ਦਮਿਸ਼ਕ, 20 ਨਵੰਬਰ 2024 : ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਦੇ ਅਨੁਸਾਰ, ਪੂਰਬੀ ਸੀਰੀਆ ਵਿੱਚ ਅਮਰੀਕੀ ਹਵਾਈ ਹਮਲਿਆਂ ਵਿੱਚ ਮਿਲੀਸ਼ੀਆ ਦੇ ਪੰਜ ਮੈਂਬਰ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਬ੍ਰਿਟੇਨ ਸਥਿਤ ਨਿਗਰਾਨੀ ਸਮੂਹ ਨੇ ਮੰਗਲਵਾਰ ਨੂੰ ਦੱਸਿਆ ਕਿ ਅਮਰੀਕੀ ਲੜਾਕੂ ਜਹਾਜ਼ਾਂ ਨੇ ਦੀਰ ਏਜ਼-ਜ਼ੋਰ ਸੂਬੇ ਦੇ ਅਲ-ਕੁਰਿਆਹ ਰੇਗਿਸਤਾਨ 'ਚ ਫੌਜੀ ਇਕੱਠਾਂ ਨੂੰ
news
Articles by this Author

ਚੰਡੀਗੜ੍ਹ, 20 ਨਵੰਬਰ 2024 : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਅੱਜ ਤੋਂ ਸਕੂਲਾਂ ਵਿੱਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ। ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨਜ਼ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ IIT ਕਾਨਪੁਰ ਨੇ

- ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਿਆ
- ਵਿੱਤੀ ਸਾਲ 2023-2024 ਦੌਰਾਨ ਪ੍ਰਤੀ ਦਿਨ 31 ਲੱਖ ਲੀਟਰ ਦੁੱਧ ਦੀ ਰਿਕਾਰਡ ਖਰੀਦ ਲਈ ਮਿਲਕਫੈੱਡ ਦੀ ਕੀਤੀ ਸ਼ਲਾਘਾ
- ਗੰਨੇ ਹੇਠਲਾ ਰਕਬਾ 2022-23 ਵਿੱਚ 50,429 ਹੈਕਟੇਅਰ ਤੋਂ ਵਧ ਕੇ 2024-25 ਵਿੱਚ ਹੋਇਆ 56,391 ਹੈਕਟੇਅਰ
- 71ਵੇਂ ਸਰਬ ਭਾਰਤੀ ਸਹਿਕਾਰਤਾ ਹਫ਼ਤੇ ਸਬੰਧੀ ਕਰਵਾਇਆ ਗਿਆ

ਮਾਛੀਵਾੜਾ, 20 ਨਵੰਬਰ 2024 : ਰੋਪੜ ਤੋ ਲੁਧਿਆਣਾ ਰੋੜ ਤੇ ਸਰਹੰਦ ਨਹਿਰ ਦੇ ਕਿਨਾਰੇ ਪਿੰਡ ਝਾੜ ਸਾਹਿਬ ਵਿਖੇ ਦੋ ਮਾਸੀ ਦੇ ਮੁੰਡਿਆ ਵਿੱਚਕਾਰ ਤਕਰਾਰਵਾਜੀ ਸ਼ੁਰੂ ਹੋ ਗਈ ਜਿਸ ਨੇ ਖੂਨੀ ਝੜਪ ਦਾ ਰੂਪ ਲੈ ਲਿਆ। ਇਸ ਖੂਨੀ ਝੜਪ ਵਿੱਚ ਰਸ਼ਪਾਲ (52) ਦੀ ਮੌਤ ਹੋ ਗਈ, ਜਦ ਕਿ ਚਮਕੌਰ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ

ਅੰਮ੍ਰਿਤਸਰ, 20 ਨਵੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ਉਤੇ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਸਿੰਘ ਸਾਹਿਬਾਨ ਨੂੰ ਮਿਲ ਕੇ ਬਾਹਰ ਆਏ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਸਿੰਘ ਸਾਹਿਬਾਨ ਨਾਲ ਸ਼ਿਸ਼ਟਾਚਾਰਕ ਮੀਟਿੰਗ

- ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਲਈ ਭੇਜੇ ਗਏ ਪ੍ਰਚਾਰਕ
ਅੰਮ੍ਰਿਤਸਰ, 20 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨਕਲ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਆਦੇਸ਼

ਨਵੀਂ ਦਿੱਲੀ, 20 ਨਵੰਬਰ 2024 : ਉੱਤਰ-ਪੱਛਮ ਤੋਂ ਵਗਣ ਵਾਲੀਆਂ ਹਵਾਵਾਂ ਨੇ ਤੇਜ਼ੀ ਫੜ ਲਈ ਹੈ, ਜਿਸ ਕਾਰਨ ਧੁੰਦ ਵਧ ਰਹੀ ਹੈ। ਮੌਸਮ ਵਿਭਾਗ (IMD) ਨੇ 20 ਅਤੇ 23 ਨਵੰਬਰ ਤੱਕ ਪੰਜਾਬ-ਹਰਿਆਣਾ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਬਿਹਾਰ-ਝਾਰਖੰਡ ਵਿੱਚ ਬੱਦਲਾਂ ਦੇ ਨਾਲ ਧੁੰਦ ਵੀ ਪੈ ਸਕਦੀ ਹੈ। ਉੱਤਰੀ ਭਾਰਤ ਦੇ ਵੱਡੇ ਖੇਤਰਾਂ ਵਿੱਚ

ਇਸਲਾਮਾਬਾਦ, 20 ਨਵੰਬਰ 2024 (ਰਾਇਟਰਜ਼) : ਪਾਕਿਸਤਾਨ 'ਚ ਬੁੱਧਵਾਰ ਨੂੰ ਵੱਡਾ ਆਤਮਘਾਤੀ ਹਮਲਾ ਹੋਇਆ। ਅੱਤਵਾਦੀਆਂ ਨੇ ਦੁਪਹਿਰ 2 ਵਜੇ ਉੱਤਰ-ਪੱਛਮ 'ਚ ਇਕ ਚੌਕੀ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀਆਂ ਦੇ ਇਸ ਆਤਮਘਾਤੀ ਹਮਲੇ 'ਚ 17 ਜਵਾਨ ਸ਼ਹੀਦ ਹੋ ਗਏ ਸਨ। ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅੱਤਵਾਦੀਆਂ ਨੇ ਉੱਤਰੀ ਖੈਬਰ

ਤਰਨ ਤਾਰਨ 20 ਨਵੰਬਰ 2024 : ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ ਤਹਿਤ ਜਿਲ੍ਹਾ ਤਰਨ ਤਾਰਨ ਵਿੱਚ 5000 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡ ਨੂੰ ਮਾਡਲ ਸੋਲਰ ਵਿਲੇਜ਼ ਦੇ ਤੌਰ ਤੇ ਵਿਕਸਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸੋਲਰ ਊਰਜਾ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ

- ਫਰੀਦਕੋਟ ਨਾਲ ਲੱਗਦੇ 10 ਕਿਲੋਮੀਟਰ ਹਿੱਸੇ ਵਿੱਚ ਪਾਣੀ ਰੀਚਾਰਜ ਲਈ ਬਣਾਏ ਜਾਣਗੇ ਬੋਲਡਰ ਬਲਾਕ
- ਤਲਵੰਡੀ ਬਾਈਪਾਸ ਨਹਿਰਾਂ ਤੇ 50 ਕਰੋੜ ਰੁਪਏ ਦੀ ਲਾਗਤ ਨਾਲ ਪੁੱਲਾਂ ਦੀ ਉਸਾਰੀ ਜਲਦ ਹੋਵੇਗੀ ਮੁਕੰਮਲ
ਫਰੀਦਕੋਟ 20 ਨਵੰਬਰ 2024 : ਫਰੀਦਕੋਟ ਸ਼ਹਿਰ ਨਿਵਾਸੀਆਂ ਦੀ ਮੰਗ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਸਮੇਂ ਬੂਰ ਪਿਆ ਜਦੋਂ ਜਲ