- 20 ਮਈ ਤੱਕ ਅਸਲਾ ਲਾਇਸੰਸ ਰੀਨਿਊ ਕਰਵਾਉਣ ਦੀ ਹਦਾਇਤ
ਮੋਗਾ, 5 ਮਈ 2025 : ਆਰਮਜ ਐਕਟ 1959 ਅਤੇ ਆਰਮਜ ਰੂਲਜ 2016 ਅਨੁਸਾਰ ਅਸਲਾ ਲਾਇਸੰਸ ਧਾਰਕਾਂ ਵੱਲੋਂ ਆਪਣਾ ਅਸਲਾ ਲਾਇਸੰਸ ਮਿਆਦ ਖਤਮ ਹੋਣ ਤੋਂ 60 ਦਿਨ ਪਹਿਲਾਂ ਅਪਲਾਈ ਕਰਨਾ ਹੁੰਦਾ ਹੈ, ਪ੍ਰੰਤੂ ਜ਼ਿਲ੍ਹਾ ਮੋਗਾ ਦੇ ਕੁਝ ਅਸਲਾ ਲਾਇਸੰਸ ਧਾਰਕ ਜਿਹਨਾਂ ਵੱਲੋਂ ਰੀਨਿਊ ਦੀ ਮਿਤੀ ਲੰਘ ਜਾਣ ਤੋਂ ਬਾਅਦ ਵੀ ਆਪਣੇ ਅਸਲਾ