news

Jagga Chopra

Articles by this Author

 ਪਿੰਡ ਮੀਰਪੁਰ ਦੇ ਸਫਲ ਕਿਸਾਨ ਖੁਸ਼ਬਿੰਦਰ ਸਿੰਘ ਨੇ ਸਿੰਗਲ
  • ਸੁਪਰ ਫਾਸਫੇਟ ਨਾਲ 16 ਏਕੜ ਵਿੱਚ ਕੀਤੀ ਕਣਕ ਦੀ ਬਿਜਾਈ
  • ਅਗਾਂਹਵਧੂ ਕਿਸਾਨ ਖੁਸ਼ਬਿੰਦਰ ਸਿੰਘ ਨੇ ਪਿਛਲੇ ਪੰਜ ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ
  • ਖੇਤੀ ਮਾਹਿਰਾਂ ਅਨੁਸਾਰ ਸਿੰਗਲ ਸੁਪਰ ਫਾਸਫੇਟ ਨਾਲ ਬੀਜੀ ਕਣਕ ਦਾ ਜੰਮ ਬਹੁਤ ਵਧੀਆ ਤੇ ਡੀ.ਏ.ਪੀ. ਦੀ ਘਾਟ ਦੇ ਨਹੀਂ ਵਿਖਾਈ ਦੇ ਰਹੇ ਕੋਈ ਲੱਛਣ

ਫ਼ਤਹਿਗੜ੍ਹ ਸਾਹਿਬ, 25 ਨਵੰਬਰ 2024 : ਫਸਲਾਂ ਦੀ ਰਹਿੰਦ ਖੂੰਹਦ ਨੂੰ

26 ਨਵੰਬਰ ਤੋਂ ਬੈਠਣਗੇ ਮਰਨ ਵਰਤ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ, 25 ਨਵੰਬਰ 2024 : ਮੰਗਲਵਾਰ 26 ਨਵੰਬਰ ਤੋਂ ਖਨੌਰੀ ਬਾਰਡਰ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਦਾ

ਏਜੀਟੀਐਫ ਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਨਜਾਇਜ ਹਥਿਆਰਾਂ ਸਮੇਤ ਤਿੰਨ ਨੂੰ ਕੀਤਾ ਕਾਬੂ

ਚੰਡੀਗੜ੍ਹ, 25 ਨਵੰਬਰ 2024 : ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ (ਏਜੀਟੀਐਫ) ਨੇ ਐਸਏਐਸ ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ, ਪੰਜਾਬ

ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਮੁਲਤਵੀ

ਚੰਡੀਗੜ੍ਹ, 25 ਨਵੰਬਰ 2024 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ

ਪੀ.ਏ.ਯੂ. ਦੇ ਅਰਥ ਸ਼ਾਸਤਰੀ ਡਾ. ਕਮਲ ਵੱਤਾ ਨੂੰ ਖੇਤੀ ਅਰਥ ਸ਼ਾਸਤਰ ਵਿਚ ਦਿੱਤੇ ਯੋਗਦਾਨ ਲਈ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ
  • ਪੀ.ਏ.ਯੂ. ਦੇ ਅਰਥ ਸ਼ਾਸਤਰੀਆਂ ਨੇ ਆਈ ਐੱਸ ਏ ਈ ਸਲਾਨਾ ਇਕੱਤਰਤਾ ਵਿਚ ਹਾਸਲ ਕੀਤੀ ਸਫਲਤਾ

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਕਮਲ ਵੱਤਾ ਨੂੰ ਮਾਣਮੱਤੀ ਆਈ ਐੱਸ ਏ ਈ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ| ਇਹ ਫੈਲੋਸ਼ਿਪ ਖੇਤੀ ਅਰਥ ਸ਼ਾਸਤਰ ਬਾਰੇ ਭਾਰਤੀ ਸੁਸਾਇਟੀ ਦੀ ਕਰਾਈਕਲ ਪੁਡੂਚਰੀ ਵਿਖੇ

ਪੀ.ਏ.ਯੂ. ਵਿਚ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਬਣੀ ਡਾਇੰਮਡ ਜੁਬਲੀ ਸੜਕ ਦਾ ਉਦਘਾਟਨ ਹੋਇਆ

