news

Jagga Chopra

Articles by this Author

ਛੱਤੀਸਗੜ੍ਹ-ਤੇਲੰਗਾਨਾ ਸਰਹੱਦ ‘ਤੇ ਗ੍ਰੇਹਾਊਂਡਜ਼ ਫੋਰਸ ਨੇ ਇਕ ਮਹਿਲਾ ਨਕਸਲੀ ਸਮੇਤ 7 ਨਕਸਲੀਆਂ ਦੀ ਮੌਤ

ਛੱਤੀਸਗੜ੍ਹ, 1 ਦਸੰਬਰ 2024 : ਛੱਤੀਸਗੜ੍ਹ ਅਤੇ ਤੇਲੰਗਾਨਾ ਦੀਆਂ ਸਰਹੱਦਾਂ 'ਤੇ ਵਧਦੀਆਂ ਨਕਸਲੀ ਗਤੀਵਿਧੀਆਂ ਨੂੰ ਰੋਕਣ 'ਚ ਸੁਰੱਖਿਆ ਬਲਾਂ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਆਈਏਐਨਐਸ ਦੀ ਰਿਪੋਰਟ ਦੇ ਅਨੁਸਾਰ, ਗ੍ਰੇਹਾਉਂਡ ਫੋਰਸ ਦੇ ਜਵਾਨਾਂ ਨੇ ਛੱਤੀਸਗੜ੍ਹ ਅਤੇ ਤੇਲੰਗਾਨਾ ਸਰਹੱਦ ਦੇ ਵਿਚਕਾਰ ਸਥਿਤ ਮੁਲੁਗੂ ਜ਼ਿਲ੍ਹੇ ਦੇ ਜੰਗਲਾਂ ਵਿੱਚ ਇੱਕ ਅਪਰੇਸ਼ਨ ਕਰਦੇ ਹੋਏ 7

ਅੰਤਰਰਾਸ਼ਟਰੀ ਡਰਗ ਤਸਕਰਾਂ ਦੇ ਤਿੰਨ ਮੈਂਬਰ ਹਥਿਆਰ, ਹੈਰੋਇਨ, 19 ਲੱਖ ਦੀ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਕਾਬੂ

ਗੁਰਦਾਸਪੁਰ, 1 ਦਸੰਬਰ 2024 : ਗੁਰਦਾਸਪੁਰ ਪੁਲਿਸ ਅਤੇ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਇੱਕ ਅੰਤਰਰਾਜੀ ਨਸ਼ਾ ਤਸਕਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ 19 ਲੱਖ 80 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ, 288 ਗ੍ਰਾਮ ਹੈਰੋਇਨ ,ਇੱਕ ਪਿਸਤੌਲ 32 ਬੋਰ, ਤਿੰਨ ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ । ਮਾਮਲੇ ਵਿੱਚ ਦੋ ਹੋਰ ਬੇਪਿਆ ਨੂੰ ਨਾਮ ਜਿਹਾ ਤੂੰ ਦਿੱਤਾ

2002 ਤੋਂ ਬਾਅਦ ਪਹਿਲੀ ਵਾਰ ਨਵੰਬਰ ਰਿਹਾ ਪੂਰੀ ਤਰ੍ਹਾਂ ਖੁਸ਼ਕ, 6 ਦਸੰਬਰ ਤੱਕ ਮੌਸਮ ਰਹੇਗਾ ਸਾਫ਼ 

ਲੁਧਿਆਣਾ, 1 ਦਸੰਬਰ 2024 : ਇਸ ਸਾਲ ਨਵੰਬਰ ਵਿੱਚ ਵੀ ਪੰਜਾਬ ਵਿੱਚ ਮੀਂਹ ਨਹੀਂ ਪਿਆ। 2002 ਤੋਂ ਬਾਅਦ ਪਹਿਲੀ ਵਾਰ ਨਵੰਬਰ ਪੂਰੀ ਤਰ੍ਹਾਂ ਖੁਸ਼ਕ ਸੀ। ਪੰਜਾਬ 'ਚ ਆਮ ਤੌਰ 'ਤੇ ਨਵੰਬਰ 'ਚ 5.1 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਵਾਰ ਬਿਲਕੁਲ ਵੀ ਬਾਰਿਸ਼ ਨਹੀਂ ਹੋਈ। ਇਸ ਦਾ ਕਾਰਨ ਇਹ ਹੈ ਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਇੱਕ ਵੀ ਮਜ਼ਬੂਤ ​​ਪੱਛਮੀ ਗੜਬੜੀ ਸਰਗਰਮ

ਐਨਐਚਏਆਈ ਨੇ ਡੀਜੀਪੀ ਨੂੰ ਲਿਖੀ ਚਿੱਠੀ, ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਦੇ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਦੀ ਉਸਾਰੀ ਕਰ ਰਹੀ ਲੇਬਰ ਤੇ ਚੋਰਾਂ ਦੇ ਇੱਕ ਗਿਰੋਹ ਨੇ 27 ਨਵੰਬਰ 2024 ਨੂੰ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ। ਦੋਸ਼ ਹੈ ਕਿ ਹੁਣ ਤੱਕ ਠੇਕੇਦਾਰ ਅਤੇ ਲੇਬਰ ਵੱਲੋਂ ਪੁਲਿਸ ਥਾਣੇ ਵਿੱਚ ਆਪਣੀ ਫਰਿਆਦ ਵੀ ਦਰਜ ਕਰਵਾਈ, ਪਰ ਕਿਸੇ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜਿਸ ਤੋਂ ਬਾਅਦ ਠੇਕੇਦਾਰ ਨੇ ਐਨਐਚਏਆਈ

