news

Jagga Chopra

Articles by this Author

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ ਤੋ ਵੱਧ ਮੀਟਰਕ ਟਨ ਝੋਨੇ ਦੀ ਆਮਦ – 589989 ਮੀਟਰਕ ਟਨ ਦੀ ਹੋਈ ਚੁਕਾਈ
  • ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ

ਬਟਾਲਾ, 07 ਨਵੰਬਰ 2024 : ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 6 ਨਵੰਬਰ ਤੱਕ 608725 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ

ਨੌਵੀਂ ਦਸਵੀਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ

ਬਟਾਲਾ, 7 ਨਵੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ  ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਅਤੇ ਭਗਵਾਨ ਕਾਰਤਿਕ ਸਵਾਮੀ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਅਚਲੇਸ਼ਵਰ ਧਾਮ ਵਿਖੇ 10 ਅਤੇ 11 ਨਵੰਬਰ ਨੂੰ ਨੌਵੀਂ ਦਸਵੀਂ ਦੇ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ
  • ਮੰਡੀਆਂ ਵਿੱਚ ਆਏ 449710 ਮੀਟਰਕ ਟਨ ਝੋਨੇ ਵਿੱਚੋਂ 425808 ਮੀਟਰਕ ਟਨ ਦੀ ਹੋਈ ਖਰੀਦ
  • ਵਾਤਾਵਰਨ ਬਚਾਉਣ ਲਈ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ

ਫਰੀਦਕੋਟ 7 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ

ਹੁਣ ਤੱਕ ਜਿਲ੍ਹੇ ਵਿੱਚ 61 ਅੱਗ ਲੱਗਣ ਦੀਆਂ ਘਟਨਾਵਾਂ ਆਈਆਂ ਸਾਹਮਣੇ, ਐਫ.ਆਈ.ਆਰ ਦਰਜ-ਡੀ.ਸੀ
  • ਜੁਰਮਾਨੇ ਦੇ ਨਾਲ ਮਾਲ ਰਿਕਾਰਡ ਵਿਚ ਵੀ ਦਰਜ ਹੋਈ ਰੈਡ ਐਂਟਰੀ
  • ਸੁਪਰ ਐਸ ਐਮ ਐਸ ਨਾ ਹੋਣ ਤੇ 6 ਕੰਬਾਈਨਾਂ ਦੇ ਕੀਤੇ ਚਲਾਨ
  • 9 ਨੋਡਲ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਫ਼ਰੀਦਕੋਟ, 7 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਲਗਾਤਾਰ

ਖੇਤੀਬਾੜੀ ਵਿਭਾਗ ਵੱਲੋਂ ਸਾਦਿਕ ਵਿਖੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ/ਗੁਦਾਮਾਂ ਦੀ ਚੈਕਿੰਗ
  • ਖਾਦ ਦੇ  ਸਟਾਕ ਸਬੰਧੀ ਦੁਕਾਨ ਦੇ ਬੋਰਡ ਤੇ ਰੋਜਾਨਾ ਦਰਜ ਕਰਨ ਦੀ ਹਦਾਇਤ
  • ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਾਲੀਆਂ ਖਾਦਾਂ ਵਰਤਣ ਦੀ ਸਲਾਹ

ਫਰੀਦਕੋਟ, 7 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ

ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਵਾਂ ਨੂੰ ਘਟਾਇਆ ਜਾ ਸਕਦਾ ਹੈ- ਵਿਨੀਤ ਕੁਮਾਰ
  • ਰੋਡ ਸੇਫਟੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਾਵੇ : ਦੇਸ ਰਾਜ

