news

Jagga Chopra

Articles by this Author

ਭਗਵਾਨ ਮਹਾਂਵੀਰ ਜੈਨ ਦੀਆਂ ਸਿੱਖਿਆਵਾਂ ਅਤੇ ਸਿਧਾਂਤ ਅੱਜ ਵੀ ਸਾਨੂੰ ਸਹੀ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ : ਗੁਲਾਬ ਚੰਦ ਕਟਾਰੀਆ 
  • ਰਾਜਪਾਲ ਨੇ ਜੈਨ ਭਗਵਤੀ ਦੀਕਸ਼ਾ ਸਮਾਗਮ ਵਿੱਚ ਅਧਿਆਤਮਿਕ ਜੀਵਨ ਦੀ ਮਹੱਤਤਾ ਬਾਰੇ ਚਰਚਾ ਕੀਤੀ 
  • ਸਮਾਗਮ ਵਿੱਚ ਮੁੱਖ ਮੰਤਰੀ ਦੀ ਮੌਜੂਦਗੀ ਨੂੰ ਸਲਾਹਿਆ 
  • ਭਗਵਾਨ ਮਹਾਂਵੀਰ ਦੀਆਂ ਸਿੱਖਿਆਵਾਂ ਨੂੰ ਮਾਨਵਤਾ ਲਈ ਦੱਸਿਆ ਪ੍ਰੇਰਨਾ ਸਰੋਤ 

ਡੇਰਾਬੱਸੀ, 21 ਨਵੰਬਰ, 2024 : ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ

ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ : ਡਾ. ਰਵਜੋਤ ਸਿੰਘ 
  • ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ
  • ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਨਵੰਬਰ 2024 : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ

ਹਜ਼ਾਰੀਬਾਗ 'ਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ 6 ਦੀ ਮੌਤ 

ਹਜ਼ਾਰੀਬਾਗ, 21 ਨਵੰਬਰ 2024 : ਕੋਲਕਾਤਾ ਤੋਂ ਪਟਨਾ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਵੀਰਵਾਰ ਸਵੇਰੇ ਕਰੀਬ 5 ਵਜੇ ਜ਼ਿਲੇ ਦੇ ਬਰਕਾਥਾ ਬਲਾਕ ਦੇ ਗੋਰਹਰ ਥਾਣਾ ਖੇਤਰ 'ਚ ਪਲਟ ਗਈ। ਇਸ ਭਿਆਨਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਰਿਮਸ ਰੈਫਰ

ਮੁੱਖ ਮੰਤਰੀ ਮਾਨ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ
  • ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ
  • ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ

ਐਸਏਐਸ ਨਗਰ, 21 ਨਵੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ

ਖਣਨ ਮੰਤਰੀ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ, ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
  • ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ
  • ਪਿਛਲੀਆਂ ਪਾਰਟੀਆਂ ਨੇ ਸੂਬੇ ਦੀ ਲੁੱਟ ਕੀਤੀ: ਖਣਨ ਮੰਤਰੀ
  • ਠੇਕੇਦਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਨਵੰਬਰ 2024 : ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ  ਸ੍ਰੀ ਬਰਿੰਦਰ

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸਡੀਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
  • ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ

ਚੰਡੀਗੜ੍ਹ, 21 ਨਵੰਬਰ, 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
  • ਸੂਬੇ ਵਿੱਚ ਨਿਵੇਸ਼ਕਾਂ ਨੂੰ ਖਿੱਚਣ ਲਈ ਮਕਾਨ ਉਸਾਰੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਮਿਲ ਕੇ ਕੰਮ ਕਰਨਗੇ
  • ਸ਼ਹਿਰੀ ਵਿਕਾਸ ਤੇ ਉਦਯੋਗ ਮੰਤਰੀ ਦੀ ਅਗਵਾਈ ਵਿੱਚ ਦੋਵਾਂ ਵਿਭਾਗਾਂ ਨਾਲ ਜੁੜੇ ਮਾਮਲਿਆਂ ਬਾਰੇ ਹੋਈ ਅਹਿਮ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਨਵੰਬਰ 2024 : ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ
  • ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਚੰਡੀਗੜ੍ਹ, 21 ਨਵੰਬਰ 2024 : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ

ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਸ ਟਰਾਫੀ ਤੇ ਦੂਜੀ ਵਾਰ ਕੀਤਾ ਕਬਜਾ

ਪਟਨਾ, 20 ਨਵੰਬਰ 2024 : ਮਹਿਲਾ ਏਸ਼ੀਅਨ ਚੈਂਪੀਅਨਸ ਟਰਾਫੀ ਦੀ ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਹਾਕੀ ਟੀਮ ਨੇ ਆਪਣੇ ਖਿਤਾਬ ਦਾ ਬਚਾਅ ਕਰਦੇ ਹੋਏ ਲਗਾਤਾਰ ਦੂਜੀ ਵਾਰ ਖਿਤਾਬ ਜਿੱਤ ਲਿਆ ਹੈ। ਇਸ ਦੇ ਨਾਲ ਹੀ ਤੀਜੀ ਵਾਰ ਟੂਰਨਾਮੈਂਟ ਦਾ ਫਾਈਨਲ ਖੇਡਣ ਵਾਲੀ ਚੀਨ ਦੀ ਟੀਮ ਇਕ ਵਾਰ ਫਿਰ ਖਾਲੀ ਹੱਥ ਰਹੀ। ਭਾਰਤੀ ਹਾਕੀ ਟੀਮ ਨੇ ਚੀਨ ਨੂੰ 1-0 ਨਾਲ ਹਰਾਇਆ। ਇਹ ਟੂਰਨਾਮੈਂਟ

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 20 ਨਵੰਬਰ 2024 : ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀਆਂ ਤੋਂ ਫਿਰੋਤੀਆਂ ਮੰਗਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।