news

Jagga Chopra

Articles by this Author

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼    
  • ਜਿਲ੍ਹੇ ਦੇ ਲੋਕਾਂ ਨੂੰ ਪਸ਼ੂ ਧਨ ਗਣਨਾ ਵਿੱਚ ਸਹਿਯੋਗ ਦੀ ਅਪੀਲ

ਫ਼ਰੀਦਕੋਟ 26 ਨਵੰਬਰ 2024 : ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ  ਗਣਨਾ ਦਾ  ਆਗਾਜ਼  ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ

ਕੌਮੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ
  • ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਸੇਖੋਂ
  • ਸਾਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਵਿਨੀਤ ਕੁਮਾਰ

ਫਰੀਦਕੋਟ 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇਥੋ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ

ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ
  • ਜ਼ਰੂਰਤ ਪੈਣ ਤੇ ਸਿਫਾਰਸ਼ ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ

ਫਰੀਦਕੋਟ, 26 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ

ਵਿਆਹ ਸਮਾਗਮ 'ਚ ਪਹੁੰਚੇ ਰਿਸ਼ਤੇਦਾਰਾਂ ਲਈ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਲੱਗੀ ਅੱਗ, ਤਿੰਨ ਔਰਤਾਂ ਦੀ ਮੌਤ

ਬਸੀ ਪਠਾਣਾ, 25 ਨਵੰਬਰ 2024 : ਬਸੀ ਪਠਾਣਾ ਦੇ ਪਿੰਡ ਮੁਸਤਫਾਬਾਦ ਵਿੱਚ ਇੱਕ ਲੜਕੀ ਦੇ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ। ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਜਿੱਥੇ ਇੱਕ ਔਰਤ ਦੀ ਪਹਿਲਾ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ

ਡੀ.ਸੀ ਨੇ ਸਾਹਨੇਵਾਲ ਹਵਾਈ ਅੱਡੇ ਦੇ ਆਲੇ-ਦੁਆਲੇ ਪੰਛੀਆਂ ਦੇ ਟਕਰਾਅ ਨੂੰ ਰੋਕਣ ਲਈ ਉਪਾਵਾਂ ਬਾਰੇ ਚਰਚਾ ਕੀਤੀ
  • ਡੀ.ਸੀ ਨੇ ਐਰੋਡਰੋਮ ਕਮੇਟੀ ਦੀ ਮੀਟਿੰਗ ਕੀਤੀ
  • ਪੁਲਿਸ ਵਿਭਾਗ ਨੂੰ ਗੈਰ-ਕਾਨੂੰਨੀ ਟਰੱਕ ਪਾਰਕਿੰਗ 'ਤੇ ਸ਼ਿਕੰਜਾ ਕੱਸਣ ਦੇ ਹੁਕਮ

ਲੁਧਿਆਣਾ, 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਹਨੇਵਾਲ ਏਅਰਪੋਰਟ ਵਿਖੇ ਐਰੋਡਰੋਮ ਕਮੇਟੀ ਅਤੇ ਏਅਰਪੋਰਟ ਇਨਵਾਇਰਮੈਂਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਹਾਇਕ ਕਮਿਸ਼ਨਰ ਮੈਡਮ

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
  • ਹਲਕੇ ਦੇ ਸਰਕਾਰੀ ਸਕੂਲਾਂ 'ਚ ਹੋਰ ਨਿਖਾਰ ਲਿਆਉਣ 'ਤੇ ਦਿੱਤਾ ਜ਼ੋਰ
  • ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਮੁੱਖ ਟੀਚਾ - ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 25 ਨਵੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਧੁੰਦ ਦੇ ਮੱਦੇਨਜ਼ਰ ਸੜਕਾਂ ਨੂੰ ਹਾਦਸਾ-ਰਹਿਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ - ਰਾਜੇਸ਼ ਧੀਮਾਨ 
  • ਸਬੰਧਿਤ ਵਿਭਾਗਾਂ ਨੂੰ ਵੱਖ ਵੱਖ ਦਿਸ਼ਾ-ਨਿਰਦੇਸ਼ ਕੀਤੇ ਜਾਰੀ 
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਰੋਡ ਸੇਫਟੀ ਕਮੇਟੀ ਦੀ ਹੋਈ ਮੀਟਿੰਗ 

ਨਵਾਂਸ਼ਹਿਰ, 25 ਨਵੰਬਰ 2024 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸੜਕਾਂ 'ਤੇ ਹਾਦਸਿਆਂ ਦਾ ਕਾਰਨ ਬਣਦੇ 'ਬਲਾਇੰਡ ਸਪਾਟ' ਤੁਰੰਤ ਠੀਕ ਕੀਤੇ ਜਾਣ, ਤਾਂ ਜੋ ਹਾਦਸਿਆਂ ਕਰਕੇ ਕੀਮਤੀ ਮਨੁੱਖੀ ਜਾਨਾਂ ਅਜਾਈਂ

ਰਾਜ ਪੱਧਰੀ ਖੇਡਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ 'ਤੇ ਜ਼ਿਲ੍ਹਾ ਖੇਡ ਅਫ਼ਸਰ ਨੇ ਕੀਤਾ ਧੰਨਵਾਦ

ਨਵਾਂਸ਼ਹਿਰ, 25 ਨਵੰਬਰ 2024 :" ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ- 2024 ਸੀਜ਼ਨ 3' ਦੇ ਤਹਿਤ ਲੈਮਰਿਨ ਟੈਂਕ ਸਕਿੱਲ ਯੂਨੀਵਰਸਿਟੀ ਬਲਾਚੌਰ ਵਿਖੇ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਬੀਤੇ ਦਿਨ ਸਫਲਤਾ ਪੂਰਵਕ ਸਮਾਪਤ ਹੋ ਗਏ। 9 ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਸੂਬੇ ਭਰ ਤੋਂ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਮੁਜ਼ਾਹਰਾ ਕੀਤਾ

ਆਪਣੀ ਫ਼ਸਲ ਦਾ ਲਗਾਤਾਰ ਨਿਰੀਖਣ ਕਰਨ ਕਿਸਾਨ : ਮੁੱਖ ਖੇਤੀਬਾੜੀ ਅਫਸਰ
  • ਵੱਖ-ਵੱਖ ਪਿੰਡਾਂ ਵਿਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਕਣਕ ਦੀ ਫ਼ਸਲ ਦਾ ਕੀਤਾ ਨਿਰੀਖਣ 

ਨਵਾਂਸ਼ਹਿਰ, 25 ਨਵੰਬਰ 2024 : ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁਡੀਆਂ, ਡਿਪਟੀ ਕਮਿਸ਼ਨਰ  ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ

ਫਰੀਦਕੋਟ 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਸ ਨੂੰ ਮੁੱਖ