news

Jagga Chopra

Articles by this Author

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 26 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ

ਸੋਫਾ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 3 ਲੋਕ ਜ਼ਿੰਦਾ ਸੜੇ

ਨੋਇਡਾ, 26 ਨਵੰਬਰ 2024 : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਦੇ ਬੀਟਾ 2 ਇਲਾਕੇ 'ਚ ਸੋਫਾ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਅਤੇ ਅੱਗ ਬੁਝਾਉਣ ਤੋਂ ਬਾਅਦ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅੰਦਰੋਂ ਤਿੰਨ ਵਿਅਕਤੀ ਗੰਭੀਰ ਹਾਲਤ ਵਿੱਚ ਪਾਏ ਗਏ। ਜਿਨ੍ਹਾਂ ਨੂੰ

ਸਾਡੇ ਵਾਲੰਟੀਅਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ, ਅਸੀਂ ਉਨ੍ਹਾਂ ਦੇ ਵਿਚਾਰਾਂ ਦੀ ਕਦਰ ਕਰਦੇ ਹਾਂ, ਉਨ੍ਹਾਂ ਦੀ ਭਲਾਈ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇਗੀ : ਅਮਨ ਅਰੋੜਾ
  • ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ
  • ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ, ਮੰਤਰੀਆਂ, ਲੀਡਰਾਂ ਅਤੇ ਹਜ਼ਾਰਾਂ ਸਮਰਥਕਾਂ ਨੇ ਕੀਤੀ ਸ਼ਮੂਲੀਅਤ
  • ਅਰੋੜਾ ਨੇ ਸ਼ੁਕਰਾਨਾ ਯਾਤਰਾ ਦੌਰਾਨ ਵਲੰਟੀਅਰਾਂ ਨੂੰ ਸਥਾਪਨਾ ਦਿਵਸ ਦੀ ਦਿੱਤੀ ਵਧਾਈ
  • ਸ਼ੁਕਰਾਨਾ ਯਾਤਰਾ ਦੌਰਾਨ ਹਰ ਹਲਕੇ ਵਿੱਚ ‘ਇਨਕਲਾਬ
ਪੰਜਾਬ ਸਰਕਾਰ ਨੇ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ’ਚ ਪੁੱਟੀਆ ਵੱਡੀਆ ਪੁਲਾਂਘਾਂ : ਡਾ. ਰਵਜੋਤ ਸਿੰਘ
  • ਸਿਵਲ ਹਸਪਤਾਲ ਵਿਖੇ ਨਵੇਂ ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਆਮ ਆਦਮੀ ਕਲੀਨਿਕਾਂ ਰਾਹੀਂ ਕਰੋੜਾਂ ਲੋਕਾਂ ਨੇ ਲਈਆ ਸਿਹਤ ਸੇਵਾਵਾਂ : ਬ੍ਰਮ ਸ਼ੰਕਰ ਜਿੰਪਾ
  • ਡਾਕਟਰਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ

ਹੁਸ਼ਿਆਰਪੁਰ, 26 ਨਵੰਬਰ 2024 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਰਕਾਰ ਵਲੋਂ ਨਿਯੁਕਤ ਕੀਤੇ 24 ਐਮ.ਬੀ.ਬੀ.ਐਸ. ਡਾਕਟਰਾਂ ਨੂੰ

ਯੂਟੀ ਦੇ ਪ੍ਰਸ਼ਾਸਕ ਨੂੰ ਮਾਮਲੇ ਵਿਚ ਦਖਲ ਦੇ ਕੇ ਵਿ‌ਦਿਆਰਥੀਆਂ ਖਿਲਾਫ ਦਰਜ ਹੋਏ ਝੂਠੇ ਕੇਸ ਰੱਦ ਕਰਨ : ਮਜੀਠੀਆ 
  • ਬਿਕਰਮ ਮਜੀਠੀਆ ਨੇ ਸੰਘਰਸ਼ ਕਰ ਰਹੇ ਪੀਯੂ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਈ, ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਕੀਤੀ ਮੰਗ

ਚੰਡੀਗੜ੍ਹ, 26 ਨਵੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ ਤੇ ਮੰਗ ਕੀਤੀ ਕਿ ਯੂਨੀਵਰਸਿਟੀ

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਚੰਡੀਗੜ੍ਹ, 26 ਨਵੰਬਰ 2024 : ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ ਤੋਹਫੇ ਵੰਡਣ ਵਾਲੇ ਉਮੀਦਵਾਰਾਂ ਨੂੰ ਘੱਟੋ-ਘੱਟ 5

ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਪਹਿਲਕਦਮੀ ਦਾ ਉਦੇਸ਼ ਹੈ : ਡਾ. ਬਲਜੀਤ ਕੌਰ 
  • ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਚੰਡੀਗੜ੍ਹ, 26 ਨਵੰਬਰ 2024 : ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ

ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲਿਆ, ਮਾਹੌਲ ਗਰਮਾਇਆ

ਖਨੌਰੀ, 26 ਨਵੰਬਰ 2024 : ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਹੁਣ ਇਸ ਮਾਮਲੇ ਸੰਬਧੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ

ਸਰਕਾਰ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕੀਤੀ  : ਸਿੱਖਿਆ ਮੰਤਰੀ 
  • ਅਧਿਆਪਕਾਂ ਨੇ ਵਿਦੇਸ਼ੀ ਸਿਖਲਾਈ ਅਤੇ ਪ੍ਰਬੰਧਕੀ ਹੁਨਰ ਨਾਲ ਲੈਸ ਹੋਣ ਦੇ ਮੌਕੇ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ 
  • ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਤੋਂ ਸੂਬੇ ਚ ਚੱਲ ਰਹੇ ਸਿੱਖਿਆ ਸੁਧਾਰਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਜਾਣਨ ਲਈ "ਅਧਿਆਪਕਾਂ ਨਾਲ ਸੰਵਾਦ" ਦੀ ਨਿਵੇਕਲੀ ਸ਼ੁਰੂਆਤ 
  • ਹੋਰ ਸੁਧਾਰ ਲਈ ਵੱਖ-ਵੱਖ ਪ੍ਰੋਗਰਾਮਾਂ
ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨ ਨਾ ਘਬਰਾਉਣ,ਸਗੋਂ ਰਹਿਣ ਸੁਚੇਤ- ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ 26 ਨਵੰਬਰ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ੍ਰ਼ੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਫ਼ਸਲ ਸਬੰਧੀ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਬੁੱਢੀਮਾਲ ਵਿਖੇ ਜਿੱਥੇ ਕਿਸਾਨ ਗੁਰਭੇਜ