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਗੇਟ ਨੰਬਰ 1 ਤੋਂ ਦਾਖਲ ਹੋਣ ਵਾਲੀ ਡਾਇੰਮਡ ਜੁਬਲੀ ਸੜਕ ਦਾ ਅੱਜ ਉਦਘਾਟਨ ਹੋਇਆ| ਇਸ ਸੜਕ ਨੂੰ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਕਿਸਾਨ ਮੇਲੇ ਅਤੇ ਹੋਰ ਆਯੋਜਨਾਂ ਵਿਚ ਕਿਸਾਨਾਂ ਦੀ ਆਮਦ ਦੇ ਮੱਦੇਨਜ਼ਰ ਚੌੜਾ ਕੀਤਾ ਗਿਆ ਹੈ| ਇਸ ਸੜਕ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚਰਨ ਸਿੰਘ ਬਰਸਟ ਨੇ ਕੀਤਾ| ਪੀ.ਏ.ਯੂ

ਪੀ.ਏ.ਯੂ. ਨੇ ਪਾਣੀ ਅਤੇ ਭੂਮੀ ਪਰਖ ਤਕਨੀਕਾਂ ਦੀ ਸਿਖਲਾਈ ਲਈ ਵਿਸ਼ੇਸ਼ ਕੈਂਪ ਲਾਇਆ

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਡੀਨ ਖੇਤੀਬਾੜੀ ਕਾਲਜ ਦੇ ਸਹਿਯੋਗ ਨਾਲ ਭੂਮੀ ਅਤੇ ਪਾਣੀ ਦੀ ਪਰਖ ਤਕਨੀਕਾਂ ਬਾਰੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਹ ਕੈਂਪ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਤਰਪੁਰ ਵਿਖੇ ਲਾਇਆ ਗਿਆ| ਇਸ ਵਿਚ 80 ਦੇ ਕਰੀਬ ਕਿਸਾਨ ਸਿਖਲਾਈ ਲਈ ਸ਼ਾਮਿਲ ਹੋਏ| ਭੂਮੀ ਵਿਗਿਆਨੀ ਡਾ. ਵਿੱਕੀ ਸਿੰਘ ਨੇ ਪਾਣੀ ਅਤੇ ਭੂਮੀ ਦੀ ਪਰਖ

ਕੇਂਦਰੀ ਸਿੱਖ ਅਜਾਇਬ ਘਰ ’ਚ ਦੋ ਪੰਥਕ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 25 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਦੇ ਬਹਾਦਰ ਜਰਨੈਲ ਸ. ਨਿਧਾਨ ਸਿੰਘ ਪੰਜਹੱਥਾ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ

ਸੱਚਖੰਡ ਵਾਸੀ ਬਾਬਾ ਦਯਾ ਸਿੰਘ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਪੰਥ ਸੇਵਕ’ ਦੀ ਉਪਾਧੀ ਨਾਲ ਸਨਮਾਨ 

ਅੰਮ੍ਰਿਤਸਰ, 25 ਨਵੰਬਰ 2024 : ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਮੁਖੀ ਰਹੇ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਕੀਰਤਨ ਅਤੇ ਅਰਦਾਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ

ਕਿਸਾਨ ਇਹ ਬੀਜ ਸਬੰਧਤ ਬਲਾਕ ਪੱਧਰੀ ਖੇਤੀਬਾੜੀ ਦਫ਼ਤਰਾਂ ਤੋਂ ਲੈ ਸਕਦੇ ਹਨ-ਮੁੱਖ ਖੇਤੀਬਾੜੀ ਅਫ਼ਸਰ
  • ਖੇਤੀਬਾੜੀ ਵਿਭਾਗ ਵਲੋਂ ਸਬਸਿਡੀ  ਤੇ ਦਿੱਤਾ ਜਾ ਰਿਹਾ ਹੈ ਕਣਕ ਦਾ ਬੀਜ

ਮੋਗਾ, 25 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਪਨਸੀਡ ਨੂੰ ਰਾਜ ਦੀ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਹੋਇਆ ਹੈ। ਹਾੜੀ 2024-25 ਦੌਰਾਨ ਸਬਮਿਸ਼ਨ ਆਨ ਸੀਡ ਐਂਡ ਪਲਾਂਟਿੰਗ ਮਟੀਰੀਅਲ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਣਕ ਦਾ ਬੀਜ 1600 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉਪਰ ਦਿੱਤਾ ਜਾ ਰਿਹਾ ਹੈ। ਕਣਕ ਦੇ