ਬਰਨਾਲਾ, 28 ਨਵੰਬਰ 2024 : ਬਰਨਾਲਾ ਦੀ ਤਪਾ ਮੰਡੀ ਨੇੜਲੇ ਪਿੰਡ ਭੈਣੀ ਫੱਤਾ ਵਿਖੇ ਖੇਤ ‘ਚ ਕੰਮ ਕਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸੁਪਰਸੀਡਰ ਮਸ਼ੀਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਲਾਸ਼ ਦੇ ਟੁਕੜੇ-ਟੁਕੜੇ ਹੋ ਗਏ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ (20) ਵਜੋਂ ਹੋਈ ਹੈ। ਸੁਖਬੀਰ ਸਿੰਘ
news
Articles by this Author

- ਸਰਕਾਰ SOE ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ, ਲੈਬਾਂ ਅਤੇ ਇਨਡੋਰ ਖੇਡਾਂ ਦੇ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ- ਜਤਿੰਦਰ ਜੋਰਵਾਲ
- ਡੀਸੀ ਨੇ ਅਧਿਕਾਰੀਆਂ ਨੂੰ ਬਕਾਇਆ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ, 28 ਨਵੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਮਿਲਰਗੰਜ ਵਿੱਚ ਸਕੂਲ ਆਫ ਐਮੀਨੈਂਸ (SOE)

- PWD ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼
ਲੁਧਿਆਣਾ, 28 ਨਵੰਬਰ 2024 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਹਲਵਾਰਾ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਜੋਰਵਾਲ ਦੇ ਨਾਲ ਐਸ.ਡੀ.ਐਮ ਰਾਏਕੋਟ ਸਿਮਰਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਲੋਕ ਨਿਰਮਾਣ ਵਿਭਾਗ (ਪੀ

ਲੁਧਿਆਣਾ, 28 ਨਵੰਬਰ 2024 : ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਨੂੰ ਜ਼ੀਰੋ ਟਾਲਰੈਂਸ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨੂੰ ਧੱਕੇਸ਼ਾਹੀ ਕਰਨ ਵਾਲਿਆਂ

ਮਾਲੇਰਕੋਟਲਾ 28 ਨਵੰਬਰ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਦੇ ਮੱਦੇ ਨਜ਼ਰ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ। ਇਸ ਟੀਮ ਵਿੱਚ ਖੇਤੀਬਾੜੀ ਅਫਸਰ ਡਾਕਟਰ ਕੁਲਵੀਰ ਸਿੰਘ, ਡਾਕਟਰ ਕੁਲਦੀਪ ਕੌਰ ਏ.ਡੀ.ਓ, ਡਾਕਟਰ ਰਾਕੇਸ਼ ਕੁਮਾਰ ਏ.ਡੀ.ਓ, ਮਿਸ ਇੰਦਰਦੀਪ

- ਸਹਿਕਾਰੀ ਖੰਡ ਮਿੱਲ ਬਟਾਲਾ ਵੱਲੋਂ 1148 ਕਿਸਾਨਾਂ ਦੀ 84 ਲੱਖ ਰੁਪਏ ਦੀ ਪੈਨਲਟੀ ਦੀ ਰਾਸ਼ੀ ਜਾਰੀ
- ਸਹਿਕਾਰੀ ਖੰਡ ਮਿੱਲ ਬਟਾਲਾ 5 ਦਸੰਬਰ ਨੂੰ ਆਪਣਾ ਗੰਨਾ ਪਿੜਾਈ ਸੀਜ਼ਨ 2024-25 ਸੁਰੂ ਕਰੇਗੀ : ਸੇਨੂੰ ਦੁੱਗਲ
ਬਟਾਲਾ, 28 ਨਵੰਬਰ 2024 : ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਗੰਨਾਂ ਕਾਸ਼ਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ

- ਸਿਹਤ ਵਿਭਾਗ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ. ਬਲਦੇਵ ਸਿੰਘ
ਬਰਨਾਲਾ, 28 ਨਵੰਬਰ 2024 : ਸਿਹਤ ਵਿਭਾਗ ਬਰਨਾਲਾ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਾ. ਬਲਦੇਵ ਸਿੰਘ ਨੇ ਇੱਥੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਣ ਮੌਕੇ ਕੀਤਾ। ਇਸ ਤੋਂ ਪਹਿਲਾਂ ਡਾ. ਬਲਦੇਵ

- ਭਲਾਈ ਸਕੀਮਾਂ ਦਾ ਲਾਭ ਦੇਣ ਲਈ ਕਿਰਤੀਆਂ ਲਈ ਲਾਏ ਜਾਣ ਵੱਧ ਤੋਂ ਵੱਧ ਕੈਂਪ: ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ
- ਉਸਾਰੀ ਕਿਰਤੀ ਭਲਾਈ ਬੋਰਡ ਦੀ ਹੋਈ ਮੀਟਿੰਗ
ਬਰਨਾਲਾ, 28 ਨਵੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਬਰਨਾਲਾ ਸਬ ਡਿਵੀਜ਼ਨ ਦੇ 303 ਉਸਾਰੀ ਕਿਰਤੀਆਂ ਲਈ 60,87,658 ਰੁਪਏ ਦੇ ਲਾਭ ਨੂੰ ਅੱਜ ਤਹਿਸੀਲ ਪੱਧਰੀ ਉਸਾਰੀ

ਬਰਨਾਲਾ, 28 ਨਵੰਬਰ 2024 : ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਅਤੇ ਸੀਐਚਸੀ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਮਹਿਲ ਕਲਾਂ ਬਲਾਕ ਵਿਖੇ ਮਿਤੀ 25 ਨਵੰਬਰ ਤੋਂ 30 ਨਵੰਬਰ ਤੱਕ ਵਿਸ਼ੇਸ ਟੀਕਾਕਰਣ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਇਜ਼ਰ

ਬਰਨਾਲਾ, 28 ਨਵੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਐਲ.ਬੀ.ਐਸ ਕਾਲਜ ਵਿੱਚ ਕਰਾਏ ਗਏ। ਉਨ੍ਹਾਂ ਦੱਸਿਆ ਕਿ ਪੁਰਸ਼ਾਂ ਦੇ ਫਾਈਨਲ ਵਿੱਚ ਉਮਰ ਵਰਗ 31-40 ਵਿੱਚ ਪਟਿਆਲਾ ਦੀ ਝੋਲੀ ਸੋਨ ਤਗਮਾ, ਜਲੰਧਰ ਦੀ ਝੋਲੀ ਚਾਂਦੀ ਦਾ ਤਗਮਾ ਅਤੇ