news

Jagga Chopra

Articles by this Author

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ
  • ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ

ਚੰਡੀਗੜ੍ਹ, 7 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ

ਸਰਹੱਦੀ ਪਿੰਡ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਢਾਲ ਹਨ : ਰਾਜਪਾਲ ਕਟਾਰੀਆ
  • ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣ ਦੇ ਢੰਗ ਤਰੀਕੇ ਨੂੰ ਸੁਖਾਲਾ ਕੀਤਾ ਜਾਵੇਗਾ : ਰਾਜਪਾਲ 
  • ਸਰਹੱਦੀ ਪਿੰਡ ਦੇਸ਼ ਦੇ ਆਖਰੀ ਪਿੰਡ ਨਹੀਂ ਬਲਕਿ ਦੇਸ਼ ਦੀ ਢਾਲ ਹਨ
  • ਸਰਹੱਦ ਉੱਤੇ ਲਗਾਏ ਜਾਣਗੇ ਸੀ:ਸੀ:ਟੀ:ਵੀ. ਕੈਮਰੇ ਅਤੇ ਐਂਟੀ ਡਰੋਨ ਸਿਸਟਮ
  • ਸ੍ਰੀ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ ਰਾਜਪਾਲ ਪੰਜਾਬ

ਅੰਮ੍ਰਿਤਸਰ 7 ਨਵੰਬਰ 2024 : ਸਰਹੱਦੀ ਪਿੰਡਾਂ ਦੇ ਦੌਰੇ

ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਿਆ, ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ  

ਚੰਡੀਗੜ੍ਹ, 7 ਨਵੰਬਰ 2024 : ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ (ਪੀਯੂ) ਦੀ ਸਰਵਉੱਚ ਸੰਸਥਾ ਸੈਨੇਟ ਦਾ ਕਾਰਜਕਾਲ ਖਤਮ ਹੋ ਗਿਆ ਹੈ। ਨਵੀਂ ਸੈਨੇਟ ਜਾਂ ਗਵਰਨਿੰਗ ਬਾਡੀ ਬਾਰੇ ਉਪ ਪ੍ਰਧਾਨ ਅਤੇ ਪੀਯੂ ਦੇ ਚਾਂਸਲਰ ਜਗਦੀਪ ਧਨਖੜ ਦੇ ਦਫਤਰ ਤੋਂ ਕੋਈ ਅਧਿਕਾਰਤ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਦਾ ਮਾਮਲਾ ਭਖਦਾ ਜਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ 4 ਹੋਰ ਜ਼ਿਲਿਆਂ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣਗੇ :  ਡਾ. ਬਲਬੀਰ ਸਿੰਘ
  • ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਪੁੱਜੇ ਸਿਹਤ ਮੰਤਰੀ 

ਸੰਗਰੂਰ, 07 ਨਵੰਬਰ 2024 : ਸਿਵਲ ਹਸਪਤਾਲ ਸੰਗਰੂਰ ਵਿਖੇ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਲਈ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ

ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ ਹੋਰ ਖਾਦਾਂ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ 2024 : ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ

ਅੱਜ ਦੂਜੇ ਦਿਨ ਵੀ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਸਨਮਾਨ ਪੱਤਰ ਅਤੇ 2000 ਰੁਪਏ ਮਾਣਭੱਤੇ ਨਾਲ ਕੀਤਾ ਸਨਮਾਨਿਤ
  • ਅਗਾਂਹਵਧੂ ਕਿਸਾਨ ਪਰਾਲੀ ਨਾ ਸਾੜ ਕੇ ਦੂਜਿਆਂ ਲਈ ਬਣੇ ਰਾਹ ਦਿਸੇਰਾ-ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ

ਬਟਾਲਾ, 7 ਨਵੰਬਰ 2024 : ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ ਵੱਲੋਂ ਅੱਜ ਦੂਜੇ ਦਿਨ ਵੀ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਸਨਮਾਨ ਪੱਤਰ ਅਤੇ 2000 ਰੁਪਏ ਮਾਣਭੱਤੇ ਨਾਲ ਕੀਤਾ ਸਨਮਾਨਿਤ ਕੀਤਾ ਗਿਆ ਤੇ ਕਿਸਾਨਾਂ ਦੇ

ਡੀਏਪੀ ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ
  • ਖਾਦ ਦੇ ਨਾਲ ਵਾਧੂ ਸਮਾਨ ਦੀ ਟੈਗਿੰਗ ਨਹੀਂ ਹੋਵੇਗੀ ਬਰਦਾਸ਼ਤ-ਡਾ ਅੰਮ੍ਰਿਤਪਾਲ ਸਿੰਘ
  • ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵੀ ਅਪਣਾ ਸਕਦੇ ਹਨ

ਮੋਗਾ 7 ਨਵੰਬਰ 2024 : ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ  ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟਰੇਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ 

ਗੁਰਦਾਸਪੁਰ, 7 ਨਵੰਬਰ 2024 : ਮਾਨਯੋਗ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਪ੍ਰਿੰਸੀਪਲ ਮੈਜਿਸਟੇਰਟ, ਜੁਵੇਨਾਇਲ ਜਸਟਿਸ ਬੋਰਡ, ਗੁਰਦਾਸਪੁਰ ਦਾ ਉਦਘਾਟਨ ਕੀਤਾ ਗਿਆ। ਇਸ ਉਦਘਾਟਨ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ , ਹਰੀਕੇ ਵਿਖੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ  ਕੀਤਾ ਪ੍ਰੋਗਰਾਮ  
  • ਸਾਡਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਪ੍ਰਦਰਸ਼ਨ ਤੇ ਨਿਰਭਰ-ਡਾ. ਭੁਪਿੰਦਰ ਸਿੰਘ ਏਓ

ਤਰਨ ਤਾਰਨ, 07 ਨਵੰਬਰ 2024 : ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂ ਦੀ ਦੇਖ ਰੇਖ ਹੇਠ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹਰੀਕੇ ਵਿਖੇ

ਤੀਹਰੀ ਸਵਾਰੀ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ
  • ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ

ਫਰੀਦਕੋਟ 7 ਨਵੰਬਰ 2024 : ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ  ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024  ਤੱਕ ਲਾਗੂ ਰਹਿਣਗੇ।