ਫ਼ਰੀਦਕੋਟ 7 ਨਵੰਬਰ,2024 : ਪੰਜਾਬ ਰੋਡ ਸੇਫ਼ਟੀ ਕੌਂਸਿਲ ਦੇ ਆਦੇਸ਼ਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦਾ ਪੁਨਰ ਗਠਨ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਵਿੱਚ ਸੁਰੱਖਿਅਤ ਸੜਕੀ ਆਵਾਜਾਈ ਲਈ ਲੋਕਾਂ ਨੂੰ ਹੋਰ ਵੀ ਜੋਰਦਾਰ ਢੰਗ ਨਾਲ ਜਾਗਰੂਕ ਕੀਤਾ ਜਾਵੇਗਾ । ਇਹ ਪ੍ਰਗਟਾਵਾ ਡਿਪਟੀ

ਮਲੋਟ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ

ਮਲੋਟ, 6 ਨਵੰਬਰ 2024 : ਬੀਤੀ ਰਾਤ ਮਲੋਟ ਤੋਂ ਪਿੰਡ ਬੁਰਜ ਸਿੱਧਵਾਂ ਰੋਡ ’ਤੇ ਵਾਪਰੇ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਇੱਕ ਵਿਆਹ ਸਮਾਗਮ ਵਿੱਚ ਜਾਣ ਦੀ ਤਿਆਰੀ ਕਰ ਰਹੇ ਸਨ। ਕਬਰਵਾਲਾ ਪੁਲਿਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ (18) ਅਤੇ ਇਸ਼ਵਿੰਦਰ ਸਿੰਘ (18) ਦੋਵੇਂ ਦੋਸਤ ਸਨ ਅਤੇ ਕਿਸੇ ਵਿਆਹ ਸਮਾਗਮ

ਹਰਦੋਈ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਲੋਕਾਂ ਦੀ ਮੌਤ  

ਹਰਦੋਈ, 6 ਨਵੰਬਰ 2024 : ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਛੇ ਔਰਤਾਂ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਡੀਸੀਐਮ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਆਟੋ 'ਚ ਸਵਾਰ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 6 ਔਰਤਾਂ ਤੋਂ

ਮੁੱਖ ਮੰਤਰੀ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਸਾਧਿਆ ਨਿਸ਼ਾਨਾ, ਕਿਹਾ : ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ।
  • ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਪ੍ਰਚਾਰ ਕੀਤਾ ਤੇਜ਼, ਚੱਬੇਵਾਲ ਵਿੱਚ ਕੀਤੀਆਂ ਦੋ ਜਨ ਸਭਾਵਾਂਂ
  • ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਜੋ ਕਹਿੰਦੇ ਹਾਂ ਉਹ ਕਰਦੇ ਹਾਂ, ਅਸੀਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ - ਮਾਨ
  • ਵਿਰੋਧੀਆਂ 'ਤੇ ਬੋਲਿਆ ਹਮਲਾ - ਕਾਂਗਰਸ-ਭਾਜਪਾ ਵਾਲੇ ਪਿੰਡਾਂ 'ਚ ਜਾਂਦੇ ਹੀ
ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਕਿਸਾਨਾਂ ਦਾ ਝੋਨੇ ਦੀ ਖਰੀਦ ਵਿੱਚ ਹੋਈ ਲੁੱਟ ਦਾ ਇਕ ਇਕ ਪੈਸਾ ਵਾਪਿਸ ਦਿਵਾਇਆ ਜਾਵੇਗਾ : ਸੁਖਜਿੰਦਰ ਰੰਧਾਵਾ

ਡੇਰਾ ਬਾਬਾ ਨਾਨਕ, 6 ਨਵੰਬਰ 2024 : ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਮੀਆਂਕੋਟ, ਵਡਾਲਾ  ਬਾਂਗਰ,ਮਸਤਕੋਟ,ਨਾਨੋ ਹਾਰਨੀ ਵਿੱਚ ਕਾਂਗਰਸੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਇਕ ਸਨਸਨੀਖੇਜ਼  ਖੁਲਾਸਾ ਕੀਤਾ ਹੈ ਉਹਨਾਂ ਕਿਹਾ ਕਿ ਆਮ