- ਹਰੇਕ ਵਾਰਡ ਵਿੱਚ ਪਹੁੰਚ ਕੇ ਧਾਲੀਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਅੰਮ੍ਰਿਤਸਰ, 20 ਨਵੰਬਰ 2024 : ਸਰਹੱਦੀ ਕਸਬੇ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਿਤ ਸ਼ਹਿਰਾਂ ਵਾਂਗ ਹਰ ਸਹੂਲਤ ਨਾਲ ਲੈਸ ਹੋਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਦੇ ਘਰ-ਘਰ