news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ ਟੀ.ਏ. ਦੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

ਫਰੀਦਕੋਟ 2 ਦਸੰਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ. ਏ) ਦੇ ਨਵੰਬਰ 2024 ਮਹੀਨੇ ਵਿੱਚ ਲੁਧਿਆਣਾ ਵਿਖੇ ਹੋਏ ਫਿਜੀਕਲ ਟੈਸਟ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ

ਨਿਯਮਤ ਯੋਗ ਨਾਲ ਮਨੁੱਖ ਹੁੰਦਾ ਹੈ ਨਿਰੋਗ-ਡੀ.ਸੀ
  • ਜਿਲ੍ਹਾ ਵਾਸੀ ਉਠਾ ਰਹੇ ਹਨ ਸੀ.ਐਮ. ਦੀ ਯੋਗਸ਼ਾਲਾ ਦਾ ਭਰਪੂਰ ਲਾਭ

ਫਰੀਦਕੋਟ 2 ਦਸੰਬਰ 2024 : ਜਿਲ੍ਹੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿੰਨਾ ਦਾ ਜਿਲ੍ਹਾ ਵਾਸੀ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ

ਕਣਕ ਦੀ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਫ਼ਸਲ ਦਾ ਨਿਰੀਖਣ ਜ਼ਰੂਰੀ- ਡਾ. ਅਮਰੀਕ ਸਿੰਘ

ਫਰੀਦਕੋਟ 2 ਦਸੰਬਰ 2024 : ਜ਼ਿਲੇ ਵਿਚ ਕਣਕ ਦੀ ਬਿਜਾਈ ਦਾ ਕੰਮ ਇਸ ਹਫਤੇ ਦੌਰਾਨ ਮੁਕੰਮਲ ਹੋ ਜਾਵੇਗਾ । ਇਸ ਦੌਰਾਨ ਨਵੰਬਰ ਦੇ ਪਹਿਲੇ ਹਫਤੇ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਕਿਤੇ ਕਿਤੇ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਨਾਮੀ ਕੀੜਿਆਂ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਜਿਸ ਦੀ ਰੋਕਥਾਮ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਕਿਸਾਨਾਂ ਨਾਲ ਰਾਬਤਾ ਕਰਕੇ

 ਛੋਟੇ ਕਿਸਾਨਾਂ ਲਈ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ,  ਡੀ.ਏ.ਪੀ. ਦੇ ਬਦਲਵੇਂ ਸਰੋਤ ਵਜੋਂ ਰਹੀ ਲਾਹੇਵੰਦ
  • ਖੰਟ ਦੇ ਕਿਸਾਨ ਲਖਵੀਰ ਸਿੰਘ 06 ਏਕੜ ਰਕਬੇ ਵਿੱਚ ਸਿੰਗਲ
  • ਸੁਪਰ ਫਾਸਫੇਟ ਨਾਲ ਕਰ ਰਿਹੈ ਕਣਕ ਦੀ ਬਿਜਾਈ

ਫ਼ਤਹਿਗੜ੍ਹ ਸਾਹਿਬ, 02 ਦਸੰਬਰ 2024 : ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੀ ਆਈ ਸਮੱਸਿਆ ਦੇ ਚੱਲਦਿਆਂ ਜ਼ਿਲ੍ਹੇ ਦੇ ਕਿਸਾਨਾਂ ਲਈ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਡੀ.ਏ.ਪੀ. ਦੇ ਬਦਲਵੇਂ ਸਰੋਤ ਵਜੋਂ ਲਾਹੇਵੰਦ ਸਾਬਤ ਹੋਈ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ 'ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ
  • ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ  ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ

ਗੁਰਦਾਸਪੁਰ, 2 ਦਸੰਬਰ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ

ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ - ਰਾਜੀਵ ਵਰਮਾ
  • ਜ਼ਿਲ੍ਹੇ ਵਿਚ 56421 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ 
  • 226 ਬੂਥਾਂ ਤੋਂ ਇਲਾਵਾ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਗਠਿਤ
  • ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 8 ਦਸੰਬਰ ਤੋਂ ਹੋਵੇਗੀ ਸ਼ੁਰੂ

ਨਵਾਂਸ਼ਹਿਰ, 2 ਦਸੰਬਰ 2024 : ਜ਼ਿਲ੍ਹੇ ਵਿਚ 8 ਤੋਂ 10 ਦਸੰਬਰ, 2024 ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 56421

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਨੌਜਵਾਨ ਪੀੜੀ ਨੂੰ ਰਲ ਮਿਲ ਕੇ ਹੰਬਲਾ ਮਾਰਨ ਦੀ ਲੋੜ : ਮੁੱਖ ਮੰਤਰੀ ਮਾਨ 

