰਾਏਪੁਰਾ ਇਲਾਕੇ ਵਿੱਚ NH-35 'ਤੇ ਸ਼ੁੱਕਰਵਾਰ ਸਵੇਰੇ ਇੱਕ ਟਰੱਕ ਅਤੇ ਇੱਕ ਬੋਲੈਰੋ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਜਦਕਿ 5 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾਂਦਾ ਹੈ ਕਿ ਮੱਧ ਪ੍ਰਦੇਸ਼ ਦੇ ਛਪਾਰਪੁਰ ਦਾ ਰਹਿਣ ਵਾਲਾ ਪਰਿਵਾਰ ਪ੍ਰਯਾਗਰਾਜ ਤੋਂ ਵਾਪਸ ਆ ਰਿਹਾ ਸੀ। ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਅਤੇ ਬੋਲੈਰੋ