news

Jagga Chopra

Articles by this Author

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਵਿੱਚ ਜਾਗਰੂਕਤਾ ਕੈਂਪ 

ਬਰਨਾਲਾ, 27 ਨਵੰਬਰ 2024 : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ, ਬਰਨਾਲਾ ਵਿਖੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰੀਸ਼ ਬਾਂਸਲ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਸੈਂਟਰ ਪ੍ਰਬੰਧਕ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ)ਅਤੇ ਨੀਲਮ ਰਾਣੀ (ਆਈ.ਟੀ.ਸਟਾਫ਼) ਦੁਆਰਾ ਸਖੀ: ਵਨ ਸਟਾਪ ਸੈਂਟਰ ਸਕੀਮ ਬਾਰੇ ਵਿਦਿਆਰਥਣਾਂ

103-ਬਰਨਾਲਾ ਦੀ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਹੋਈ: ਜ਼ਿਲ੍ਹਾ ਚੋਣ ਅਫ਼ਸਰ
  • ਦਾਅਵੇ ਅਤੇ ਇਤਰਾਜ਼ 27 ਨਵੰਬਰ ਤੋਂ 12 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ
  • 30 ਨਵੰਬਰ ਅਤੇ 8 ਦਸੰਬਰ ਨੂੰ ਲਗਣਗੇ ਵਿਸ਼ੇਸ਼ ਕੈਂਪ

ਬਰਨਾਲਾ, 27 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਅੱਜ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕਰਨ ਦੇ

ਵਿਧਾਨ ਸਭਾ ਚੋਣ ਹਲਕਾ 10-ਡੇਰਾ ਬਾਬਾ ਨਾਨਕ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ
  • ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-ਫੋਟੋ ਵੋਟਰ ਸੂਚੀਆਂ ਅਤੇ ਸੀ.ਡੀਜ਼ ਸੌਂਪੀਆਂ

ਗੁਰਦਾਸਪੁਰ, 27 ਨਵੰਬਰ 2024 : ਵਿਧਾਨ ਸਭਾ ਚੋਣ ਹਲਕਾ 10-ਡੇਰਾ ਬਾਬਾ ਨਾਨਕ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕੀਤੀ ਗਈ ਹੈ। ਸ੍ਰੀ ਸੁਰਿੰਦਰ ਸਿੰਘ,ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ

'ਗੰਨੇ ਦੀ ਪਿੜਾਈ ਦਾ ਸੀਜ਼ਨ 2024-25', ਐਮ.ਡੀ ਸ਼ੂਗਰਫੈੱਡ ਡਾ. ਸੇਨੂ ਦੁੱਗਲ ਨੇ ਗੰਨੇ ਦੀ ਪਿੜਾਈ ਸੀਜ਼ਨ ਦੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ 
  • ਨਵਾਂਸ਼ਹਿਰ ਦੀ ਸਹਿਕਾਰੀ ਖੰਡ ਮਿੱਲ ਦਾ ਕੀਤਾ ਨਿਰੀਖਣ
  • ਕਿਹਾ, ਦੇਸ਼ ਭਰ ਵਿਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭੁਗਤਾਨ ਕਰਨ ਵਾਲਾ ਰਾਜ ਬਣਿਆ ਪੰਜਾਬ 

ਨਵਾਂਸ਼ਹਿਰ, 27 ਨਵੰਬਰ 2024 : ਗੰਨੇ ਦੇ ਭਾਅ ਵਿਚ 10 ਰੁਪਏ ਦਾ ਤਾਜ਼ਾ ਵਾਧਾ ਕਰਦਿਆਂ ਇਸ ਦੀ  ਕੀਮਤ 401 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਹੁਣ ਦੇਸ਼ ਭਰ ਵਿਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ

ਐਸ.ਡੀ.ਐਮ ਵੱਲੋਂ ਪੰਜਾਬ ਬਿਲਡਿੰਗ ਐਂਡ ਕੰਸਟਰਕਸ਼ਨ ਵਰਕਰਜ਼ ਕਮੇਟੀ ਦੀ ਮੀਟਿੰਗ 
  • 55 ਰਜਿਸਟਰਡ ਲਾਭਪਾਤਰੀਆਂ ਦੇ ਕੇਸ ਕੀਤੇ ਗਏ ਪ੍ਰਵਾਨ

