news

Jagga Chopra

Articles by this Author

ਅਲਬੈਂਡਾਜੋਲ ਦੀ ਗੋਲੀ ਦਾ ਬੱਚਿਆਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ: ਸਿਵਲ ਸਰਜਨ
  • ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਡੀ-ਵਰਮਿੰਗ ਡੇਅ

ਬਰਨਾਲਾ, 28 ਨਵੰਬਰ 2024 : ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ

ਖੇਡਾਂ ਵਤਨ ਪੰਜਾਬ ਦੀਆਂ: ਨੈੱਟਬਾਲ ਲੜਕਿਆਂ ਦੇ ਮੁਕਾਬਲਿਆਂ ਦਾ ਵਧੀਕ ਡਿਪਟੀ ਕਮਿਸ਼ਨਰ ਵਲੋਂ ਆਗਾਜ਼

ਬਰਨਾਲਾ, 28 ਨਵੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਨੈੱਟਬਾਲ ਟੂਰਨਾਮੈਂਟ ਵਿੱਚ ਅੱਜ ਲੜਕਿਆਂ ਦੇ ਮੁਕਾਬਲੇ ਸ਼ੁਰੂ ਹੋਏ ਜਿਸ ਦੇ ਉਦਘਾਟਨੀ ਸਮਾਰੋਹ 'ਤੇ ਮੁੱਖ ਮਹਿਮਾਨ ਵਜੋਂ ਏਡੀਸੀ (ਜਨਰਲ) ਬਰਨਾਲਾ ਸ੍ਰੀ ਲਤੀਫ ਅਹਿਮਦ ਨੇ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ  ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਮੱਲਾਂ ਮਾਰਨ ਦੀ

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ 13 ਦਸੰਬਰ ਨੂੰ ਫੈਸਿਲੀਟੇਸ਼ਨ ਟਰੇਨਿੰਗ ਪ੍ਰੋਗਰਾਮ ਅਤੇ 19 ਦਸੰਬਰ ਨੂੰ ਖਰਚਾ ਰਜਿਸਟਰ ਟਰੇਨਿੰਗ ਪ੍ਰੋਗਰਾਮ ਦਾ ਮਿਲਾਨ ਕੀਤਾ ਜਾਵੇਗਾ- ਵਧੀਕ ਡਿਪਟੀ ਕਮਿਸ਼ਨਰ  

ਗੁਰਦਾਸਪੁਰ, 28 ਨਵੰਬਰ 2024 : ਸ਼੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਖਰਚਾ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਫੈਸਿਲੀਟੇਸ਼ਨ ਟਰੇਨਿੰਗ ਪ੍ਰੋਗਰਾਮ ਅਤੇ ਖਰਚਾ ਰਜਿਸਟਰ ਚੈੱਕ ਕਰਨ ਸਬੰਧੀ ਮੀਟਿੰਗ ਹੋਵੇਗੀ। ਉਨ੍ਹਾਂ ਦੱਸਿਆ ਕਿ 13 ਦਸੰਬਰ 2024 ਨੂੰ ਸਵੇਰੇ 10 ਵਜ਼ੇ ਪੰਚਾਇਤ ਭਵਨ ਗੁਰਦਾਸਪੁਰ

Punjab Image
ਇੰਡੀਆ ਯੰਗ ਲੀਡਰਸ ਡਾਇਲਾਗ ਪ੍ਰੋਗਰਾਮ 'ਮੇਰਾ ਭਾਰਤ ਪੋਰਟਲ' 'ਤੇ ਆਯੋਜਿਤ ਕੀਤਾ
  • ਚਾਰ ਪੜਾਵਾ 'ਚ  ਹੋਵਾਗਾ ਸਮਾਗਮ

ਗੁਰਦਾਸਪੁਰ, 28 ਨਵੰਬਰ 2024 : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੁਆਰਾ ਮਾਈ ਭਾਰਤ ਪਹਿਲਕਦਮੀ ਦੁਆਰਾ ਵਿਕਸਿਤ ਕੀਤੇ ਗਏ ਇੰਡੀਆ ਯੰਗ ਲੀਡਰਸ ਡਾਇਲਾਗ ਪ੍ਰੋਗਰਾਮ 'ਮੇਰਾ ਭਾਰਤ ਪੋਰਟਲ' 'ਤੇ ਆਯੋਜਿਤ ਕੀਤਾ ਗਿਆ। ਦੇਸ਼ ਭਰ ਦੇ ਚੁਣੇ ਹੋਏ ਨੌਜਵਾਨਾਂ ਨੂੰ ਰਾਸ਼ਟਰੀ ਯੁਵਾ ਦਿਵਸ ਤੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ  ਮੋਦੀ ਨੂੰ