ਲੁਧਿਆਣਾ 1 ਦਸੰਬਰ, 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਪੰਜਾਬੀ ਸੱਭਿਆਚਾਰ ਦੀ ਅਨਮੋਲ ਵਿਰਾਸਤ ਨੂੰ ਪ੍ਰਦਰਸ਼ਿਤ ਕਰਦਾ ਅੰਤਰ' ਵਰਸਟੀ ਯੁਵਕ ਮੇਲਾ ਅੱਜ ਤੀਜੇ ਦਿਨ ਆਪਣੀ ਚਰਮ ਸੀਮਾ ਨਾਲ ਵੱਧਦਾ ਨਜ਼ਰ ਆਇਆ। ਪੀਏਯੂ ਦੇ ਵਿਦਿਆਰਥੀ ਭਲਾਈ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਵਿੱਚ

ਇਕ ਪਰਿਵਾਰ 'ਚ ਘੱਟੋ-ਘੱਟ ਤਿੰਨ ਬੱਚੇ ਹੋਣੇ ਚਾਹੀਦੇ ਹਨ : ਡਾ. ਭਾਗਵਤ

ਨਾਗਪੁਰ, 1 ਦਸੰਬਰ 2024 : ਸੰਘ ਮੁਖੀ ਡਾ. ਮੋਹਨ ਭਾਗਵਤ ਨੇ ਨਾਗਪੁਰ 'ਚ ਇਕ ਪ੍ਰੋਗਰਾਮ ਦੌਰਾਨ ਇਸ ਗੱਲ ਦੀ ਵਕਾਲਤ ਕੀਤੀ ਕਿ ਇਕ ਪਰਿਵਾਰ 'ਚ ਘੱਟੋ-ਘੱਟ ਤਿੰਨ ਬੱਚੇ ਹੋਣੇ ਚਾਹੀਦੇ ਹਨ। ਇਸਦੇ ਲਈ ਉਨ੍ਹਾਂ ਲੋਕਸੰਖਿਆ ਸ਼ਾਸਤਰ ਦਾ ਹਵਾਲਾ ਦਿੱਤਾ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੰਘ ਮੁਖੀ ਨੇ ਕਿਹਾ, 'ਜਨਸੰਖਿਆ 'ਚ ਗਿਰਾਵਟ ਚਿੰਤਾ ਦਾ ਵਿਸ਼ਾ ਹੈ। ਆਧੁਨਿਕ ਆਬਾਦੀ ਵਿਗਿਆਨ

ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਅਤੇ ਵਰਕ ਪਰਮਿਟ ਲੈਣ ਵਾਲਿਆਂ ਨੂੰ ਦਿੱਤਾ ਵੱਡਾ ਝਟਕਾ, ਫੀਸਾਂ ‘ਚ ਕੀਤਾ ਵਾਧਾ

ਟੋਰਾਟੋਂ, 1 ਦਸੰਬਰ 2024 : ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਅਤੇ ਵਰਕ ਪਰਮਿਟ ਲੈਣ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਕੈਨੇਡਾ ਸਰਕਾਰ ਨੇ 1 ਦਸੰਬਰ ਤੋਂ 7 ਸ਼੍ਰੇਣੀਆਂ ਦੀਆਂ ਫ਼ੀਸਾਂ 'ਚ ਵਾਧਾ ਕਰ ਦਿੱਤਾ ਹੈ। ਕੈਨੇਡਾ ਨੇ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਅਤੇ ਵਿਦਿਆਰਥੀਆਂ ਦੀਆਂ ਕਈ ਤਰ੍ਹਾਂ ਦੀਆਂ ਅਰਜ਼ੀਆਂ

ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਗਾਈ :ਐਡਵੋਕੇਟ ਕਲੇਰ
  • ਪਰਵਿੰਦਰ ਸਿੰਘ ਸੋਹਾਣਾ ਖਿਲਾਫ ਝੂਠਾ ਕੇਸ ਦਰਜ ਕਰਨਾ ਬੇਹੱਦ ਨਿੰਦਣਯੋਗ: ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 1 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ  ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੂਬੇ ਵਿਚ ਅਣਐਲਾਨੀ ਐਮਰਜੰਸੀ ਲਗਾ ਦਿੱਤੀ ਹੈ ਤੇ ਪਾਰਟੀ ਨੇ ਇਸਦੇ ਮੁਹਾਲੀ ਇੰਚਾਰਜ ਪਰਵਿੰਦਰ ਸਿੰਘ ਸੋਹਣਾ ਖਿਲਾਫ ਝੂਠਾ ਕੇਸ ਦਰਜ ਕਰਨ