- ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ
ਮੋਗਾ, 26 ਨਵੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ 'ਸੰਵਿਧਾਨ ਦਿਵਸ' ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