news

Jagga Chopra

Articles by this Author

ਪੰਜਾਬ ਸਰਕਾਰ ਏਡਜ਼ ਪ੍ਰਭਾਵਿਤ ਵਿਅਕਤੀਆਂ ਦੀ ਰੱਖਿਆ ਲਈ ਵਚਨਬੱਧ : ਸਿਹਤ ਮੰਤਰੀ ਡਾ. ਬਲਬੀਰ ਸਿੰਘ 
  • ਮੇਰੀ ਸਿਹਤ , ਮੇਰਾ ਅਧਿਕਾਰ ਹੈ , ਵਿਸ਼ੇ ‘ਤੇ ਲੋਕਾਂ ਨੂੰ ਕੀਤਾ ਜਾਗਰੂਕ
  • ਕਿਹਾ, ਚੰਗਾ ਕੰਮ ਕਰਨ ਵਾਲੇ ਐਨ.ਜੀ.ਓਜ਼ ਦਾ ਸਨਮਾਨ ਕੀਤਾ ਜਾਵੇਗਾ

ਪਟਿਆਲਾ 1 ਦਸੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ਼ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਪੱਧਰੀ ਸਮਾਗਮ ‘ ਵਿਸ਼ਵ ਏਡਜ਼ ਦਿਵਸ ‘ਮੌਕੇ ਕਿਹਾ ਕਿ ਪੰਜਾਬ ਸਰਕਾਰ ਐਚ.ਆਈ.ਵੀ./ ਏਡਜ਼

ਸਪੀਕਰ ਸੰਧਵਾਂ ਨੇ ਕੋਟਕਪੂਰਾ ਤੋਂ ਰਾਮ ਤੀਰਥ ਅਸਥਾਨ ਲਈ ਬੱਸ ਰਵਾਨਾ ਕੀਤੀ

ਕੋਟਕਪੂਰਾ, 1 ਦਸੰਬਰ 2024 :; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 8ਵਾਂ ਮੂਰਤੀ ਸਥਾਪਨਾ ਦਿਵਸ ਸ੍ਰਿਸ਼ਟੀਕਰਤਾ ਭਗਵਾਨ ਵਾਲਮੀਕਿ ਨੂੰ ਸਮਰਪਿਤ ਅੱਜ ਦੁਆਰੇਆਣਾ ਰੋਡ ਤੋਂ ਰਾਮ ਤੀਰਥ ਅਸਥਾਨ ਅੰਮ੍ਰਿਤਸਰ ਸਾਹਿਬ ਯਾਤਰਾ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਰਾਮ ਤੀਰਥ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਕਣਕ ਦੀ ਗੁਲਾਬੀ ਸੁੰਡੀ ਤੋਂ ਘਬਰਾਉਣ ਦੀ ਨਹੀਂ, ਸਗੋਂ ਸਮੇਂ ਸਿਰ ਇਲਾਜ ਕਰਨ ਦੀ ਜ਼ਰੂਰਤ : ਡਾ. ਅਮਰੀਕ ਸਿੰਘ

ਫ਼ਰੀਦਕੋਟ, 1 ਦਸੰਬਰ 2024 : ਬਹੁਤਾਤ ਰਕਬੇ ਵਿੱਚ ਕਣਕ ਦੀ ਬਿਜਾਈ ਸੁਪਰ/ਹੈਪੀ , ਸਮਾਰਟ ਜਾਂ ਸਰਫੇਸ ਸੀਡਰ ਨਾਲ ਕੀਤੀ ਗਈ ਹੈ, ਕੁਝ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੁਕਸਾਨ ਕਰ ਰਹੀ ਹੈ ਜਿਸ ਤੋਂ ਸੁਚੇਤ ਰਹਿੰਦੀਆਂ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਗੁਲਾਬੀ

ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ

ਕੋਟਕਪੂਰਾ 01 ਦਸੰਬਰ 2024 : ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ

ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਮਾਮਲਾ: ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸੀ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ : ਕੰਗ 
  • ਕਿਹਾ : ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ
  • ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਕੀਤਾ ਤਿੱਖਾ ਹਮਲਾ
  • ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ
"ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗ੍ਰੰਥ ਸਾਹਿਬ" ਪੁਸਤਕ ਉਜਾਗਰ ਸਿੰਘ ਬੁੱਟਰ ਨੂੰ ਬਾਵਾ ਅਤੇ ਗਿੱਲ ਨੇ ਭੇਂਟ ਕੀਤੀ
  • ਕਿਸਾਨਾਂ ਨੂੰ ਰਕਬਿਆਂ ਦੇ ਮਾਲਕ ਬਣਾਉਣ ਵਾਲੇ ਦਾ ਸਥਾਨ ਰਕਬਾ ਵਿੱਚ ਬਣਾ ਕੇ ਬਾਵਾ ਨੇ ਸਲਾਘਾਯੋਗ ਕੰਮ ਕੀਤਾ- ਮਨਜੀਤ

ਮੁੱਲਾਂਪੁਰ ਦਾਖਾ, 1 ਦਸੰਬਰ 2024 : ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਦੇ ਸੂਬਾ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ "ਇਲਾਹੀ ਗਿਆਨ ਦਾ ਸਾਗਰ

ਪੀਐੱਸਪੀਸੀਐੱਲ ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਦੀ ਵੱਡੀ ਬੱਚਤ ਕੀਤੀ ਹੈ : ਈਟੀਓ 

ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਸਾਲ 2015 ਤੋਂ ਬੰਦ ਪਈ  ਪਛਵਾੜਾ ਕੋਲ ਖਾਣ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ
  • ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ
  • ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ

ਪੰਜਾਬ ਨੂੰ ਵੱਡਾ ਤੋਹਫਾ: ਇਨ੍ਹਾਂ ਜ਼ਿਲ੍ਹਿਆਂ ਚੋਂ ਲੰਘੇਗਾ ਨਵਾਂ ਹਾਈਵੇ, ਕੇਂਦਰ ਵੱਲੋਂ 666.81 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ, 1 ਦਸੰਬਰ 2024 : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ 4/6-ਲੇਨ ਵਾਲੀ ਗ੍ਰੀਨਫੀਲਡ ਪਠਾਨਕੋਟ ਲਿੰਕ ਸੜਕ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ 12.34 ਕਿਲੋਮੀਟਰ ਲੰਬਾ ਮਾਰਗ NH-44 ਉਤੇ ਸਥਿਤ ਤਲਵਾੜਾ ਜੱਟਾਂ ਪਿੰਡ ਨੂੰ ਦਿੱਲੀ

ਆਪ ਪਾਰਟੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਅੱਤਿਆਚਾਰਾਂ ਦੀ ਕੀਤੀ ਨਿੰਦਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਅਪੀਲ
  • ਇਸ ਮਾਮਲੇ ਵਿੱਚ ਫੈਸਲਾਕੁੰਨ ਕਾਰਵਾਈ ਕਰਨ ਵਿੱਚ ਭਾਜਪਾ ਸਰਕਾਰ ਦੀ ਅਸਫਲਤਾ ਉਹਨਾਂ ਦੀ ਬੇਰੁਖ਼ੀ ਅਤੇ ਅਯੋਗਤਾ ਨੂੰ ਉਜਾਗਰ ਕਰਦੀ ਹੈ: ਅਮਨ ਅਰੋੜਾ

ਚੰਡੀਗੜ੍ਹ, 1 ਦਸੰਬਰ, 2024 : ਆਮ ਆਦਮੀ ਪਾਰਟੀ (ਆਪ) ਨੇ ਹਿੰਦੂ ਪੁਜਾਰੀਆਂ ਦੀਆਂ ਗ੍ਰਿਫਤਾਰੀਆਂ ਸਮੇਤ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਅੱਤਿਆਚਾਰ ਦੀਆਂ ਚਿੰਤਾਜਨਕ ਰਿਪੋਰਟਾਂ 'ਤੇ ਡੂੰਘੀ ਚਿੰਤਾ ਪ੍ਰਗਟ