- ਜ਼ਿਲ੍ਹੇ ਵਿਚ 90 ਥਾਵਾਂ 'ਤੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ
ਨਵਾਂਸ਼ਹਿਰ, 22 ਨਵੰਬਰ 2024 : ਮੌਜੂਦਾ ਸਮੇਂ ਵਿਚ ਲੋਕਾਂ ਨੂੰ ਜੋ ਸਿਹਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦਾ ਮਕਸਦ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸੀ। ਇਹ ਹੁਣ ਪੰਜਾਬ ਦੇ ਵੱਡੇ