news

Jagga Chopra

Articles by this Author

ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਸਕੀਮਾਂ ਦੇ 32.79 ਕਰੋੜ ਰੁਪਏ ਦੇ ਕੰਮਾਂ ਨੂੰ ਦਿੱਤੀ ਪ੍ਰਵਾਨਗੀ
  • ਬੀਡੀਪੀਓਜ਼ ਨੂੰ ਓ.ਡੀ.ਐਫ. ਦੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

ਅੰਮ੍ਰਿਤਸਰ 27 ਨਵੰਬਰ 2024 : ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਜ-2) ਅਧੀਨ ਜਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਅਤੇ ਬੰਦ ਪਈਆ ਜਲ ਸਪਲਾਈ ਸਕੀਮਾਂ ਨੂੰ ਚਲਾਉਣ ਸਬੰਧੀ ਜਿਲ੍ਹਾ ਵਾਟਰ ਅਤੇ

ਰਾਸ਼ਟਰ ਦੀ ਨਿਸ਼ਕਾਮ ਸੇਵਾ ਕਰਨ ਲਈ  ਸਿਵਲ ਡਿਫੈਂਸ ਦੇ ਮੈਂਬਰ ਬਨਣ ਲਈ ਕੀਤਾ ਪ੍ਰੇਰਿਤ

ਬਟਾਲਾ, 26 ਨਵੰਬਰ 2024 : 62ਵਾਂ ਸਥਾਪਨਾ ਦਿਵਸ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੌਕੇ ਜਾਗਰੂਕਤਾ ਅਭਿਆਨ ਮੌਕੇ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ ਵਿਖੇ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਜਾਗਰੂਕ ਕੀਤਾ ਗਿਆ। ਜਿਸ ਵਿਚ ਪੋਸਟ ਵਾਰਡਨ ਹਰਬਖਸ਼ ਸਿੰਘ, ਐਮ.ਡੀ. ਰਜਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਅਮਨਦੀਪ ਕੌਰ, ਅਧਿਆਪਕਾ ਸੁਖਮਿੰਦਰ ਕੌਰ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ

Punjab Image
27 ਨਵੰਬਰ ਨੂੰ ਬੀ.ਡੀ.ਪੀ.ੳ ਦਫਤਰ ਫਤਿਹਗੜ ਚੂੜੀਆਂ ਅਤੇ  28 ਨਵੰਬਰ ਨੂੰ ਬੀ.ਡੀ.ਪੀ.ੳ ਦਫਤਰ ਬਟਾਲਾ ਵਿਖੇ ਲੱਗੇਗਾ ਰੋਜ਼ਗਾਰ ਕੈਂਪ
  • ਐਸ.ਆਈ.ਐਸ ਸਕਿਊਰਟੀ ਕੰਪਨੀ ਵਲੋਂ ਕੀਤੀ ਜਾਣੀ ਹੈ ਸਕਿਊਰਟੀ ਗਾਰਡ ਦੀ ਭਰਤੀ
  • 27 ਨਵੰਬਰ ਤੋਂ 11 ਦਸੰਬਰ ਤੱਕ ਜਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ਤੇ  ਰੋਜਗਾਰ ਮੇਲੇ ਲਗਾਏ ਜਾਣਗੇ

ਬਟਾਲਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ ਵੱਖ

ਐਸ.ਡੀ.ਐਮ,ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ

ਬਟਾਲਾ, 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਐਸ.ਡੀ.ਐਮ ਦਫਤਰ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ, ਜਗਤਾਰ ਸਿੰਘ, ਤਹਿਸੀਲਦਾਰ, ਅਭਿਸ਼ੇਕ ਵਰਮਾ, ਨਾਇਬ ਤਹਿਸੀਲਦਾਰ, ਸੁੰਦਰ ਸ਼ਰਮਾ ਸੁਪਰਡੈਂਟ, ਰਾਜਵਿੰਦਰ ਸਿੰਘ ਅਤੇ ਸਮੁੱਚਾ ਸਟਾਫ਼ ਮੌਜੂਦ ਸੀ। ਇਸ ਮੌਕੇ ਐਸ.ਡੀ.ਐਮ ਬਟਾਲਾ ਵਲੋਂ ਸਮੂਹ ਹਾਜ਼ਰੀਨ

