news

Jagga Chopra

Articles by this Author

ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ, ਵਿਧਾਇਕ ਢਿੱਲੋਂ 4 ਨੂੰ ਚੁੱਕਣਗੇ ਸਹੁੰ

ਚੰਡੀਗੜ੍ਹ, 2 ਦਸੰਬਰ 2024 : ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ

ਬਠਿੰਡਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ, ਦੋਸ਼ੀ ਕਾਬੂ 

ਬਠਿੰਡਾ, 2 ਦਸੰਬਰ 2024 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ 24 ਘੰਟਿਆਂ ਵਿੱਚ ਬਹਿਮਣ ਦੀਵਾਨਾ ਮੇਨ ਹਾਈਵੇ 'ਤੇ ਹੋਏ ਅੰਨੇ ਕਤਲ ਦੀ ਗੁੱਥੀ ਸੁਲਝਾਈ, ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਵਾਰਦਾਤ ਦੌਰਾਨ ਵਰਤਿਆ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਬਠਿੰਡਾ ਪਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ

ਜਥੇਦਾਰ ਸਾਹਿਬਾਨਾਂ ਵੱਲੋਂ ਵੱਡਾ ਫੈਸਲਾ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਕਬੂਲੇ ਗੁਨਾਹ

ਅੰਮ੍ਰਿਤਸਰ, 2 ਦਸੰਬਰ 2024 : ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਸੁਣਾਇਆ ਗਿਆ ਹੈ। ਇਸ ਦੌਰਾਨ ਸੁਖਬੀਰ

ਡੀ.ਸੀ ਨੇ ਸਬ-ਰਜਿਸਟਰਾਰ ਲੁਧਿਆਣਾ ਪੱਛਮੀ ਦਫਤਰ ਦਾ ਕੀਤਾ ਅਚਨਚੇਤ ਦੌਰਾ
  • ਜ਼ਮੀਨ ਦੀ ਰਜਿਸਟਰੀ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕਰਕੇ ਦਫਤਰੀ ਕੰਮਕਾਜ ਬਾਰੇ ਫੀਡਬੈਕ ਇਕੱਠਾ ਕੀਤਾ
  • ਮਾਲ ਅਧਿਕਾਰੀਆਂ ਨੂੰ ਨਿਰਵਿਘਨ ਜ਼ਮੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ 

ਲੁਧਿਆਣਾ, 2 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਬ-ਰਜਿਸਟਰਾਰ ਦਫ਼ਤਰ (ਲੁਧਿਆਣਾ ਪੱਛਮੀ) ਦਾ ਅਚਨਚੇਤ ਨਿਰੀਖਣ ਕੀਤਾ।

ਏਡਜ਼ ਜਾਗਰੂਕਤਾ ਵਾਕਾਥਾਨ: ਵਿਧਾਇਕ ਜਿੰਪਾ ਤੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਏਡਜ਼ ਦੇ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ, 2 ਦਸੰਬਰ 2024 : ਸਿਹਤ ਵਿਭਾਗ ਵੱਲੋਂ ਏਡਜ਼ ਦਿਵਸ ’ਤੇ ‘ਟੇਕ ਦਾ ਰਾਈਟ ਪਾਥ: ਮਾਈ ਹੈਲਥ, ਮਾਈ ਰਾਈਟ’ ਥੀਮ ’ਤੇ ਸਥਾਨਕ ਐਸ.ਡੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੋਂ ਵਾਕਾਥਾਨ ਕਰਵਾਈ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਕਾਥਾਨ ਨੂੰ ਰਵਾਨਾ ਕੀਤਾ ਅਤੇ ਖੁਦ ਵੀ ਵਾਕਾਥਾਨ ਵਿਚ ਸ਼ਾਮਿਲ ਹੋਏ। ਵਾਕਾਥਾਨ ਐਸ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 50 ’ਚ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
  • 22 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਵਿਕਾਸ ਕੰਮ

ਹੁਸ਼ਿਆਰਪੁਰ, 2 ਦਸੰਬਰ 2024 : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 50 ਵਿਚ ਗਲੀਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਢਾਈ ਸਾਲ ਦੇ ਕਾਰਜਕਾਲ ਵਿਚ ਹੁਸ਼ਿਆਰਪੁਰ ਦੇ ਵਿਕਾਸ ਲਈ ਬੇਮਿਸਾਲ ਕੰਮ ਕੀਤਾ ਹੈ ਜੋ ਕਿ ਪਿਛਲੀਆਂ ਸਰਕਾਰਾਂ ਆਪਣੇ ਲੰਬੇ

ਗੜ੍ਹਸ਼ੰਕਰ ਵਿੱਚ ਸੋਧੇ ਪਾਣੀ ਦੇ ਸਿੰਚਾਈ ਲਈ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ, 2 ਦਸੰਬਰ 2024 : ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਗੜ੍ਹਸ਼ੰਕਰ ਵਿੱਚ ਐਸ.ਟੀ.ਪੀ. (ਸੀਵਰੇਜ ਟਰੀਟਮੈਂਟ ਪਲਾਂਟ) ਦੇ ਸੋਧੇ ਹੋਏ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਸਿੰਚਾਈ ਲਈ ਵਰਤਣ ਦੇ ਉਦੇਸ਼ ਨਾਲ ਜਾਗਰੂਕਤਾ ਕੈਂਪ ਅਤੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ

ਅੰਬੇਦਕਰ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 02 ਦਸੰਬਰ, 2024 : ਅੰਬੇਦਕਰ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੇ ਏਡਜ਼ ਨੂੰ ਖਤਮ ਕਰਨ ਦੇ ਵਿਸ਼ਵ ਵਿਆਪੀ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਕਿਸੇ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ, "ਅਧਿਕਾਰ ਦਾ ਮਾਰਗ ਲਓ: ਮੇਰੀ ਸਿਹਤ, ਮੇਰਾ ਅਧਿਕਾਰ" ਥੀਮ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਡਾ

ਗਊਸ਼ਾਲਾ ਵਿੱਚ ਗਊਧਨ ਦੇ ਚਾਰੇ, ਇਲਾਜ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਵਿਨੀਤ ਕੁਮਾਰ
  • ਗਊਸ਼ਾਲਾ ਵਿੱਚ ਗਊਧਨ ਦੇ ਇਲਾਜ ਲਈ ਟੀਮਾਂ ਤਾਇਨਾਤ-ਡਾ. ਜਸਵਿੰਦਰ ਗਰਗ

ਫਰੀਦਕੋਟ 2 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਥੋਂ ਦੇ ਨਜ਼ਦੀਕੀ ਪਿੰਡ ਗੋਲੇਵਾਲਾ ਵਿਖੇ ਚਲਾਈ ਜਾ ਰਹੀ ਸਰਕਾਰੀ ਗਊਸ਼ਾਲਾ ਵਿੱਚ ਗਊਧਨ ਲਈ ਹਰੇ ਚਾਰੇ, ਤੂੜੀ, ਫੀਡ ਤੋਂ ਇਲਾਵਾ ਉਨ੍ਹਾਂ ਦੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ

ਜਿਲ੍ਹੇ ਵਿੱਚ 3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਵਿਨੀਤ ਕੁਮਾਰ
  • ਕੈਬਨਿਟ ਮੰਤਰੀ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਫਰੀਦਕੋਟ 2 ਦਸੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ 2024 ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਡਾ. ਬਲਜੀਤ ਕੌਰ ਮੁੱਖ