ਅੰਮ੍ਰਿਤਸਰ 26 ਨਵੰਬਰ 2024 : ਆਈ ਟੀ ਆਈ ਰਾਮਤੀਰਥ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਦੌਰਾਨ 317 ਐਨ ਸੀ ਸੀ ਗਰਲਜ਼ ਕੈਡਿਟਾਂ ਅਤੇ 1 ਪੰਜਾਬ ਗਰਲਜ਼ ਬਟਾਲੀਅਨ ਦੇ ਸਟਾਫ਼ ਨੇ ਐਨ ਸੀ ਸੀ ਦਿਵਸ ਮਨਾਇਆ। ਇਸ ਮੌਕੇ ਬਟਾਲੀਅਨ ਦੇ ਸਮੂਹ ਸਟਾਫ਼ ਅਤੇ ਕੈਡਿਟਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਇਤਿਹਾਸ ਅਤੇ ਮਹੱਤਵਪੂਰਨ ਪ੍ਰਾਪਤੀਆਂ ਨੂੰ ਉਜਾਗਰ ਕਰਨ
news
Articles by this Author

ਅੰਮ੍ਰਿਤਸਰ 26 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਅੱਜ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਓ.ਪੀ.ਡੀ., ਵਾਰਡਾਂ, ਅੇਕਸ-ਰੇ, ਲੇਬਰ ਰੂਮ, ਬੱਲਡ ਬੈਂਕ, ਲੈਬ, ਐਮ.ਸੀ.ਐਚ. ਵਿਭਾਗ, ਦਵਾਈਆਂ ਦਾ

ਅੰਮਿ੍ਤਸਰ, 26 ਨਵੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਪੁਰਾਣੇ ਵਾਰਡ ਨੰਬਰ 48 ਦੇ ਗਲੀ ਰਈਆ ਵਾਲੀ ਇਲਾਕੇ 'ਚ ਨਵਾਂ ਟਿਊਬਵੈੱਲ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਇਸ ਇਲਾਕੇ

- ਮੌਕੇ ਤੇ ਹੀ ਔਰਤਾਂ ਦੇ ਮਗਨਰੇਗਾ ਦੇ ਬਣਾਏ ਗਏ ਜ਼ਾਬ ਕਾਰਡ- ਡਿਪਟੀ ਕਮਿਸ਼ਨਰ
- 15 ਸਰਹੱਦੀ ਪਿੰਡਾਂ ਦੇ ਲੋਕਾਂ ਨੇ ਕੈਂਪ ਵਿੱਚ ਕੀਤੀ ਸ਼ਮੂਲੀਅਤ
ਅੰਮ੍ਰਿਤਸਰ 26 ਨਵੰਬਰ 2024 : ਜਿਲ੍ਹਾ ਪ੍ਰਸ਼ਾਸ਼ਨ ਵਲੋਂ ਬਾਰਡਰ ਏਰੀਏ ਦੇ ਵਿਕਾਸ ਲਈ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਬਲਾਕ ਰਮਦਾਸ ਦੇ ਸਰਹੱਦੀ ਖੇਤਰ ਦੇ ਪਿੰਡ ਜੱਟਾਂ ਦੇ ਸਰਕਾਰੀ ਹਾਈ ਸਕੂਲ ਵਿੱਚ ਸਮੂਹ ਵਿਭਾਗਾਂ ਨਾਲ ਮਿਲ

- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ
ਨਵਾਂਸ਼ਹਿਰ, 26 ਨਵੰਬਰ : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ

ਨਵਾਂਸ਼ਹਿਰ, 26 ਨਵੰਬਰ 2024 : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜਗਰੂਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਔਰਤਾਂ ਅਤੇ ਬੱਚਿਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਵਿਭਾਗ ਵੱਲੋਂ ਆਏ ਜ਼ਿਲ੍ਹਾ

- ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਿਸਾਨ ਕਰਨ ਕਣਕ ਦੀ ਬਿਜਾਈ
ਫਾਜ਼ਿਲਕਾ 26 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ

- ਫਾਜ਼ਿਲਕਾ ਜ਼ਿਲੇ ਵਿੱਚ ਹੁੰਦੀ ਹੈ ਗੰਨੇ ਦੀ ਵਧੇਰੇ ਪੈਦਾਵਾਰ, ਕਿਸਾਨਾਂ ਵਿਚ ਖੁਸ਼ੀ ਦੀ ਲਹਿਰ
- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਗੰਨੇ ਦਾ ਭਾਅ ਵਧਾਉਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਫਾਜ਼ਿਲਕਾ , 26 ਨਵੰਬਰ 2024 : ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ ਧੰਨਵਾਦ ਕੀਤਾ ਜੋ ਉਨ੍ਹਾਂ ਨੇ ਕਿਸਾਨਾਂ ਦੇ ਪੱਖ

ਅਬੋਹਰ, ਫਾਜਿਲਕਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ

- ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਮੌਲਿਕ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ
ਫਾਜ਼ਿਲਕਾ, 26 ਨਵੰਬਰ 2024 : ਦੇਸ਼ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਰਸਮੀ ਤੌਰ ਤੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ। ਇਹ 26 ਜਨਵਰੀ 1950 ਨੂੰ ਲਾਗੂ