ਅੰਮ੍ਰਿਤਸਰ 22 ਨਵੰਬਰ 2024 : ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ ਨੇ ਦੱਸਿਆ ਕਿ ਵਪਾਰੀਆਂ ਦੀ ਮੰਗ ਉੱਤੇ ਪੰਜਾਬ ਸਰਕਾਰ ਨੇ ਸਾਲ 2017-18 ਦੇ ਵੈਟ ਅਸੈਸਮੈਂਟ ਕੇਸਾਂ ਲਈ ਸਮਾਂ ਸੀਮਾਂ ਜੋ ਕਿ ਇਸੇ ਮਹੀਨੇ ਖ਼ਤਮ ਹੋ ਰਹੀ ਸੀ ਨੂੰ 15 ਜਨਵਰੀ 2025 ਤੱਕ ਵਧਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਦੀ
news
Articles by this Author

- ਵਾਲਡ ਸਿਟੀ ਦੇ ਸੀਵਰੇਜ ਨੂੰ ਬਦਲਣ ਦੀ ਬਣਾਓ ਤਜਵੀਜ
- ਅੰਮ੍ਰਿਤਸਰ ਵਿਖੇ ਚਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ
- ਸ਼ਹਿਰ ਵਿੱਚ ਸਾਫ਼ ਸਫਾਈ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ -ਧਾਲੀਵਾਲ
ਅੰਮ੍ਰਿਤਸਰ 22 ਨਵੰਬਰ 2024 : ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ

ਫਰੀਦਕੋਟ 22 ਨਵੰਬਰ 2024 : ਹੰਸ ਰਾਜ ਕਾਲਜ ਦਿੱਲੀ ਯੂਨੀਵਰਸਿਟੀ ਨਵੀਂ ਦਿੱਲੀ ਵਿਖੇ ਹਿੰਦੂਸਤਾਨ ਐਗਰੀਕਲਚਰ ਰਿਸਰਚ ਵੈਲਫੇਅਰ ਸੁਸਾਇਟੀ ਵੱਲੋਂ ਭਾਰਤੀ ਖੇਤੀ ਖੋਜ ਸੰਸਥਾ ਨਵੀਂ ਦਿੱਲੀ,ਬਨਾਰਸ ਹਿੰਦੂ ਯੂਨੀਵਰਸਿਟੀ ਵਾਰਾਨਸੀ,ਇੰਡੀਅਨ ਸੋਸਾਇਟੀ ਆਫ ਅਗਰੋਨੋਮੀ ਸਮੇਤ 8 ਹੋਰ ਸਰਵਉੱਚ ਖੇਤੀਬਾੜੀ ਸੰਸਥਾਵਾਂ ਦੇ ਸਹਿਯੋਗ ਨਾਲ ਮਿਤੀ 3-5 ਨਵੰਬਰ 2024 ਦੌਰਾਨ “ਕੁਦਰਤੀ ਖੇਤੀ

ਫਰੀਦਕੋਟ 22 ਨਵੰਬਰ 2024 : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਤ ਨੂੰ ਰੋਕਣ ਲਈ ਪ੍ਰੋਜੈਕਟ ਜੀਵਨਜੋਤ- ਸੇਵ ਦੀ ਮੁਹਿੰਮ ਦੀ ਸੁਰੂਆਤ ਕੀਤੀ ਗਈ

- ਕਿਹਾ, ਜੇਕਰ ਕਿਸੇ ਬੱਚੇ ਵੱਲੋਂ ਭੀਖ ਮੰਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ
ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰੋਜੈਕਟ

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ

- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ
- ਨਵੀਂ ਐਂਡਰਾਇਡ ਐਪ ਖਣਨ ਸਬੰਧੀ ਨਿਯਮਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ
ਚੰਡੀਗੜ੍ਹ, 22 ਨਵੰਬਰ 2024 : ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ

ਚੰਡੀਗੜ੍ਹ, 22 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਚਾਇਤ ਅਫ਼ਸਰ-ਕਮ ਪ੍ਰਸ਼ਾਸਕ ਬਲਾਕ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਗੁਰਿੰਦਰ ਸਿੰਘ ਗਰੋਵਰ ਨੂੰ 24,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ

ਚੰਡੀਗੜ੍ਹ, 22 ਨਵੰਬਰ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਗਰਾਂਮੀਣ ਬੈਂਕ ਦੀ ਪਿੰਡ ਭਾਣੋਲੰਗਾ ਜਿਲਾ ਕਪੂਰਥਲਾ ਸਥਿਤ ਸ਼ਾਖ਼ਾ ਵਿੱਚ 34,92,299 ਰੁਪਏ ਦੀ ਹੇਰਾਫੇਰੀ ਕਰਨ ਸਬੰਧੀ ਬੈਂਕ ਦੇ ਸਾਬਕਾ ਮੈਨੇਜਰ ਦੋਸ਼ੀ ਪ੍ਰਮੋਦ ਕੁਮਾਰ, ਵਾਸੀ ਪਿੰਡ ਕੁੰਡਲ, ਜਿਲਾ ਬੀਕਾਨੇਰ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਾਲ 2022 ਤੋਂ ਫਰਾਰ ਚੱਲ ਰਿਹਾ ਸੀ। ਇਹ ਜਾਣਕਾਰੀ

ਬਠਿੰਡਾ, 22 ਨਵੰਬਰ 2024 : ਬਠਿੰਡਾ ਦੇ ਪਿੰਡ ਦੂਨੇਵਾਲਾ ਵਿਚ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋਈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਇਥੇ ਪ੍ਰਸ਼ਾਸਨ ਜ਼ਮੀਨ ਉਤੇ ਕਬਜ਼ਾ ਲੈਣ ਆਈ ਸੀ। ਭਾਰਤ ਮਾਲਾ ਪ੍ਰੋਜੈਕਟ ਤਹਿਤ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦੀ ਜ਼ਮੀਨ ਐਕਵਾਇਅਰ ਕੀਤੀ ਸੀ, ਪਰ ਕਬਜ਼ਾ ਹਾਲੇ ਲੈਣਾ ਸੀ। ਅੱਜ ਜਦੋਂ ਪ੍ਰਸ਼ਾਸਨ ਪੁਲਿਸ ਫੋਰਸ ਨਾਲ ਜ਼ਮੀਨ ਦਾ ਕਬਜ਼ਾ ਲੈਣ ਆਏ ਤਾਂ