news

Jagga Chopra

Articles by this Author

ਜਥੇਦਾਰ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ  ਨੂੰ ਸਾਬਕਾ ਮੰਤਰੀਆਂ ਸਮੇਤ ਕੀਤਾ ਤਲਬ 

ਅੰਮ੍ਰਿਤਸਰ, 25 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਿਚਾਰ-ਅਧੀਨ ਮਸਲੇ ਅਤੇ ਚਲੰਤ ਪੰਥਕ ਮਾਮਲਿਆਂ ਸਬੰਧੀ ਜ਼ਰੂਰੀ ਵਿਚਾਰ-ਵਟਾਂਦਰੇ ਲਈ ਮਿਤੀ 2 ਦਸੰਬਰ 2024, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ

ਤਰਨਤਾਰਨ ਵਿੱਚ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ, 25 ਨਵੰਬਰ 2024 : ਤਰਨਤਾਰਨ ਵਿੱਚ ਇੱਕ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਕਬੱਡੀ ਖਿਡਾਰੀ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ 'ਚ

ਹਸਪਤਾਲਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਅਤੇ ਲੈਬਾਰਟਰੀਆਂ ਦੇ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ : ਡਾ. ਰਵਜੋਤ ਸਿੰਘ 
  • ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ : ਡਾ. ਰਵਜੋਤ ਸਿੰਘ  
  • ਅਤਿ-ਆਧੁਨਿਕ ਸਿਹਤ ਸੇਵਾਵਾਂ ਵਾਲੀ ਲੈਬਾਰਟਰੀ ਲੋਕਾਂ ਲਈ ਹੋਵੇਗੀ ਵੱਡੀ ਸਹੂਲਤ : ਸਥਾਨਕ ਸਰਕਾਰਾਂ ਮੰਤਰੀ
  • ਕਰੀਬ 80 ਕਿਸਮਾਂ ਦੇ ਮੁਫ਼ਤ ਹੋਣਗੇ ਟੈਸਟ, ਅਪ੍ਰੈਲ ਦੇ ਅੰਤ ਤੱਕ ਬਣ ਕੇ ਤਿਆਰ ਹੋਵੇਗੀ ਲੈਬਾਰਟਰੀ
  • ਮੈਡੀਕਲ ਕਾਲਜ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਹੁਸ਼

ਸੁਲਤਾਨਪੁਰ ਲੋਧੀ 'ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਦੋ ਜਖ਼ਮੀ

ਸੁਲਤਾਨਪੁਰ ਲੋਧੀ, 25 ਨਵੰਬਰ 2024 : ਸੁਲਤਾਨਪੁਰ ਲੋਧੀ ਤੋਂ ਇੱਕ ਕਾਰੋਬਾਰੀ ਆਪਣੇ ਪਰਿਵਾਰ ਨਾਲ ਕਪੂਰਥਲਾ ਵੱਲ ਜਾ ਰਿਹਾ ਸੀ, ਡਡਵਿੰਡੀ ਨੇੜੇ ਉਨ੍ਹਾਂ ਦੀ ਗੱਡੀ ਨੂੰ ਇੱਕ ਹੋਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਦੀਆਂ ਪਲਟ ਗਈ। ਇਸ ਹਾਦਸੇ ਵਿੱਚ ਕਾਰੋਬਾਰੀ ਜਸਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਬੇਟਾ ਅਤੇ ਪਤਨੀ ਜਖਮੀ

ਗੁਰਦਾਸਪੁਰ, ਮੇਰਾ ਦੂਜਾ ਘਰ ਹੈ- ਕਮਿਸ਼ਨਰ, ਜਲੰਧਰ ਡਵੀਜਨ, ਪ੍ਰਦੀਪ ਸੱਭਰਵਾਲ
  • ਗੁਰਦਾਸਪੁਰੀਏ, ਅੱਜ ਵੀ ਲੋਕ ਹਿੱਤ ਵਿੱਚ ਕਰਵਾਏ ਵਿਕਾਸ ਕਾਰਜਾਂ ਲਈ, ਕਮਿਸ਼ਨਰ ਜਲੰਧਰ ਡਵੀਜ਼ਨ ਪ੍ਰਦੀਪ ਸੱਭਰਵਾਲ ਨੂੰ ਕਰਦੇ ਨੇ ਯਾਦ

ਗੁਰਦਾਸਪੁਰ, 25 ਨਵੰਬਰ 2024 : ਗੁਰਦਾਸਪੁਰ ਜ਼ਿਲ੍ਹਾ, ਮੇਰਾ ਦੂਜਾ ਘਰ ਹੈ ਅਤੇ ਗੁਰਦਾਸਪੁਰ ਤੋਂ ਹੀ ਮੈਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ, ਇਸ ਕਰਕੇ ਗੁਰਦਾਸਪੁਰ ਹਮੇਸ਼ਾ ਮੇਰੇ ਜ਼ਿਹਨ ਵਿੱਚ ਵਸਿਆ ਰਹੇਗਾ। ਇਹ ਪ੍ਰਗਟਾਵਾ ਪ੍ਰਦੀਪ

