- ਨਸ਼ਾ ਵੇਚਣ ਵਾਲਿਆਂ ਦੇ ਹੱਕ ਵਿੱਚ ਨਹੀਂ ਜਾਵੇਗੀ ਪੰਚਾਇਤ : ਸਰਪੰਚ ਰਾਜਾ ਬਰਾੜ
ਰਾਏਕੋਟ, 29 ਨਵੰਬਰ (ਰਘਵੀਰ ਸਿੰਘ ਜੱਗਾ) : ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨੇੜਲੇ ਪਿੰਡ ਆਂਡਲੂ ਵਿਖੇ ਨਵੀਂ ਚੁਣੀ ਪੰਚਾਇਤ ਵੱਲੋਂ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਦੀ ਸਹਿਮਤੀ ਨਾਲ ਨਸ਼ਿਆਂ ਖਿਲਾਫ ਇੱਕ ਮਤਾ ਪਾਇਆ ਗਿਆ ਹੈ। ਇਸ ਮੌਕੇ ਸਰਪੰਚ