ਸਰਕਾਰੀ ਪ੍ਰਾਇਮਰੀ ਸਕੂਲ ਸਹਾਬਪੁਰਾ ਵਿਖੇ16 ਲੱਖ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ
  • ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ 
  • ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮਜੀਤ 

ਬਟਾਲਾ 26 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਮੇਂ-ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਲੜੀ ਦੇ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼
  • ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਵਾਸੀਆਂ ਨੂੰ ਸਰਵੇਖਣ ਕਰਨ ਵਾਲੇ ਕਰਮਚਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ
  • ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਦਰਜ ਜਾਵੇਗਾ
  • 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਹਨਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾਵੇਗੀ ਗਿਣਤੀ

ਗੁਰਦਾਸਪੁਰ, 26 ਨਵੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ

ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ
  • ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ

 ਖੂਨਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਹਨ  ਕੀਮਤੀ  ਜਿੰਦਗੀਆਂ-ਡਿਪਟੀ ਕਮਿਸ਼ਨਰ
  • 1 ਦਸੰਬਰ 2024 ਨੂੰ ਸਿਫ਼ਤੀ ਇੰਟਰਨੈਸ਼ਨਲ ਵਿਖੇ ਲੱਗੇਗਾ ਖੂਨਦਾਨ ਕੈਂਪ

ਅੰਮ੍ਰਿਤਸਰ, 26 ਨਵੰਬਰ 2024 : ਖੂਨਦਾਨ ਕਰਨਾ ਇਕ ਉਤਮ ਦਾਨ ਹੈ ਅਤੇ ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਨਾਲੇਜ ਵਿੱਲਾ ਇੰਟੀਗ੍ਰੇਟਿਡ ਐਜੂਕੇਸ਼ਨ ਅਤੇ

ਰਜਿਸਟਰੀਆਂ ਉਸੇ ਦਿਨ ਦਸਤਖਤ ਕਰਨ ਤੋਂ ਬਾਅਦ ਮਾਲਕਾਂ ਹਵਾਲੇ ਕਰਨ ਦੀ ਕੀਤੀ ਹਦਾਇਤ

ਅੰਮ੍ਰਿਤਸਰ 26 ਨਵੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੱਜ ਸਵੇਰੇ ਅਚਨਚੇਤ ਰਜਿਸਟਰਾਰ ਦਫਤਰ ਅੰਮ੍ਰਿਤਸਰ ਇੱਕ, ਦੋ ਅਤੇ ਤਿੰਨ ਪਹੁੰਚ ਕੇ ਚੈਕਿੰਗ ਕੀਤੀ। ਉਹਨਾਂ ਨੇ ਇਸ ਮੌਕੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਮਿਲ ਕੇ ਉਹਨਾਂ ਦੀ ਫੀਡਬੈਕ ਵੀ ਵਿਭਾਗ ਅਤੇ ਦਫਤਰਾਂ ਬਾਰੇ ਲਈ। ਇਸ ਤੋਂ ਇਲਾਵਾ ਉਹਨਾਂ ਨੇ ਕੱਲ ਹੋਈਆਂ ਰਜਿਸਟਰੀਆਂ ਦਾ

ਸਰਕਾਰੀ ਆਈ ਟੀ ਆਈ ਲੋਪੋਕੇ ਚੋਗਾਵਾਂ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ

ਅੰਮ੍ਰਿਤਸਰ 26 ਨਵੰਬਰ 2024 : ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਮੇਰਾ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਸਰਕਾਰੀ ਆਈ.ਟੀ.ਆਈ. ਲੋਪੋਕੇ, ਚੋਗਾਵਾਂ, ਅੰਮ੍ਰਿਤਸਰ ਵਿਖੇ ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮੈਡਮ ਅਕਾਂਕਸ਼ਾ ਮਹਾਵਰੀਆ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਰਕਾਰੀ ਆਈ ਟੀ ਆਈ