news

Jagga Chopra

Articles by this Author

ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਕੱਢਿਆ ਜਾ ਸਕਦਾ ਹੈ : ਸਿੱਖਿਆ ਮੰਤਰੀ ਬੈਂਸ 
  • ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ : ਹਰਜੋਤ ਸਿੰਘ ਬੈਂਸ 
  • ਸਿੱਖਿਆ ਮੰਤਰੀ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਜੀਂਉਗੀ ਡੂ, 3 ਦਸੰਬਰ 2024 : ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ
  • ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ
  • ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ
  • ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ
  • ਰਾਜ ਪੱਧਰੀ ਸਮਾਗਮ ਵਿੱਚ ਦਿਵਿਆਂਗਜਨਾਂ
ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 03 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ

ਤਿੰਨ ਰੋਜ਼ਾ ਪਲਸ ਪੋਲੀਓ ਗੇੜ 8 ਦਸੰਬਰ ਨੂੰ ਹੋਵੇਗਾ ਸ਼ੁਰੂ: ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ
  • ਪਲਸ ਪੋਲੀਓ ਰਾਉਂਡ ਸਬੰਧੀ ਹੋਈ ਅਹਿਮ ਮੀਟਿੰਗ
  • 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 3 ਦਸੰਬਰ 2024 : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ

ਸਮਰਪਣ ਸਪੈਸ਼ਲ ਸਕੂਲ ਵਿਖੇ ਬੱਚਿਆਂ ਨਾਲ ਮਨਾਇਆ ਗਿਆ ਅੰਤਰਰਾਸ਼ਟਰੀ ਅਪੰਗਤਾ ਦਿਵਸ

ਤਰਨ ਤਾਰਨ, 03 ਦਸੰਬਰ 2024 : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸਮਰਪਣ ਸਪੈਸ਼ਲ ਸਕੂਲ (Smarapan Society for the

ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ 

ਤਰਨ ਤਾਰਨ, 03 ਦਸੰਬਰ 2024 : ਸ਼੍ਰੀ ਰਾਹੁਲ ਆਈ. ਏ. ਐੱਸ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵਿਕਾਸ ਦੇ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਅੱਜ ਮਗਨਰੇਗਾ ਸਕੀਮ ਨਾਲ ਸਬੰਧਤ ਏਜੰਡਿਆਂ 'ਤੇ ਸ਼੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਦੀ ਹਾਜ਼ਰੀ ਵਿੱਚ ਸਮੂਹ ਬੀ. ਡੀ. ਪੀ. ਓਜ਼ ਜਿਲ੍ਹਾ ਤਰਨ ਤਾਰਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੀ ਦਲਜੀਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2024 : ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
  • ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ
  • ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ
  • ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2024 : ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ

ਸਮਸ਼ੇਰ ਨਗਰ ਦਾ ਕਿਸਾਨ ਸੁਰਿੰਦਰ ਸਿੰਘ 06 ਏਕੜ ਵਿੱਚ ਸਿੰਗਲ ਸੁਪਰ ਫਾਸਫੇਟ ਨਾਲ ਬੀਜੀ ਕਣਕ ਦੇ ਨਤੀਜਿਆਂ ਤੋਂ ਹੋਇਆ ਪ੍ਰਭਾਵਿਤ

ਫ਼ਤਹਿਗੜ੍ਹ ਸਾਹਿਬ, 03 ਦਸੰਬਰ 2024 : ਇਸ ਸਾਲ ਕਣਕ ਦੀ ਬਿਜਾਈ ਲਈ ਮਾਰਕੀਟ ਵਿੱਚ ਡੀ.ਏ.ਪੀ. ਵਧੇਰੇ ਮਾਤਰਾ ਵਿੱਚ ਉਪਲਬਧ ਨਾ ਹੋਣ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਵਜੋਂ ਸਿੰਗਲ ਸੁਪਰ ਫਾਸਫੇਟ, ਟ੍ਰਿਪਲ ਸੁਪਰ ਫਾਸਫੇਟ ਤੇ ਐਨ.ਪੀ.ਕੇ. 12:32:16 ਦੀ ਵਰਤੋਂ ਕਰਕੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਹੈ। ਇਨ੍ਹਾਂ ਕਿਸਾਨਾਂ ਵਿੱਚੋਂ ਸਿੰਗਲ

ਸਰਪੰਚ ਅਤੇ ਪੰਚ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਅਤੇ ਵਿਕਾਸ ਕਾਰਜਾਂ 'ਤੇ ਜ਼ੋਰ ਦੇਣ: ਮੀਤ ਹੇਅਰ
  • ਸੰਸਦ ਮੈਂਬਰ ਨੇ ਪੰਚਾਇਤਾਂ ਨੂੰ ਆਪਣਾ ਫ਼ਰਜ਼ ਬਿਨਾਂ ਪੱਖਪਾਤ ਤੋਂ ਨਿਭਾਉਣ ਦੀ ਕੀਤੀ ਅਪੀਲ
  • ਸਰਪੰਚ/ਪੰਚ ਪਿੰਡ ਦੀ ਮਜ਼ਬੂਤ ਕੜੀ ਬਣ ਕੇ ਲੋਕ ਪੱਖੀ ਫ਼ੈਸਲੇ ਲੈਣ: ਵਿਧਾਇਕ ਪੰਡੋਰੀ
  • ਨਵੇਂ ਚੁਣੇ 175 ਸਰਪੰਚਾਂ ਅਤੇ 1285 ਪੰਚਾਂ ਨੂੰ ਚੁਕਾਈ ਸਹੁੰ
  • ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

ਬਰਨਾਲਾ, 3 ਦਸੰਬਰ 2024 : ਸੰਸਦ ਮੈਂਬਰ ਸੰਗਰੂਰ ਸ