ਕਿਸਾਨ ਦਿੱਲੀ ਇੱਕਠੇ ਨਹੀਂ, ਜੱਥਿਆਂ ਦੇ ਰੂਪ ਵਿੱਚ ਜਾਣਗੇ : ਸਰਵਣ ਸਿੰਘ ਪੰਧੇਰ
  • 6 ਦਸੰਬਰ ਨੂੰ ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ : ਪੰਧੇਰ 
  • ਕਿਸਾਨ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ ਨੂੰ 5 ਵਜੇ ਤੱਕ ਸਫ਼ਰ ਕਰਿਆ ਕਰਨਗੇ :ਪੰਧੇਰ

ਚੰਡੀਗੜ੍ਹ, 1 ਦਸੰਬਰ 2024 : ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਨੂੰ

ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ ‘ਚ ‘ਆਪ’ ਵਿਧਾਇਕ ਯਾਦਵ ਦੋਸ਼ੀ ਕਰਾਰ, 2 ਸਾਲ ਦੀ ਸਜ਼ਾ

ਮਲੇਰਕੋਟਲਾ, 1 ਦਸੰਬਰ 2024 : ਦਿੱਲੀ ਦੇ ਮਹਿਰੋਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨਰੇਸ਼ ਯਾਦਵ ਨੂੰ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ’ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ ਅਤੇ 11 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਅਦਾਲਤ ਦੇ

ਫਰੀਦਕੋਟ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚੀ ਦੀ ਮੌਤ, ਕਈ ਜ਼ਖ਼ਮੀ

ਫਰੀਦਕੋਟ, 1 ਦਸੰਬਰ 2024 : ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫਰੀਦਕੋਟ ਦਾ ਰਹਿਣ ਵਾਲਾ ਇੱਕ

ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆ
  • ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਰਾਜਸਭਾ ਵਿੱਚ ਹਿੰਦੂ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ ਅਤੇ ਇਸਕਾਨ ਸੰਤ ਚਿਨਮਯ ਦਾਸ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਦਾ ਮੁੱਦਾ ਰਾਜ ਸਭਾ 'ਚ ਉਠਾਇਆ
  • ਬੰਗਲਾਦੇਸ਼ ਨਾਲ ਇਸ ਮਾਮਲੇ 'ਤੇ ਚੁੱਕੇ ਗਏ ਕਦਮਾਂ ਬਾਰੇ ਭਾਰਤ ਸਰਕਾਰ ਤੋਂ ਮੰਗੀ ਜਾਣਕਾਰੀ
  • ਸਾਰੀਆਂ ਧਿਰਾਂ ਨੂੰ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਨ ਅਤੇ ਸਖ਼ਤ ਸੰਦੇਸ਼
ਭਾਰਤੀ ਅਤੇ ਸ਼੍ਰੀਲੰਕਾਈ ਜਲ ਸੈਨਾ ਦੀ ਵੱਡੀ ਕਾਰਵਾਈ, ਅਰਬ ਸਾਗਰ 'ਚ 500 ਕਿਲੋ ਨਸ਼ੀਲੇ ਪਦਾਰਥ ਬਰਾਮਦ

ਨਵੀਂ ਦਿੱਲੀ, 29 ਨਵੰਬਰ 2024 : ਭਾਰਤੀ ਜਲ ਸੈਨਾ ਨੇ ਸ਼੍ਰੀਲੰਕਾਈ ਜਲ ਸੈਨਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਤੋਂ 500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਫੜਿਆ ਗਿਆ ਨਸ਼ੀਲੇ ਪਦਾਰਥ ਕ੍ਰਿਸਟਲ ਮੈਥ ਸਨ, ਜੋ ਕਿ ਦੋ ਕਿਸ਼ਤੀਆਂ ਤੋਂ ਜ਼ਬਤ ਕੀਤੇ ਗਏ ਸਨ। ਜ਼ਬਤ ਕੀਤੀਆਂ ਦੋਵੇਂ ਕਿਸ਼ਤੀਆਂ, ਸਵਾਰ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਨੂੰ ਸ੍ਰੀਲੰਕਾ ਸਰਕਾਰ ਦੇ

ਇੰਡੋਨੇਸ਼ੀਆ ਵਿੱਚ ਜ਼ਮੀਨ ਖਿਸਕਣ ਕਾਰਨ 7 ਲੋਕਾਂ ਦੀ ਮੌਤ, ਸੱਤ ਤੋਂ ਵੱਧ ਲੋਕ ਲਾਪਤਾ

ਜਕਾਰਤਾ, 29 ਨਵੰਬਰ 2024 : ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ਸੂਬੇ ਵਿੱਚ ਜ਼ਮੀਨ ਖਿਸਕਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਸੱਤ ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਸੂਬਾਈ ਖੋਜ ਅਤੇ ਬਚਾਅ ਦਫਤਰ ਦੇ ਮੁਖੀ ਮੁਸਤਾਰੀ ਨੇ ਵੀਰਵਾਰ ਨੂੰ ਕਿਹਾ, "ਅਸੀਂ ਸੱਤ ਲਾਸ਼ਾਂ ਨੂੰ ਕੱਢ ਲਿਆ ਹੈ, ਅਤੇ ਅਸੀਂ ਅਜੇ ਵੀ ਹੋਰ ਪੀੜਤਾਂ ਦੀ ਭਾਲ ਕਰ ਰਹੇ ਹਾਂ।" ਉਨ੍ਹਾਂ