ਫਰੀਦਕੋਟ 28 ਨਵੰਬਰ 2024 : ਕਣਕ ਦੀ ਫ਼ਸਲ ਵਿਚ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਸਿਫਾਰਸ਼ ਕੀਤੀ ਮਾਤਰਾ ਅਨੁਸਾਰ ਹੀ ਕਰਨੀ ਚਾਹੀਦੀ ਅਤੇ ਕਣਕ ਦੀ ਫ਼ਸਲ ਨੂੰ ਯੂਰੀਆ ਦੀ ਪਹਿਲੀ ਕਿਸ਼ਤ 45 ਕਿਲੋ ਪ੍ਰਤੀ ਏਕੜ ਪਹਿਲੇ ਪਾਣੀ ਤੋਂ ਪਹਿਲਾਂ ਛਿੱਟੇ ਨਾਲ ਪਾ ਦੇਣੀ ਚਾਹੀਦੀ ਹੈ। ਪਿੰਡ ਅਰਾਈਆਂਵਾਲਾ ਵਿਚ ਕਿਸਾਨਾਂ ਨੂੰ ਕਣਕ ਦੀ ਫ਼ਸਲ ਵਿਚ ਖਾਦਾਂ ਦੀ ਵਰਤੋਂ ਬਾਰੇ ਜਾਣਕਾਰੀ
news
Articles by this Author

- ਨਹਿਰੂ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ
- ਅੰਤਰਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਣ ਲਈ ਹੋਈ ਰੀਵਿਊ ਮੀਟਿੰਗ
ਫਰੀਦਕੋਟ 28 ਨੰਵਬਰ 2024 : ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ

ਫਾਜ਼ਿਲਕਾ, 28 ਨਵੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ

- ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਖਵਾਈਆਂ ਗਈਆਂ ਅਲਬੈਂਡਾਜੋਲ ਦੀਆਂ ਗੋਲੀਆਂ
ਫਾਜ਼ਿਲਕਾ 28 ਨਵੰਬਰ 2024 : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਅਤੇ ਡੀਐਫਪੀਓ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹੇ ਭਰ ਦੇ ਸਰਕਾਰੀ ਸੀਨੀਅਰ ਸਕੈਂਡਰੀ, ਸਰਕਾਰੀ ਪ੍ਰਾਇਮਰੀ ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਇਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਡੀ

ਫਾਜ਼ਿਲਕਾ, 28 ਨਵੰਬਰ 2024 : ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਪਿੰਡ ਘੁਬਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਵੱਲੋਂ ਇਸ ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਘੁਬਾਇਆ ਵਿਖੇ ਸਕੂਲੀ ਬੱਚਿਆਂ ਨੂੰ

- ਸਵ. ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾਂ ਦੇ ਬੁੱਤ ਤੋਂ ਜਲਾਈ ਗਈ ਖੇਡਾਂ ਦੀ ਮਸ਼ਾਲ
- ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਸ਼ੈਰੀ ਕਲਸੀ
- ਓਲੰਪਿਕ ਚਾਰਟਰ ਦੀਆਂ ਖੇਡਾਂ ਦੇ ਜੇਤੂਆਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ
ਬਟਾਲਾ, 28 ਨਵੰਬਰ 2024 : ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ

ਚੰਡੀਗੜ੍ਹ, 28 ਨਵੰਬਰ 2024 : ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਏਆਈ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਪੰਜਾਬ ਰਾਜ ’ਚ ਅਪਣੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਉਸ ਨੂੰ ਕੁਲ 1344 ਕਿਲੋਮੀਟਰ ਜ਼ਮੀਨ ਦੀ ਲੋੜ ਹੈ, ਜਿਸ ’ਚੋਂ 25 ਨਵੰਬਰ ਤਕ 1191.86 ਕਿਲੋਮੀਟਰ ਜ਼ਮੀਨ ਅਥਾਰਟੀ ਦੇ ਕਬਜ਼ੇ ’ਚ ਹੈ। ਐੱਨਐੱਚਏਆਈ ਨੇ ਦਸਿਆ ਕਿ ਕੁਲ 20.19

ਸੈਨ ਫਰਾਂਸਿਸਕੋ, 28 ਨਵੰਬਰ 2024 : ਅਮਰੀਕਾ ਦੇ ਕੈਲੀਫੋਰਨੀਆ ਰਾਜ ਦੇ ਪਿਡਮੌਂਟ ਵਿੱਚ ਇੱਕ ਟੇਸਲਾ ਸਾਈਬਰ ਟਰੱਕ ਦੀ ਟੱਕਰ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਪੀਡਮੌਂਟ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਵਾਬ ਦਿੱਤਾ ਕਿ ਇੱਕ ਸਾਈਬਰ ਟਰੱਕ ਪੂਰੀ ਤਰ੍ਹਾਂ ਨਾਲ ਅੱਗ ਦੀ ਲਪੇਟ ਵਿੱਚ ਆਇਆ, ਨਿਊਜ਼ ਏਜੰਸੀ ਨੇ ਰਿਪੋਰਟ ਦਿੱਤੀ। ਪੁਲਿਸ ਨੇ

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਦੋ ਹਫ਼ਤਿਆਂ ’ਚ ਨਗਰ ਨਿਗਮ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਕਰਨਾ ਸੀ। ਪੰਜਾਬ ਸਰਕਾਰ ਨੇ ਇਨ੍ਹਾਂ ਦੋਵਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਸੂਬਾਈ ਚੋਣ ਕਮਿਸ਼ਨ ਨੂੰ 22 ਨਵੰਬਰ ਨੂੰ ਭੇਜ ਦਿੱਤਾ ਸੀ। ਨੋਟੀਫਿਕੇਸ਼ਨ ਮਿਲਣ ਦੇ ਬਾਅਦ ਸੂਬਾਈ ਚੋਣ ਕਮਿਸ਼ਨ ਨੇ

- ਕੈਬਨਿਟ ਮੰਤਰੀ ਅਰੋੜਾ ਵੱਲੋਂ ਖੇਡ ਸਟੇਡੀਅਮ ਦਾ ਉਦਘਾਟਨ
ਸੁਨਾਮ, 28 ਨਵੰਬਰ 2024 : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਵਿਖੇ ਪੰਜਾਬ ਸਰਕਾਰ ਵੱਲੋਂ 1.88 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਖੇਡ ਸਟੇਡੀਅਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