ਵਾਇਸ ਆਫ ਬਟਾਲਾ ਅਤੇ ਆਰ ਆਰ ਬਾਵਾ ਡੀ ਏ ਵੀ ਕਾਲਜ ਫਾਰ ਗਰਲਜ਼ ਬਟਾਲਾ ਨੇ ਕੀਤਾ ਐਮ. ਉ. ਯੂ ਸਾਈਨ

ਬਟਾਲਾ, 25 ਨਵੰਬਰ 2024 : ਪਿਛਲੇ ਸਮੇਂ ਤੋਂ ਬਟਾਲਾ ਸ਼ਹਿਰ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਬਨਾੁੳਣ ਦੀ ਮੁਹਿੰਮ ਚਲਾ ਰਹੀ ਬਟਾਲਾ ਸ਼ਹਿਰ ਦੀ ਜਾਣੀ-ਮਾਣੀ ਸੋਸਾਇਟੀ ‘ਵਾਇਸ ਆਫ ਬਟਾਲਾ’ ਅਤੇ ਆਰ ਆਰ ਬਾਵਾ ਡੀ ਏ ਵੀ ਕਾਲਜ ਫਾਰ ਗਰਲਜ਼ ਬਟਾਲਾ ਨੇ ਕਾਲਜ ਦੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਐਮ. ਉ. ਯੂ ਸਾਈਨ ਕੀਤਾ। ਵਾਇਸ ਆਫ ਬਟਾਲਾ ਵੱਲੋਂ ਇਹ ਐਮ. ੳ. ਯੂ

ਐੱਸ.ਐੱਸ.ਪੀ ਦਫ਼ਤਰ ਬਟਾਲਾ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਮਿਲਨੀ ਲਾਉਂਜ਼ ਦਾ ਉਦਘਾਟਨ
  • ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਸ਼ਾਨਦਾਰ ਉਪਰਾਲਾ 

ਬਟਾਲਾ, 25 ਨਵੰਬਰ 2024 : ਆਮ ਪਬਲਕ ਨੂੰ ਬਿਹਤਰ ਸੇਵਾਵਾਂ ਦੇਣ ਵਿੱਚ ਸੁਧਾਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ, ਸ਼੍ਰੀ ਸੁਹੇਲ ਮੀਰ, ਆਈ.ਪੀ.ਐਸ. ਐੱਸ.ਐੱਸ.ਪੀ ਬਟਾਲਾ, ਨੇ ਨਵੇਂ ਬਣੇ ਹੋਏ, ਮਿਲਨੀ ਲਾਉਂਜ ਦਾ ਉਦਘਾਟਨ ਕੀਤਾ ਗਿਆ, ਜੋ ਕਿ ਜ਼ਿਲਾ ਪੁਲਿਸ ਦਫ਼ਤਰ ਬਟਾਲਾ ਵਿੱਚ ਇੱਕ ਆਰਾਮਦਾਇਕ ਅਤੇ ਆਧੁਨਿਕ

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ
  • ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ

ਫਰੀਦਕੋਟ, 25 ਨਵੰਬਰ 2024 : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ

‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲੇ ਵਿਚ ਯੋਗ ਕਲਾਸਾਂ ਜਾਰੀ
  • ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ

ਫ਼ਰੀਦਕੋਟ 25 ਨਵੰਬਰ, 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ

Punjab Image
ਕਿਸਾਨਾਂ ਨੂੰ ਬਾਗਬਾਨੀ ਅਪਨਾਉਣ ਲਈ ਦਿੱਤੀਆ ਰਹੀਆਂ ਹਨ ਵਿਸ਼ੇਸ਼ ਸਹੂਲਤਾਂ ਅਤੇ ਸਬਸਿਡੀ

ਫਰੀਦਕੋਟ 25 ਨਵੰਬਰ 2024 : ਬਾਗਬਾਨੀ ਵਿਭਾਗ ਪੰਜਾਬ ਵਲੋਂ ਸ੍ਰੀ ਮਹਿੰਦਰ ਭਗਤ ਬਾਗਬਾਨੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਬਾਗਬਾਨੀ ਮੈਡਮ ਸ਼ੈਲਿੰਦਰ ਕੌਰ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਗਬਾਨੀ ਅਪਨਾਉਣ ਲਈ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਉਪਦਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਵਦੀਪ ਸਿੰਘ ਬਰਾੜ ਨੇ