ਚੰਡੀਗੜ੍ਹ, 27 ਨਵੰਬਰ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਵਿਖੇ ਤਾਇਨਾਤ ਤਹਿਸੀਲਦਾਰ ਸੁਖਚਰਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ
news
Articles by this Author

ਚੰਡੀਗੜ੍ਹ, 27 ਨਵੰਬਰ 2024 : ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਨਵੀਂ ਦਿੱਲੀ, 27 ਨਵੰਬਰ 2024 : ਅਡਾਨੀ ਗਰੁੱਪ 'ਤੇ ਲੱਗੇ ਦੋਸ਼ਾਂ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਉਨ੍ਹਾਂ ਦੇ ਦੋਸ਼ਾਂ ਨੂੰ ਸਵੀਕਾਰ ਨਹੀਂ ਕਰੇਗਾ। ਰਾਹੁਲ ਗਾਂਧੀ ਨੇ ਅਡਾਨੀ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਵੀ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਬਚਾ ਰਹੀ ਹੈ। ਜਦੋਂ

ਚੰਡੀਗੜ੍ਹ, 27 ਨਵੰਬਰ 2024 : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਤਿੰਨ ਦਿਨਾਂ ਤੱਕ ਸਵੇਰ-ਸ਼ਾਮ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਅਤੇ

ਲਖਨਊ, 27 ਨਵੰਬਰ 2024 : ਉੱਤਰ ਪ੍ਰਦੇਸ਼ ਦੇ ਕਨੌਜ 'ਚ ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਇਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪਲਟ ਗਈ। ਇਸ ਹਾਦਸੇ ਵਿੱਚ ਚਾਰ ਡਾਕਟਰਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਚਾਰੇ ਡਾਕਟਰ ਸੈਫਈ ਦੇ

ਚੰਡੀਗੜ੍ਹ, 27 ਨਵੰਬਰ 2024 : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਜਤਿਨ ਪ੍ਰਸਾਦ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਤੋਂ ਜਵੈਲਰੀ ਐਕਸਪੋਰਟ ਸ਼ੁਰੂ ਕਰਨ ਦੀ ਇਜਾਜ਼ਤ ਦੇਣ ਲਈ ਧੰਨਵਾਦ ਵੀ ਕੀਤਾ ਹੈ। ਸੰਸਦ ਮੈਂਬਰ ਗੁਰਜੀਤ

- ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ, ਵਿਕਾਸ ਕਾਰਜਾਂ ਦਾ ਹਰ ਮਹੀਨੇ ਹੋਵੇਗਾ ਰੀਵਿਊ
- ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ, ਚੱਲ ਰਹੇ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਹੁਸ਼ਿਆਰਪੁਰ, 27 ਨਵੰਬਰ 2024 : ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ

ਪਟਿਆਲਾ, 27 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਆਪ ਦੀ ਸਰਕਾਰ ਆਪ ਦੇ ਦੁਆਰ ‘ ਪ੍ਰੋਗਰਾਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਲਗਾਤਾਰ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੱਲ ਕੀਤਾ ਜਾ ਰਿਹਾ ਹੈ ।

- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
- ਨਵੇਂ ਮੁਲਾਜ਼ਮਾਂ ਨੂੰ ਸਮਾਜ ਦੀ ਭਲਾਈ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਸੇਵਾ ਨਿਭਾਉਣ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 27 ਨਵੰਬਰ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਭਰਤੀ ਕੀਤੇ

ਚੰਡੀਗੜ੍ਹ, 27 ਨਵੰਬਰ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਮਨੀ ਚੋਣਾਂ ਜਿੱਤਣ ਵਾਲੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਮੁੱਖ ਮੰਤਰੀ ਮਾਨ ਨੇ ਲਿਖਿਆ “ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