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਵਿਕਾਸ ਲਈ 1 ਕਰੋੜ 31 ਲੱਖ ਰੁਪਏ ਦੀ ਰਾਸ਼ੀ ਮਨਜੂਰ : ਸੇਖੋਂ
  • ਅਡੀਸ਼ਨਲ ਕਲਾਸਰੂਮਾਂ, ਲਾਇਬ੍ਰੇਰੀ ਅਤੇ ਹੋਰ ਮੇਜਰ ਮੁਰੰਮਤ ਦੇ ਕੰਮਾਂ ਦੀ ਖਰਚੀ ਜਾਵੇਗੀ ਰਾਸ਼ੀ

ਫਰੀਦਕੋਟ  28 ਨਵੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਜਿੱਥੇ ਮਿਆਰੀ ਤੇ ਉੱਚ ਦਰਜੇ ਦੀ ਸਿੱਖਿਆ ਵਿੱਚ ਹੋਰ ਸੁਧਾਰ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ਹੀ ਸਕੂਲਾਂ ਦੇ

ਕੋਟਕਪੂਰਾ ਵਿਖੇ ਸਫਲਤਾ ਨਾਲ ਚੱਲ ਰਹੀਆਂ ਹਨ ਯੋਗਾ ਕਲਾਸਾਂ-ਡਿਪਟੀ ਕਮਿਸ਼ਨਰ
  • ਯੋਗਸ਼ਾਲਾ ਦਾ ਲਾਹਾ ਲੈਣ ਲਈ ਟੋਲ ਫਰੀ ਨੰਬਰ 76694-00500 'ਤੇ ਕੀਤੀ ਜਾ ਸਕਦੀ ਹੈ ਕਾਲ

ਕੋਟਕਪੂਰਾ 28 ਨਵੰਬਰ 2024 : ਮੁੱਖ ਮੰਤਰੀ ਯੋਗਸ਼ਾਲਾ ਪ੍ਰੋਜੈਕਟ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਲਾਕ ਕੋਟਕਪੂਰਾ ਵਿਖੇ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ

ਰਾਘਵ ਚੱਢਾ ਨੇ ਰਾਜ ਸਭਾ 'ਚ ਪੁੱਛਿਆ-ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਲਈ ਉਡਾਣਾਂ ਕਿਉਂ ਨਹੀਂ ਹਨ? ਪੰਜਾਬ ਦੀ ਹਵਾਈ ਕਨੈਕਟੀਵੀਟੀ 'ਤੇ ਜਤਾਈ ਚਿੰਤਾ

ਨਵੀਂ ਦਿੱਲੀ, 27 ਨਵੰਬਰ 2024 : ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਰਾਜ ਸਭਾ ਸੈਸ਼ਨ ਵਿੱਚ ਪੰਜਾਬ ਵਿੱਚ ਹਵਾਈ ਸੰਪਰਕ ਦੀ ਸਥਿਤੀ ਬਾਰੇ ਸਵਾਲ ਉਠਾਏ ਹਨ। ਉਨ੍ਹਾਂ ਪੰਜਾਬ ਤੋਂ ਦੇਸ਼ ਦੇ ਵੱਖ-ਵੱਖ ਰਾਜਾਂ ਲਈ ਸਿੱਧੀਆਂ ਉਡਾਣਾਂ ਦੀ ਘਾਟ 'ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਸੰਸਦ ਮੈਂਬਰ ਰਾਘਵ

ਪੁਲਿਸ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਾਲੇ ਹੋਈ ਮੁਠਭੇੜ 

ਜਲੰਧਰ, 27 ਨਵੰਬਰ 2024 : ਜਲੰਧਰ ਵਿੱਚ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਲਾਰੈਂਸ ਗੈਂਗ ਦੇ ਗੁਰਗਿਆਂ ਵਿਚਾਲੇ ਮੁਠਭੇੜ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਾਸਿਓਂ ਜੰਮ ਕੇ ਗੋਲੀਆਂ ਚੱਲੀਆਂ। ਪੁਲਿਸ ਵੱਲੋਂ ਪਿੱਛਾ ਕਰਨ ‘ਤੇ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਦੌਰਾਨ

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ 2024 : ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ

ਤਨਜ਼ਾਨੀਆ 'ਚ ਇਮਾਰਤ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 29 ਹੋਈ

ਦਾਰ ਏਸ ਸਲਾਮ, 27 ਨਵੰਬਰ 2024 : ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਦਾਰ ਏਸ ਸਲਾਮ ਦੇ ਕਰਿਆਕੂ ਉਪਨਗਰ ਵਿੱਚ ਇੱਕ ਇਮਾਰਤ ਦੇ ਢਹਿ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ। ਤਨਜ਼ਾਨੀਆ ਸਰਕਾਰ ਦੇ ਮੁੱਖ ਬੁਲਾਰੇ ਥੋਬੀਅਸ ਮਕੋਬਾ ਨੇ ਵੀ ਇਸ ਦਰਦਨਾਕ ਹਾਦਸੇ ਦੇ 10 ਦਿਨਾਂ ਦੇ ਬਚਾਅ ਕਾਰਜਾਂ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਜਿਸ ਨੇ ਇਮਾਰਤ