news

Jagga Chopra

Articles by this Author

ਸਪੀਕਰ ਸੰਧਵਾਂ ਨੇ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਵਿਦਿਆਰਥਣਾਂ ਨੂੰ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ
  • ਪੰਜਵੀਂ ਜਮਾਤ ਦੀ ਰਾਧਿਕਾ ਦੀ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਇੱਛਾ ਕੀਤੀ ਪੂਰੀ

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 28 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ

ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਈ ਜਾਵੇਗੀ : ਡਾ. ਬਲਬੀਰ ਸਿੰਘ
  • ਕਿਹਾ, ਬੱਚਿਆਂ ਦੇ ਸਿਹਤਮੰਦ ਹੋਣ ਨਾਲ ਹੀ ਬਣੇਗਾ ਰੰਗਲਾ ਪੰਜਾਬ

ਪਟਿਆਲਾ, 28 ਨਵੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਵੇਗੀ। ਸਿਹਤ ਮੰਤਰੀ ਅੱਜ 'ਪੇਟ ਦੇ ਕੀੜਿਆਂ ਤੋਂ

ਰੋਪੜ ਵਿੱਚ ਸੀਵਰੇਜ ਦਾ ਕੁਨੈਕਸ਼ਨ ਲਗਾਉਂਦੇ ਸਮੇਂ ਦੋ ਵਿਅਕਤੀਆਂ ਦੀ ਗੈਸ ਚੜ੍ਹਨ ਕਾਰਨ ਮੌਤ, ਇੱਕ ਦੀ ਹਾਲਤ ਨਾਜ਼ੁਕ 

ਰੋਪੜ, 28 ਨਵੰਬਰ 2024 : ਰੋਪੜ ਵਿੱਚ ਐਨਸੀਸੀ ਅਕੈਡਮੀ ਰੋਪੜ ਵਿੱਚ ਸੀਵਰੇਜ ਦਾ ਕੁਨੈਕਸ਼ਨ ਲਗਾਉਂਦੇ ਸਮੇਂ ਦੋ ਵਿਅਕਤੀਆਂ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਵਿੱਚ ਇੱਕ ਮਜ਼ਦੂਰ ਤੇ ਇੱਕ ਹਰਿਆਣਾ ਐਨਸੀਸੀ ਦਾ ਹੈਡ ਕਾਂਸਟੇਬਲ ਪਿੰਟੂ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ ਤੇ ਮਜ਼ਦੂਰ ਦੀ ਪਹਿਚਾਣ ਵਿਨੇ ਭਗਤ (28)

ਰਾਜ ਚੋਣ ਕਮਿਸ਼ਨ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰੇਗਾ।

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ 9 ਨਗਰ ਨਿਗਮਾਂ ਅਤੇ 87 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਅੱਜ ਹੀ ਨੋਟੀਫਿਕੇਸ਼ਨ ਜਾਰੀ ਕਰੇਗਾ। ਸੁਪਰੀਮ

ਵਿਜੀਲੈਂਸ ਵਲੋਂ ਕਾਬੂ ਕੀਤੇ ਗਏ ਤਹਿਸੀਲਦਾਰ ਦੇ ਹੱਕ ‘ਚ ਪੰਜਾਬ ਭਰ ਦੇ ਤਹਿਸੀਲਦਾਰਾਂ ਨੇ ਰੋਸ਼ ਵਜੋਂ ਕੀਤੀ ਹੜਤਾਲ

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਭਰ ਦੇ ਤਹਿਸੀਲਦਾਰਾਂ ਵਲੋਂ ਅੱਜ ਸਮੂਹਿਕ ਹੜਤਾਲ ਕੀਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਰੈਵੇਨਿਊ ਅਫ਼ਸਰ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੂੰ ਬੀਤੇ ਦਿਨੀ ਬਰਨਾਲਾ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਰਜਿਸਟਰੀ ਬਦਲੇ 20 ਹਜ਼ਾਰ ਦੀ ਰਿਸ਼ਵਤ ਦੇ ਇਲਜ਼ਾਮ ਲੱਗੇ ਸਨ। ਇਸ ਦੇ ਵਿਰੋਧ

ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਬਿਹਤਰ ਨਾਗਰਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ : ਡਾ. ਬਲਜੀਤ ਕੌਰ
  • ਮਲੋਟ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ 

ਮਲੋਟ, 28 ਨਵੰਬਰ 2024 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਸੀਵਰੇਜ਼ ਵਿਵਸਥਾ ਨੂੰ ਬਿਹਤਰ ਬਣਾਉਣ ਲਈ 6 ਕਰੋੜ ਰੁਪਏ ਦੇ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ

ਪਠਾਨਕੋਟ ਵਿੱਚ ਨਹਿਰ ‘ਚ ਡਿੱਗੀ ਕਾਰ, ਬੇਟੀ ਦੀ ਮੌਤ, ਪਿਤਾ ਦੀ ਹਾਲਤ ਨਾਜ਼ੁਕ 

ਪਠਾਨਕੋਟ, 28 ਨਵੰਬਰ 2024 : ਪਠਾਨਕੋਟ ਦੇ ਪਿੰਡ ਜਸਵਾਲੀ ਨੇੜੇ ਕਾਰ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਪਿਓ-ਧੀ ਸਫਰ ਕਰ ਰਹੇ ਸਨ। ਇਸ ਹਾਦਸੇ ‘ਚ ਬੇਟੀ ਦੀ ਮੌਤ ਹੋ ਗਈ, ਜਦਕਿ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਐਸਐਸਪੀ ਪਠਾਨਕੋਟ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਸਵਾਲੀ ਨੇੜੇ ਇੱਕ ਕਾਰ ਯੂਵੀਡੀਸੀ ਨਹਿਰ ਵਿੱਚ ਡਿੱਗ ਗਈ ਹੈ। ਜਿਸ ਵਿੱਚ ਦੋ

ਪੰਜਾਬ ‘ਚ ਨਵੇਂ ਚੁਣੇ ਵਿਧਾਇਕਾਂ ਨੂੰ ਸਪੀਕਰ ਸੰਧਵਾਂ ਇਸ ਦਿਨ ਚੁਕਾਉਣਗੇ ਸਹੁੰ

ਚੰਡੀਗੜ੍ਹ, 28 ਨਵੰਬਰ 2024 : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ

ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ 

ਅੰਮ੍ਰਿਤਸਰ, 28 ਨਵੰਬਰ 2024 : ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਦਰਅਸਲ ਛੱਤੀਸਗੜ੍ਹ ਸਿਵਲ ਸੁਸਾਇਟੀ ਦੇ ਕਨਵੀਨਰ ਡਾ: ਕੁਲਦੀਪ ਸੋਲੰਕੀ ਨੇ ਪੱਤਰ ਜਾਰੀ ਕਰ ਪੁੱਛਿਆ ਹੈ ਕਿ ਕੀ ਤੁਸੀਂ ਕੈਂਸਰ ਮੁਕਤ ਹੋਣ ਲਈ ਆਪਣੀ ਖੁਰਾਕ ਵਿੱਚ ਸਿਰਫ