ਚੰਡੀਗੜ੍ਹ, 5 ਦਸੰਬਰ 2024 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ।
news
Articles by this Author

ਚੰਡੀਗੜ੍ਹ, 05 ਦਸੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ

ਨਵੀਂ ਦਿੱਲੀ, 05 ਦਸੰਬਰ 2024 : ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਲੋਕ ਸਭਾ ‘ਚ ਸੰਸਦ ਮੈਂਬਰਾਂ ਦੇ ਸਵਾਲਾਂ ਅਤੇ ਉਨ੍ਹਾਂ ਦੇ ਮੰਤਰਾਲੇ ਨਾਲ ਜੁੜੇ ਕੰਮਾਂ ਦੇ ਜਵਾਬ ਦਿੱਤੇ ਹਨ। ਇਸ ਦੌਰਾਨ ਨਿਤਿਨ ਗਡਕਰੀ ਨੇ ਸੜਕ ਹਾਦਸਿਆਂ ‘ਚ ਹੋਈਆਂ ਮੌਤਾਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਇਸਦੇ ਨਾਲ ਹੀ ਸੜਕੀ ਪ੍ਰਾਜੈਕਟਾਂ ‘ਚ

- ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨਾਲ ਕੀਤੀ ਮੁਲਾਕਾਤ
ਫ਼ਿਰੋਜ਼ਪੁਰ, 05 ਦਸੰਬਰ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮਮਦੋਟ ਵਿਖੇ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਦੇ ਚੁਣੇ ਗਏ ਸਰਪੰਚਾਂ ਤੇ ਪੰਚਾਂ ਨਾਲ ਵਿਸ਼ੇਸ਼ ਸਮਾਗਮ ਦੌਰਾਨ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਿਧਾਇਕ

ਖਾਰਟੂਮ, 5 ਦਸੰਬਰ 2024 : ਸੂਡਾਨ ਦੇ ਦਾਰਫੁਰ ਖੇਤਰ ਦੇ ਗਵਰਨਰ ਨੇ ਘੋਸ਼ਣਾ ਕੀਤੀ ਕਿ ਉੱਤਰੀ ਦਾਰਫੁਰ ਰਾਜ ਦੇ ਇੱਕ ਖੇਤਰ 'ਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰਐਸਐਫ) ਦੁਆਰਾ ਕੀਤੇ ਗਏ ਹਮਲੇ ਵਿੱਚ 20 ਨਾਗਰਿਕ ਮਾਰੇ ਗਏ। ਗਵਰਨਰ ਮਿੰਨੀ ਅਰਕੋ ਮਿੰਨਾਵੀ ਨੇ ਬੁੱਧਵਾਰ ਨੂੰ ਆਪਣੇ ਫੇਸਬੁੱਕ ਪੇਜ 'ਤੇ ਇੱਕ ਪੋਸਟ ਵਿੱਚ ਕਿਹਾ, "ਆਰਐਸਐਫ ਨੇ ਅਲ ਫਾਸ਼ਰ ਸ਼ਹਿਰ ਦੇ ਦੱਖਣ

ਦਮਿਸ਼ਕ, 5 ਦਸੰਬਰ 2024 : ਸੀਰੀਆ ਦੇ ਰੱਖਿਆ ਮੰਤਰਾਲੇ ਦੇ ਅਨੁਸਾਰ, ਸੀਰੀਆ ਦੇ ਫੌਜੀ ਬਲਾਂ ਨੇ ਹਾਮਾ ਦੇ ਕੇਂਦਰੀ ਸੂਬੇ ਵਿੱਚ ਬਾਗੀ ਧੜਿਆਂ, ਮੁੱਖ ਤੌਰ 'ਤੇ ਹਯਾਤ ਤਹਿਰੀਰ ਅਲ-ਸ਼ਾਮ (ਐਚਟੀਐਸ) ਦੇ ਵਿਰੁੱਧ ਭਿਆਨਕ ਲੜਾਈ ਵਿੱਚ ਰੁੱਝੇ ਹੋਏ, ਘੱਟੋ-ਘੱਟ 300 ਅੱਤਵਾਦੀਆਂ ਨੂੰ ਮਾਰ ਦਿੱਤਾ। ਮੰਤਰਾਲੇ ਨੇ ਕਿਹਾ ਕਿ ਉੱਤਰੀ ਗ੍ਰਾਮੀਣ ਹਾਮਾ ਵਿੱਚ ਫਰੰਟ ਲਾਈਨਾਂ 'ਤੇ ਤਾਇਨਾਤ

- ਸ਼ਹਿਰ ਵਿੱਚ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ
- ਸੂਬੇ ਦੇ ਹਰੇਕ ਸ਼ਹਿਰ ਵਿੱਚ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ
ਅਬੋਹਰ, 5 ਦਸੰਬਰ 2024 : ਅਬੋਹਰ ਸ਼ਹਿਰ ਦੇ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਿਸ

- ਪੰਜਾਬ ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਅਮਨ ਅਰੋੜਾ
ਚੰਡੀਗੜ੍ਹ, 5 ਦਸੰਬਰ 2024 : ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ

- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤੇ ਮੁੱਖ ਸਕੱਤਰ ਨੇ 127 ਪ੍ਰਮੋਟਰਾਂ/ਬਿਲਡਰਾਂ ਨੂੰ ਸੌਂਪੇ ਸਰਟੀਫਿਕੇਟ
- ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਦੂਜੀ ਵਾਰ ਲਗਾਇਆ ਵਿਸ਼ੇਸ਼ ਕੈਂਪ
ਚੰਡੀਗੜ੍ਹ, 5 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਸਭ ਅੜਿੱਕੇ ਦੂਰ ਕੀਤੇ

- ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
- ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
- ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ ਲਈ ਯਤਨ ਜਾਰੀ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ
ਚੰਡੀਗੜ੍ਹ