ਮੋਗਾ, 25 ਨਵੰਬਰ 2024 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ
news
Articles by this Author

- ਲੋਕਾਂ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਨੂੰ ਵੋਟਾਂ ਪਾਈਆਂ- ਧਾਲੀਵਾਲ
ਅੰਮ੍ਰਿਤਸਰ 24 ਨਵੰਬਰ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਆਪਣੇ ਅਜਨਾਲਾ ਹਲਕੇ ਵਿੱਚ 27 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 35 ਕਿਲੋਮੀਟਰ ਸੜਕਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਕਰਨ ਦੇ ਕੰਮਾਂ ਦੇ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਚੱਪੇ

ਨਵੀਂ ਦਿੱਲੀ, 24 ਨਵੰਬਰ 2024 : ਪ੍ਰਧਾਨ ਮੰਤਰੀ ਮੋਦੀ ਨੇ ਅੱਜ ‘ਮਨ ਕੀ ਬਾਤ’ ਪ੍ਰੋਗਰਾਮ ਦੇ 116ਵੇਂ ਐਪੀਸੋਡ ਨੂੰ ਸੰਬੋਧਨ ਕੀਤਾ। ਇਸ ਵਿੱਚ ਪੀਐਮ ਮੋਦੀ ਨੇ ਨੌਜਵਾਨਾਂ ਨੂੰ ਐਨਸੀਸੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 'ਅੱਜ ਐਨਸੀਸੀ ਦਿਵਸ ਹੈ। ਪੀਐਮ ਮੋਦੀ ਨੇ ਕਿਹਾ ਕਿ ਮੈਂ ਖੁਦ ਐਨਸੀਸੀ ਦਾ ਕੈਡੇਟ ਰਿਹਾ ਹਾਂ ਅਤੇ ਇਸ ਦੇ ਤਜ਼ਰਬੇ ਮੇਰੇ

ਬਠਿੰਡਾ, 24 ਨਵੰਬਰ 2024 : ਬਠਿੰਡਾ 'ਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਰੈਸਟੋਰੈਂਟ ਵਿੱਚ ਰੱਖਿਆ ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਰੈਸਟੋਰੈਂਟ ਦੇ ਛੇ ਕਰਮਚਾਰੀਆਂ ਨੇ ਗੁਆਂਢੀਆਂ ਦੇ ਸਹਿਯੋਗ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ 2024 : ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜ ਰਿਹਾ ਹਾਂ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ

ਸੰਭਲ, 24 ਨਵੰਬਰ 2024 : ਅਦਾਲਤ ਦੇ ਹੁਕਮਾਂ 'ਤੇ ਸੰਭਲ ਦੀ ਜਾਮਾ ਮਸਜਿਦ 'ਚ ਕਰਵਾਏ ਜਾ ਰਹੇ ਸਰਵੇਖਣ ਦਾ ਐਤਵਾਰ ਨੂੰ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਵਾਹਨਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ 'ਤੇ ਪਥਰਾਅ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ

- ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ
- ਆਉਣ ਵਾਲੀਆਂ ਚੋਣਾਂ ਤੋਂ ਬਾਅਦ ‘ਆਪ’ ਦੀ ਦਿੱਲੀ ‘ਚ ਸਰਕਾਰ ਬਣਨੀ ਤੈਅ
- ਪੰਜਾਬ ਭਵਨ ਦੇ ਏ ਬਲਾਕ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ ਉਦਘਾਟਨ
ਨਵੀਂ ਦਿੱਲੀ, 24 ਨਵੰਬਰ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ

ਚੰਡੀਗੜ੍ਹ, 24 ਨਵੰਬਰ 2024 : ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਪਹਾੜਾਂ 'ਤੇ ਹੋਈ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਮੌਸਮ 'ਚ ਮਾਮੂਲੀ ਬਦਲਾਅ ਆਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਜਦਕਿ ਘੱਟੋ-ਘੱਟ ਤਾਪਮਾਨ 10 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।

ਬਟਾਲਾ, 24 ਨਵੰਬਰ 2024 : ਬਟਾਲਾ ਅਧੀਨ ਪੈਂਦੇ ਪਿੰਡ ਕਰਨਾਮਾ ਦੇ ਰਹਿਣ ਵਾਲੇ ਬਲਬੀਰ ਸਿੰਘ (50) ਨੂੰ ਅਣਪਛਾਤਿਆ ਨੇ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮ੍ਰਿਤਕ ਬਲਬੀਰ ਸਿੰਘ ਦੋ ਬੱਚਿਆਂ ਦਾ ਪਿਤਾ ਸੀ ਅਤੇ ਅੱਡਾ ਪੰਗਰਾਈਆ ਵਿਖੇ ਇਲੈਕਟ੍ਰੀਸ਼ਨ ਦੀ ਦੁਕਾਨ ਕਰਦਾ ਸੀ। ਮ੍ਰਿਤਕ ਬਲਬੀਰ ਪਿੰਡ ਕਰਨਾਮਾ ਦੇ ਮਜੂਦਾ ਸਰਪੰਚ ਗੁਰਮੀਤ ਸਿੰਘ ਦਾ ਛੋਟਾ ਭਰਾ ਸੀ ਅਤੇ ਦੇਰ

- ਦੇਸ਼ ਦੀ ਸਿਆਸਤ 'ਚ ਕੇਜਰੀਵਾਲ ਦੀ ਰੇਵੜੀਆਂ ਦਾ ਕਮਾਲ, ਦਿੱਲੀ ਤੇ ਪੰਜਾਬ ਚੋਣਾਂ ਦੇ ਸੈਮੀਫਾਈਨਲ 'ਚ 'ਆਪ' ਦੀ ਵੱਡੀ ਜਿੱਤ
- 'ਆਪ' ਨੇ ਪੰਜਾਬ ਵਿੱਚ 4 'ਚੋਂ 3 ਸੀਟਾਂ ਤੇ ਵੱਡੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਅਤੇ ਇਨ੍ਹਾਂ 3 ਸੀਟਾਂ 'ਤੇ ਭਾਜਪਾ ਦੀ ਜ਼ਮਾਨਤ ਜ਼ਬਤ ਹੋਈ : ਕੇਜਰੀਵਾਲ
- ਪੰਜਾਬ ਵਿੱਚ ਤਿੰਨੋਂ ਸੀਟਾਂ ਪਹਿਲੀ ਵਾਰ ਆਪ ਨੇ ਜਿੱਤੀ ਹੈ, 2022 ਦੀ ਹਨੇਰੀ 'ਚ ਵੀ