ਬਟਾਲਾ, 29 ਨਵੰਬਰ 2024 : ਸਿਵਲ ਸਰਜਨ ਗੁਰਦਾਸਪੁਰ, ਡਾ ਭਾਰਤ ਭੂਸ਼ਣ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਮ.ਓ ਪੀ.ਐਚ.ਸੀ. ਭੁੱਲਰ ਡਾ: ਜਸਵਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਡੀ ਵਾਰਮਿੰਗ ਡੇ ਸਰਕਾਰੀ ਸੈਕਡਰੀ ਸਕੂਲ ਧੁੱਪਸੜੀ ਵਿਖੇ ਮਨਾਇਆ ਗਿਆ। ਜਿਸ ਵਿੱਚ ਆਰ.ਬੀ ਐਸ ਕੇ ਟੀਮ ਪੀ.ਐਚ.ਸੀ ਭੁੱਲਰ ਦੀ ਟੀਮ ਨੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਛੁਟਕਾਰਾ ਅਤੇ ਰੋਕਥਾਮ ਬਾਰੇ
news
Articles by this Author

ਬਟਾਲਾ, 29 ਨਵੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਐਨ ਐਸ ਐਸ ਯੂਨਿਟ ਵੱਲੋਂ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਭਾਰਤ ਦੇ ਸੰਵਿਧਾਨ ਦੇ ਨਿਰਮਾਣ ਦਾ ਇਤਿਹਾਸਕ ਦਿਨ 'ਸੰਵਿਧਾਨ ਦਿਵਸ' ਮਨਾਇਆ। ਇਸ ਮੌਕੇ ਪ੍ਰਿੰਸੀਪਲ ਭੱਟੀ ਨੇ ਸੰਬੋਧਨ ਕਰਦਿਆਂ ਹੋਇਆਂ ਲੋਕਤੰਤਰ, ਆਜ਼ਾਦੀ, ਬਰਾਬਰੀ ਅਤੇ ਨਿਆਂ ਦੀ ਮਹੱਤਤਾ ਅਤੇ ਸੰਵਿਧਾਨ ਵਿੱਚ ਦਰਜ ਮੂਲ

- ਬਾਗ਼ਬਾਨੀ ਵਿਭਾਗ ਦੀਆਂ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ-ਨਿਰਵੰਤ ਸਿੰਘ
- ਤੁਪਕਾ ਸਿੰਚਾਈ ਲਈ 10,000 ਰੁਪਏ ਪ੍ਰਤੀ ਏਕੜ ਬਾਗ 'ਤੇ ਮੁਹੱਈਆ ਕਰਵਾਈ ਜਾਂਦੀ ਹੈ ਸਬਸਿਡੀ
ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਬਾਗਬਾਨੀ

- ਕਿਹਾ, ਸੀ.ਐਮ.ਦੀ ਯੋਗਸ਼ਾਲਾ ਦਾ ਮੁੱਖ ਮਨੋਰਥ ਨਾਗਰਿਕਾਂ ਦੀ ਸ਼ਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ
- ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਤਹਿਤ ਜਾਰੀ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਮਾਲੇਰਕੋਟਲਾ 29 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਸ੍ਰ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਦਫ਼ਤਰ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਵਿਖੇ ਚੱਲ ਰਹੇ ਹਾੜ੍ਹੀ ਸੀਜ਼ਨ 2024-25 ਲਈ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖਾਦਾਂ ਦੀ ਉਪਲੱਬਧਤਾ ਕਰਵਾਉਣ ਲਈ ਬਲਾਕ ਸ੍ਰੀ ਮੁਕਤਸਰ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 2 ਦਸੰਬਰ 2024 ਨੂੰ ਰਾਜ ਪੱਧਰੀ ਸ਼ੁਰੂਆਤੀ ਇਨੇਗਰੇਟਿਵ ਸਮਾਗਮ ਸਰਕਾਰੀ ਕਾਲਜ ਪਿੰਡ ਦਾਨੇਵਾਲਾ (ਮਲੋਟ) ਵਿਖੇ ਸਵੇਰੇ 11.00 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ 2024 : ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।

- ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ
- ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ
ਫਰੀਦਕੋਟ 29 ਨੰਵਬਰ 2024 : ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ

- ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਲਈ ਮਲਚਿੰਗ ਵਾਤਾਵਰਨ ਪੱਖੀ,ਸਸਤੀ ਅਤੇ ਸੌਖੀ ਤਕਨੀਕ : ਮੁੱਖ ਖੇਤੀਬਾੜੀ ਅਫ਼ਸਰ
ਕੋਟਕਪੂਰਾ, 29 ਨਵੰਬਰ 2024 : ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਨਾਲ ਖੇਤੀ ਲਾਗਤ ਖਰਚੇ ਘਟਦੇ ਹਨ।ਅਜਿਹਾ

- ਹੁਕਮ ਮਿਤੀ 25 ਜਨਵਰੀ 2025 ਤੱਕ ਲਾਗੂ ਰਹਿਣਗੇ
ਫ਼ਰੀਦਕੋਟ 29 ਨਵੰਬਰ, 2024 : ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