ਨਵਾਂਸ਼ਹਿਰ, 27 ਨਵੰਬਰ 2024 : ਉੱਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਅੱਜ ਪੰਜਾਬ ਬਿਲਡਿੰਗ ਐਂਡ ਕੰਸਟਰਕਸ਼ਨ ਵਰਕਰਜ਼ ਕਮੇਟੀ ਸਬ-ਡਵੀਜ਼ਨ ਨਵਾਂਸ਼ਹਿਰ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਬਿਲਡਿੰਗ ਐਂਡ ਅਦਰਜ਼ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ

ਐਸ.ਸੀ ਉਮੀਦਵਾਰਾਂ ਲਈ ਦੋ ਹਫਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 9 ਦਸੰਬਰ ਤੋਂ 

ਨਵਾਂਸ਼ਹਿਰ, 27 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿੰਭਿਨਤਾ ਲਿਆਉਣ ਦੇ ਮਕਸਦ ਨਾਲ ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ- ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ 'ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ.ਬੈਨੀਫਿਸ਼ਰੀਜ਼' ਦੀ ਸ਼ੁਰੂਆਤ ਪੂਰੇ ਪੰਜਾਬ ਵਿਚ ਕੀਤੀ ਗਈ ਹੈ। ਇਹ ਜਾਣਕਾਰੀ

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ

ਨਵਾਂਸ਼ਹਿਰ, 27 ਨਵੰਬਰ 2024 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕਿਸੇ ਵੀ ਜਨਤਕ ਗਲੀ/ਪਾਰਕ/ ਸਰਕਾਰੀ ਜਮੀਨ ਉੱਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਮੰਦਰ, ਚਰਚ, ਮਸੀਤ ਜਾਂ ਗੁਰਦੁਆਰੇ ਆਦਿ ਦੀ

ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ : ਈ ਟੀ ਓ
  • ਈਟੀਓ ਵੱਲੋਂ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ

ਜੰਡਿਆਲਾ ਗੁਰੂ 27 ਨਵੰਬਰ 2024 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ। ਉਨਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ

8, 9 ਅਤੇ 10 ਦਸੰਬਰ 2024 ਨੂੰ ਚਲੇਗਾ ਪਲਸ ਪੋਲੀਓ ਦਾ ਰਾਊਂਡ
  • ਪੱਲਸ ਪੋਲੀਓ ਰਾਓਂਡ ਲਈ ਜਿਲਾ ਟਾਸਕ ਫੋਰਸ ਦੀ ਕੀਤੀ ਮੀਟਿੰਗ 

ਅੰਮ੍ਰਿਤਸਰ 27 ਨਵੰਬਰ 2024 : ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠਾਂ ਵਿਸ਼ਵ ਸਿਹਤ ਸੰਗਠਨ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਮਿਤੀ 8,9 ਅਤੇ 10 ਦਸੰਬਰ 2024 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ

ਆਈ ਐਸਪਾਈਰ ਲੀਡਰਸ਼ਿਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਕਰਵਾਇਆ ਪੰਜਾਬ ਨੈਸ਼ਨਲ ਬੈਂਕ ਦਾ ਦੌਰਾ

ਅੰਮ੍ਰਿਤਸਰ, 27 ਨਵੰਬਰ 2024 : ਜਿਲ੍ਹੇ ਭਰ ਦੇ ਵਿਦਿਆਰਥੀਆਂ ਨੂੰ ਭਵਿੱਖ ਲਈ ਸੇਧ ਦੇਣ ਵਾਸਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ,ਡੀ.ਬੀ.ਈ.ਈ, ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਆਈ ਐਸਪਾਈਰ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇੱਛਾ ਦੇ ਅਨੁਸਾਰ ਭਵਿੱਖ ਲਈ ਅਗਵਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